ਪੜਚੋਲ ਕਰੋ

Women's Health: ਔਰਤਾਂ ਨੂੰ ਮਰਦਾਂ ਦੇ ਮੁਕਾਬਲੇ ਜ਼ਿਆਦਾ ਖਾਣੀ ਚਾਹੀਦੀ ਹਲਦੀ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ

Health:ਹਲਦੀ ਸਾਡੇ ਭੋਜਨ ਦਾ ਇੱਕ ਅਹਿਮ ਹਿੱਸਾ ਹੈ। ਇਸ ਦੀ ਵਰਤੋਂ ਸਬਜ਼ੀਆਂ ਤੋਂ ਲੈ ਕੇ ਮਿੱਠੇ ਵਿਅੰਜਨਾਂ ਤੱਕ ਕੀਤੀ ਜਾਂਦੀ ਹੈ। ਇਹ ਇੱਕ ਆਯੁਰਵੈਦਿਕ ਦਵਾਈ ਹੈ। ਇਸ 'ਚ ਐਂਟੀ-ਇੰਫਲੇਮੇਟਰੀ, ਐਂਟੀਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਤੱਤ ਹੁੰਦੇ

Women's Health: ਹਲਦੀ ਭਾਰਤੀ ਮਸਾਲਿਆਂ ਵਿੱਚੋਂ ਇੱਕ ਅਹਿਮ ਮਸਾਲਾ ਹੈ। ਜਿਸ ਦੀ ਵਰਤੋਂ ਭਾਰਤੀ ਪਕਵਾਨਾਂ ਦੇ ਵਿੱਚ ਖੂਬ ਕੀਤੀ ਜਾਂਦੀ ਹੈ। ਹਲਦੀ ਦੇ ਗੁਣਾਂ ਦਾ ਜ਼ਿਕਰ ਆਯੁਰਵੇਦ ਦੇ ਵਿੱਚ ਕੀਤਾ ਗਿਆ ਹੈ। ਹਲਦੀ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਖਾਣਾ ਬਣਾਉਣ ਦੇ ਨਾਲ-ਨਾਲ ਕਈ ਸਰੀਰਕ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਵਿਚ ਵੀ ਕਾਰਗਰ ਹੈ। ਚਮੜੀ ਦੇ ਬਹੁਤ ਸਾਰੇ ਉਤਪਾਦ ਹਨ ਜਿਨ੍ਹਾਂ ਵਿੱਚ ਹਲਦੀ ਦੀ ਵਰਤੋਂ ਕੀਤੀ ਜਾਂਦੀ ਹੈ। ਹਲਦੀ ਵਿੱਚ ਐਂਟੀ-ਇੰਫਲੇਮੇਟਰੀ, ਐਂਟੀਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਤੱਤ ਹੁੰਦੇ ਹਨ।

ਹਲਦੀ ਕਈ ਬਿਮਾਰੀਆਂ ਤੋਂ ਬਚਣ ਲਈ ਕਾਰਗਰ ਹੈ

ਇਮਿਊਨਿਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਹ ਕਈ ਵਾਇਰਲ ਬਿਮਾਰੀਆਂ ਦੇ ਖਤਰੇ ਨੂੰ ਵੀ ਦੂਰ ਕਰਦਾ ਹੈ। ਹਲਦੀ ਵਿੱਚ ਕਰਕਿਊਮਿਨ ਪਾਇਆ ਜਾਂਦਾ ਹੈ ਜੋ ਸਰੀਰ ਵਿੱਚ ਸੋਜ ਨੂੰ ਘੱਟ ਕਰਦਾ ਹੈ ਅਤੇ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਔਰਤਾਂ ਲਈ ਹਲਦੀ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਸ ਨੂੰ ਰੋਜ਼ਾਨਾ ਕੋਸੇ ਪਾਣੀ ਵਿੱਚ ਮਿਲਾ ਕੇ ਪੀਣ ਨਾਲ ਪੀਰੀਅਡਸ ਨਾਲ ਸਬੰਧਤ ਸਮੱਸਿਆਵਾਂ, PCOS, PCOD, ਹਾਰਮੋਨਲ ਅਸੰਤੁਲਨ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ। ਡਾਈਟ 'ਚ ਹਲਦੀ ਨੂੰ ਸ਼ਾਮਲ ਕਰਨ ਨਾਲ ਔਰਤਾਂ 'ਚ ਐਂਡਰੋਜਨ ਦਾ ਪੱਧਰ ਵੀ ਕੰਟਰੋਲ 'ਚ ਰਹਿੰਦਾ ਹੈ।

ਹੋਰ ਪੜ੍ਹੋ : ਈਅਰਫੋਨ ਦੀ ਵਰਤੋਂ ਕਰਦੇ ਸਮੇਂ ਕਰ ਤਾਂ ਨਹੀਂ ਰਹੇ ਇਹ ਗਲਤੀਆਂ? ਹੋ ਸਕਦੇ ਬੋਲੇਪਣ ਦਾ ਸ਼ਿਕਾਰ

ਮਾਹਵਾਰੀ ਦੇ ਦਰਦ ਤੋਂ ਰਾਹਤ

ਜੇਕਰ ਤੁਹਾਨੂੰ ਮਾਹਵਾਰੀ ਦੇ ਦੌਰਾਨ ਦਰਦ ਜਾਂ ਅਕੜਨ ਜਾਂ ਕਮਜ਼ੋਰੀ ਹੁੰਦੀ ਹੈ, ਤਾਂ ਤੁਹਾਨੂੰ ਰੋਜ਼ਾਨਾ ਹਲਦੀ ਪੀਣੀ ਚਾਹੀਦੀ ਹੈ ਜਾਂ ਆਪਣੀ ਖੁਰਾਕ ਵਿੱਚ ਹਲਦੀ ਦੀ ਮਾਤਰਾ ਵਧਾਓ। ਇਸ ਕਾਰਨ ਔਰਤਾਂ ਨੂੰ ਪੀਰੀਅਡਜ਼ ਦੌਰਾਨ ਸੋਜ ਨਹੀਂ ਹੁੰਦੀ।

ਮੀਨੋਪੌਜ਼ ਦੌਰਾਨ ਵੀ ਲਾਭਕਾਰੀ 

ਹਲਦੀ ਖਾਣ ਨਾਲ ਮੀਨੋਪੌਜ਼ ਦੇ ਲੱਛਣ ਵੀ ਘੱਟ ਹੋ ਜਾਂਦੇ ਹਨ। ਮੀਨੋਪੌਜ਼ ਸ਼ੁਰੂ ਹੋਣ ਤੋਂ ਪਹਿਲਾਂ ਔਰਤਾਂ ਦੇ ਸਰੀਰ ਵਿੱਚ ਕਈ ਲੱਛਣ ਦਿਖਾਈ ਦਿੰਦੇ ਹਨ ਜਿਵੇਂ ਮੂਡ ਸਵਿੰਗ, ਤਣਾਅ, ਗੋਡਿਆਂ ਵਿੱਚ ਦਰਦ ਵਰਗੀਆਂ ਸਮੱਸਿਆਵਾਂ। ਹਲਦੀ ਖਾਣ ਨਾਲ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਰਾਤ ਨੂੰ ਪਸੀਨਾ ਆਉਣ ਦੀ ਸਮੱਸਿਆ ਤੋਂ ਵੀ ਤੁਹਾਨੂੰ ਰਾਹਤ ਮਿਲਦੀ ਹੈ।

ਥਾਇਰਾਇਡ ਦੀ ਸਮੱਸਿਆ

ਥਾਇਰਾਇਡ ਇੱਕ ਆਟੋਇਮਿਊਨ ਸਥਿਤੀ ਹੈ। ਅਜਿਹਾ ਕਿਸੇ ਵੀ ਔਰਤ ਨਾਲ ਹੋ ਸਕਦਾ ਹੈ। ਜੇਕਰ ਤੁਸੀਂ ਥਾਇਰਾਇਡ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਅਤੇ ਜੀਵਨ ਸ਼ੈਲੀ ਨੂੰ ਕੰਟਰੋਲ 'ਚ ਰੱਖਣਾ ਹੋਵੇਗਾ। ਇਸ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ।

ਪ੍ਰਜਨਨ ਸ਼ਕਤੀ ਵਿੱਚ ਸੁਧਾਰ

ਜੋ ਔਰਤਾਂ ਆਪਣੀ ਪ੍ਰਜਨਨ ਦਰ ਨੂੰ ਸੁਧਾਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਹਲਦੀ ਜ਼ਰੂਰ ਖਾਣੀ ਚਾਹੀਦੀ ਹੈ। ਹਲਦੀ ਵਿੱਚ ਆਕਸੀਡੇਟਿਵ ਗੁਣ ਹੁੰਦੇ ਹਨ ਜੋ ਤਣਾਅ ਨੂੰ ਘੱਟ ਕਰਦੇ ਹਨ। ਇਹ ਅੰਡੇ ਨੂੰ ਖਰਾਬ ਹੋਣ ਤੋਂ ਵੀ ਬਚਾਉਂਦਾ ਹੈ। ਹਲਦੀ ਦਾ ਗਰਮ ਪ੍ਰਭਾਵ ਹੁੰਦਾ ਹੈ। ਇਹ ਔਰਤਾਂ ਦੇ ਪੇਲਵਿਕ ਖੇਤਰ ਵਿੱਚ ਖੂਨ ਦੇ ਪ੍ਰਵਾਹ ਨੂੰ ਵਧਾਉਂਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲ ਯਾਦਵ ਬਰੀ, ਘਰ ਤੋਂ 15 ਲੱਖ ਰੁਪਏ ਕੈਸ਼ ਮਿਲਣ ਦਾ ਸੀ ਦਾਅਵਾ
ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲ ਯਾਦਵ ਬਰੀ, ਘਰ ਤੋਂ 15 ਲੱਖ ਰੁਪਏ ਕੈਸ਼ ਮਿਲਣ ਦਾ ਸੀ ਦਾਅਵਾ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.