ਪੜਚੋਲ ਕਰੋ

ਖਾਲੀ ਪੇਟ ਲਸਣ ਖਾਣ ਦੇ ਕਿੰਨੇ ਫਾਇਦੇ, ਜਾਣ ਕੇ ਰਹਿ ਜਾਓਗੇ ਹੈਰਾਨ 

ਲਸਣ ਕਿਚਨ 'ਚ ਇਸਤੇਮਾਲ ਕੀਤਾ ਜਾਣ ਵਾਲਾ ਇਕ ਸਭ ਤੋਂ ਆਮ ਮਸਾਲਾ ਹੈ। ਸਾਲਾਂ ਤੋਂ ਸੁਆਦ ਲਈ ਇਸ ਦਾ ਇਸਤੇਮਾਲ ਭੋਜਨ ਲਈ ਕੀਤਾ ਜਾ ਰਿਹਾ ਹੈ।

Benefits Of Garlic: ਅਸੀਂ ਸਾਰੇ ਸਵੇਰ ਵੇਲੇ ਪਾਣੀ ਪੀਣ ਦੇ ਫਾਇਦਿਆਂ ਤੋਂ ਵਾਕਿਫ ਹਾਂ। ਦਿਨ ਦੀ ਸ਼ੁਰੂਆਤ ਸਹੀ ਖਾਣੇ ਤੇ ਡ੍ਰਿੰਕਸ ਨਾਲ ਕਰਨਾ ਸਿਹਤ ਲਈ ਬਹੁਤ ਜ਼ਰੂਰੀ ਹੈ। ਸਭ ਤੋਂ ਪਹਿਲਾਂ ਸਵੇਰੇ ਪਾਣੀ ਨਾਲ ਲਸਣ ਦੇ ਬਹੁਤ ਫਾਇਦੇ ਹੋ ਸਕਦੇ ਹਨ। ਇਕ ਗਲਾਸ ਪਾਣੀ ਕੱਚੇ ਲਸਣ ਦੇ ਨਾਲ ਰੋਜ਼ਾਨਾ ਖਾਣਾ ਅਸਲ 'ਚ ਫਾਇਦੇਮੰਦ ਹੈ।

ਲਸਣ ਕਿਚਨ 'ਚ ਇਸਤੇਮਾਲ ਕੀਤਾ ਜਾਣ ਵਾਲਾ ਇਕ ਸਭ ਤੋਂ ਆਮ ਮਸਾਲਾ ਹੈ। ਸਾਲਾਂ ਤੋਂ ਸੁਆਦ ਲਈ ਇਸ ਦਾ ਇਸਤੇਮਾਲ ਭੋਜਨ ਲਈ ਕੀਤਾ ਜਾ ਰਿਹਾ ਹੈ। ਲਸਣ ਤੇ ਪਾਣੀ ਨੂੰ ਇਕੱਠੇ ਮਿਲਾ ਕੇ ਇਸਤੇਮਾਲ ਕਰਨਾ ਪੂਰੀ ਸਿਹਤ ਲਈ ਸ਼ਾਨਦਾਰ ਹੈ।

ਅੱਖਾਂ ਲਈ ਲਾਹੇਵੰਦ- ਸੁਖਮਜੀਵੀ ਰੋਧੀ ਗੁਣ ਹੋਣ ਕਾਰਨ ਲਸਣ ਤੁਹਾਡੀਆਂ ਅੱਖਾਂ ਲਈ ਫਾਇਦੇਮੰਦ ਹੈ। ਲਸਣ ਦਾ ਲਗਾਤਾਰ ਸੇਵਨ ਤੁਹਾਡੀਆਂ ਅੱਖਾਂ ਨੂੰ ਸੁਧਾਰਨ 'ਚ ਮਦਦ ਕਰਦਾ ਹੈ।

ਲਸਣ ਖੰਘ, ਜੁਕਾਮ 'ਚ ਮਦਦਗਾਰ ਹੈ- ਲਸਣ ਜੁਕਾਮ, ਖੰਘ ਜਿਹੀਆਂ ਸਮੱਸਿਆਵਾਂ ਦਾ ਇਲਾਜ ਕਰਨ 'ਚ ਵਰਤਿਆ ਜਾਂਦਾ ਹੈ। ਪਾਣੀ ਨਾਲ ਰੋਜ਼ਾਨਾ ਲਸਣ ਖਾਣਾ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਕਰਦਾ ਹੈ।

ਲਸਣ ਪਾਚਨ 'ਚ ਮਦਦ ਕਰਦਾ ਹੈ- ਸਵੇਰੇ ਲਸਣ ਖਾਣ ਨਾਲ ਤਹਾਨੂੰ ਬਿਹਤਰ ਪਾਚਣ 'ਚ ਮਦਦ ਮਿਲਦੀ ਹੈ। ਪਾਚਨ ਦੇ ਬਿਹਤਰ ਹੋਣ ਨਾਲ ਤੁਹਾਡੇ ਢਿੱਡ ਦੀਆਂ ਸਮੱਸਿਆਵਾਂ ਦੂਰ ਹੋਣਗੀਆਂ। ਵਜ਼ਨ ਘੱਟ ਕਰਨ 'ਚ ਮਦਦ ਕਰੇਗਾ।

ਲਸਣ ਸਰੀਰ ਦੀ ਸਫਾਈ ਕਰਦਾ ਹੈ- ਪਾਣੀ ਤੇ ਕੱਚੇ ਲਸਣ ਦਾ ਮਿਸ਼ਰਨ ਤੁਹਾਡੇ ਸਰੀਰ ਨੂੰ ਡੀਟੌਕਸ ਕਰਨ 'ਚ ਮਦਦ ਕਰਦਾ ਹੈ। ਇਹ ਤੁਹਾਡੇ ਸਰੀਰ ਦੇ ਸਾਰੇ ਨੁਕਸਾਨਦੇਹ ਟੌਕਸਿਨਸ ਨੂੰ ਸਾਫ਼ ਕਰਦਾ ਹੈ ਤੇ ਡਾਇਬਟੀਜ਼, ਡਿਪ੍ਰੈਸ਼ਨ ਤੇ ਵੱਖ-ਵੱਖ ਪ੍ਰਕਾਰ ਦੇ ਕੈਂਸਰ ਜਿਹੀਆਂ ਬਿਮਾਰੀਆਂ ਦੀ ਰੋਕਥਾਮ ਵੀ ਕਰਦਾ ਹੈ।

ਯਕੀਨੀ ਬਣਾਏ ਕਿ ਤੁਸੀਂ ਲਸਣ ਦਾ ਇਸਤੇਮਾਲ ਹਰ ਸਵੇਰ ਤਾਜ਼ਾ ਇਸਤੇਮਾਲ ਕਰੋ। ਬਹੁਤ ਜ਼ਿਆਦਾ ਖਾਣ ਤੋਂ ਪਰਹੇਜ਼ ਕਰੋ। ਕਿਉਂਕਿ ਇਹ ਤੁਹਾਡੇ ਸਰੀਰ ਲਈ ਨਾਕਾਰਾਤਮਕ ਹੋ ਸਕਦਾ ਹੈ। ਲਸਣ ਤੋਂ ਅਲਰਜੀ ਪੀੜਤਾਂ ਨੂੰ ਕਦੇ ਕੱਚਾ ਲਸਣ ਨਹੀਂ ਖਾਣਾ ਚਾਹੀਦਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget