ਪੜਚੋਲ ਕਰੋ

ਚਹਿਰੇ ਦੇ ਦਾਗ਼, ਝੁਰੀਆਂ ਨੂੰ ਇਨ੍ਹਾਂ 5 ਸੁਪਰਫੂਡਸ ਨਾਲ ਕਰੋ ਦੂਰ, ਹਮੇਸ਼ਾ ਦਿਖੋ ਜਵਾਨ

ਜ਼ਿਆਦਾਤਰ ਲੋਕ ਆਪਣੀ ਸਕਿਨ ਦੀ ਦੇਖਭਾਲ ਲਈ ਕੁੱਝ ਸਕਿਨ ਕੇਅਰ ਪ੍ਰੋਡਕਟਸ ਦਾ ਇਸਤੇਮਾਲ ਕਰਦੇ ਹਨ, ਪਰ ਫਿਰ ਵੀ ਸਕਿਨ 'ਤੇ ਦਾਗ਼, ਧੱਬੇ ਤੇ ਝੁਰੀਆਂ ਆ ਹੀ ਜਾਂਦੀਆਂ ਹਨ। ਅਜਿਹੇ 'ਚ ਕੁੱਝ ਸੁਪਰਫੂਡਸ ਤੁਹਾਡੀ ਸਕਿਨ ਨੂੰ ਹੈਲਦੀ ਰੱਖ ਸਕਦੇ ਹਨ।

ਜ਼ਿਆਦਾਤਰ ਲੋਕ ਆਪਣੀ ਸਕਿਨ ਦੀ ਦੇਖਭਾਲ ਲਈ ਕੁੱਝ ਸਕਿਨ ਕੇਅਰ ਪ੍ਰੋਡਕਟਸ ਦਾ ਇਸਤੇਮਾਲ ਕਰਦੇ ਹਨ, ਪਰ ਫਿਰ ਵੀ ਸਕਿਨ 'ਤੇ ਦਾਗ਼, ਧੱਬੇ ਤੇ ਝੁਰੀਆਂ ਆ ਹੀ ਜਾਂਦੀਆਂ ਹਨ। ਅਜਿਹੇ 'ਚ ਕੁੱਝ ਸੁਪਰਫੂਡਸ ਤੁਹਾਡੀ ਸਕਿਨ ਨੂੰ ਹੈਲਦੀ ਰੱਖ ਸਕਦੇ ਹਨ। -ਮੇਥੀ: ਇਸ 'ਚ ਪੋਸ਼ਕ ਤੱਤ ਤੇ ਐਂਟੀਬਾਇਓਟਿਕਸ ਕਾਫੀ ਮਾਤਰਾ 'ਚ ਹੁੰਦੇ ਹਨ। ਜੋ ਮ੍ਰਿਤ ਕੋਸ਼ਿਕਾਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਇਸ ਨਾਲ ਚਹਿਰੇ ਦੀਆਂ ਝੁਰੀਆਂ ਦੂਰ ਹੁੰਦੀਆਂ ਹਨ। -ਆਂਡੇ: ਸਕਿਨ ਤੇ ਬਾਲਾਂ ਨੂੰ ਹੇਲਦੀ ਰੱਖਣਾ ਹੈ ਤਾਂ ਇੱਕ ਆਂਡਾ ਹਰ ਦਿਨ ਨਾਸ਼ਤੇ 'ਚ ਜ਼ਰੂਰ ਖਾਓ। ਆਂਡੇ 'ਚ ਪ੍ਰੋਟੀਨ ਕਾਫੀ ਮਾਤਰਾ 'ਚ ਹੁੰਦਾ ਹੈ। ਆਵੋਕਾਡੋ: ਸਕਿਨ ਨੂੰ ਹੇਲਦੀ ਰੱਖਣ ਲਈ ਵਿਟਾਮਿਨਸ ਦਾ ਸੇਵਨ ਕਰਨਾ ਚਾਹੀਦਾ ਹੈ। ਆਵੋਕਾਡੋ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਹੁੰਦੇ ਹਨ। -ਦਹੀ: ਘਰੇਲੂ ਨੁਸਖਿਆਂ 'ਚ ਦਹੀ ਦਾ ਇਸਤੇਮਾਲ ਕਾਫੀ ਸਮੇਂ ਤੋ ਕੀਤਾ ਜਾ ਰਿਹਾ ਹੈ। ਇਸ ਚ ਮੌਜੂਦ ਕੈਲਸ਼ੀਅਮ ਸਕਿਨ ਦੀਆਂ ਕੋਸ਼ਿਕਾਵਾਂ ਨੂੰ ਮਜ਼ਬੂਤ ਬਣਾਉਂਦਾ ਹੈ। -ਬਦਾਮ: ਬਦਾਮ ਦਿਮਾਗ ਦੇ ਨਾਲ-ਨਾਲ ਸਕਿਨ ਲਈ ਵੀ ਫਾਇਦੇਮੰਦ ਹੁੰਦਾ ਹੈ। ਬਦਾਮ 'ਚ ਓਮੇਗਾ-3 ਫੈਟੀ ਐਸਿਡ ਦੇ ਨਾਲ ਹੀ ਵਿਟਾਮਿਨ ਈ ਵੀ ਹੁੰਦਾ ਹੈ। ਇਹ ਵੀ ਪੜ੍ਹੋ:

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਨਾ ਖੰਡ, ਨਾ ਗੁੜ.. ਇਸ ਤਰ੍ਹਾਂ ਤੁਸੀਂ ਘਰ ਵਿੱਚ ਪ੍ਰੋਟੀਨ ਬਾਰ ਬਣਾ ਸਕਦੇ ਹੋ; ਜਿੰਮ ਜਾਣ ਵਾਲਿਆਂ ਨੂੰ ਦੇਣਾ ਚਾਹੀਦਾ ਹੈ ਧਿਆਨ ।
ਨਾ ਖੰਡ, ਨਾ ਗੁੜ.. ਇਸ ਤਰ੍ਹਾਂ ਤੁਸੀਂ ਘਰ ਵਿੱਚ ਪ੍ਰੋਟੀਨ ਬਾਰ ਬਣਾ ਸਕਦੇ ਹੋ; ਜਿੰਮ ਜਾਣ ਵਾਲਿਆਂ ਨੂੰ ਦੇਣਾ ਚਾਹੀਦਾ ਹੈ ਧਿਆਨ ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
ਕੀ Anti Aging Drug ਸੱਚਮੁੱਚ ਪ੍ਰਭਾਵਸ਼ਾਲੀ ਹਨ? ਜਾਣੋ ਕਿ ਇਹ ਤੁਹਾਡੇ ਲਈ ਕਿੰਨੀਆਂ ਖਤਰਨਾਕ ਹਨ?
ਕੀ Anti Aging Drug ਸੱਚਮੁੱਚ ਪ੍ਰਭਾਵਸ਼ਾਲੀ ਹਨ? ਜਾਣੋ ਕਿ ਇਹ ਤੁਹਾਡੇ ਲਈ ਕਿੰਨੀਆਂ ਖਤਰਨਾਕ ਹਨ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget