ਪੜਚੋਲ ਕਰੋ

ਸੰਭੋਗ ਦੌਰਾਨ ਇਹ ਚੀਜ ਮਹਿਲਾਵਾਂ ਨੂੰ ਦਿੰਦੀ ਸਭ ਤੋਂ ਵੱਧ ਖੁਸ਼ੀ, ਰਿਸਰਚ 'ਚ ਹੋਇਆ ਵੱਡਾ ਖੁਲਾਸਾ 

ਸੰਭੋਗ ਕੇਵਲ ਇੱਕ ਕਿਰਿਆ ਨਹੀਂ ਹੈ, ਇਹ ਮਰਦ ਅਤੇ ਔਰਤ ਨੂੰ ਸਰੀਰਕ ਅਤੇ ਮਾਨਸਿਕ ਸ਼ਾਂਤੀ ਪ੍ਰਦਾਨ ਕਰਦਾ ਹੈ, ਖਾਸ ਕਰਕੇ ਔਰਤਾਂ ਲਈ, ਖਾਸ ਕਰਕੇ ਮਹਿਲਾ ਨੂੰ ਵਧੇਰੇ ਅਨੰਦ ਪ੍ਰਾਪਤ ਕਰਨ ਵਿੱਚ ਪੁਜਿਸ਼ਨ ਮਦਦ ਕਰਦੀ ਹੈ

ਸੰਭੋਗ ਕੇਵਲ ਇੱਕ ਕਿਰਿਆ ਨਹੀਂ ਹੈ, ਇਹ ਮਰਦ ਅਤੇ ਔਰਤ ਨੂੰ ਸਰੀਰਕ ਅਤੇ ਮਾਨਸਿਕ ਸ਼ਾਂਤੀ ਪ੍ਰਦਾਨ ਕਰਦਾ ਹੈ, ਖਾਸ ਕਰਕੇ ਔਰਤਾਂ ਲਈ। ਔਰਤਾਂ ਨੂੰ ਵਧੇਰੇ ਅਨੰਦ ਪ੍ਰਾਪਤ ਕਰਨ ਵਿੱਚ ਪੁਜਿਸ਼ਨ ਸਭ ਤੋਂ ਵੱਧ ਮਦਦ ਕਰਦੀ ਹੈ, ਇੱਕ ਸਹੀ ਪੁਜਿਸ਼ਨ ਉਹਨਾਂ ਦੀ ਖੁਸ਼ੀ ਵਿੱਚ ਵਾਧਾ ਕਰ ਸਕਦੀ ਹੈ।

 ਜੇਕਰ ਅਸੀਂ ਗੱਲ ਕਰੀਏ ਵੂਮੈਨ ਔਨ ਟੌਪ ਪੁਜਿਸ਼ਨ ਦੀ ਤਾਂ ਇਸ ਵਿੱਚ ਮਹਿਲਾਵਾਂ ਨੂੰ ਸਭ ਤੋਂ ਵੱਧ ਆਨੰਦ ਮਿਲਾ ਹੈ। ਇਸ ਆਰਟੀਕਲ 'ਚ ਅਸੀ ਇਸ ਪੁਜਿਸ਼ਨ ਦਾ ਹੀ ਜ਼ਿਕਰ ਕਰ ਰਹੇ ਹਾਂ। 
 
 ਵੂਮੈਨ ਔਨ ਟੌਪ ਪੁਜਿਸ਼ਨ ਦਾ ਔਰਤਾਂ ਨੂੰ ਪਹਿਲਾ ਫਾਇਦਾ ਇਹ ਹੈ ਕਿ ਉਹਨਾਂ ਨੂੰ ਆਪਣੇ ਸਾਥੀ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ  ਹੈ। ਇਹ ਪੁਜਿਸ਼ਨ ਸੰਭੋਗ ਦਾ ਸਮਾਂ ਵਧਾਉਣ ਦੇ ਵੀ ਕੰਮ ਆ ਸਕਦੀ ਹੈ।

ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ ਨਾਲ ਦੋਵੇਂ ਪਾਟਨਰ ਅੱਖਾਂ ਦੇ ਸਿੱਧੇ ਸੰਪਰਕ ਵਿੱਚ ਰਹਿੰਦੇ ਹਨ। ਜੋ ਸੰਭੋਗ ਦੌਰਾਨ ਕਾਫੀ ਆਨੰਦ ਮਹਿਸੂਸ ਕਰਵਾਉਂਦੇ ਹਨ। ਸੰਭੋਗ ਦੌਰਾਨ ਅੱਖਾਂ ਦਾ ਸੰਪਰਕ ਪਿਆਰ, ਇੱਛਾ ਅਤੇ ਸੰਤੁਸ਼ਟੀ ਦਾ ਸੰਚਾਰ ਕਰਨ ਦਾ ਇੱਕ ਸ਼ਕਤੀਸ਼ਾਲੀ ਤਰੀਕਾ ਹੈ।
 
ਵੂਮੈਨ ਔਨ ਟੌਪ ਪੁਜਿਸ਼ਨ ਦੋਵਾਂ ਸਾਥੀਆਂ ਦੇ ਹੱਥਾਂ ਲਈ ਅਹਿਮ ਆਜ਼ਾਦੀ ਪ੍ਰਦਾਨ ਕਰਦੀ ਹੈ। ਔਰਤ ਆਪਣੇ ਆਪ ਨੂੰ ਸਥਿਰ ਕਰਨ, ਆਪਣੇ ਹਿਸਾਬ ਨਾਲ ਅਡਜਸਟ ਕਰਨ ਜਾਂ ਆਪਣੇ ਸਾਥੀ ਦੇ ਸਰੀਰ ਦੇ ਹਿਸਾਬ ਨਾਲ ਪੁਜਿਸ਼ਨ ਬਣਾਉਣ 'ਚ ਮਦਦਗਾਰ ਸਾਬਿਤ ਹੋ ਸਕਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget