ਪੜਚੋਲ ਕਰੋ

ਜੇਕਰ ਯੂਰਿਕ ਐਸਿਡ ਤੋਂ ਹੋ ਪਰੇਸ਼ਾਨ, ਤਾਂ ਇਸ ਪੱਤੇ ਦੀ ਕਰੋ ਵਰਤੋਂ, ਮਿੰਟਾਂ 'ਚ ਦੂਰ ਹੋਵੇਗੀ ਪਰੇਸ਼ਾਨੀ

Betel Leaf Benefits: ਅੱਜ ਅਸੀਂ ਤੁਹਾਨੂੰ ਪਾਨ ਦੇ ਪੱਤਿਆਂ ਦੇ ਫਾਇਦਿਆਂ ਬਾਰੇ ਦੱਸਾਂਗੇ, ਜਿਸ ਨੂੰ ਖਾਣ ਨਾਲ ਤੁਸੀਂ ਵਧੇ ਹੋਏ ਯੂਰਿਕ ਐਸਿਡ ਦੇ ਪੱਧਰ ਨੂੰ ਆਸਾਨੀ ਨਾਲ ਘੱਟ ਕਰ ਸਕਦੇ ਹੋ। ਪਾਨ ਦੇ ਪੱਤਿਆਂ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਹਨ।

Betel Leaf Health Benefits: ਯੂਰਿਕ ਐਸਿਡ ਦਾ ਵੱਧਣਾ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਇਨ੍ਹੀਂ ਦਿਨੀਂ ਬਹੁਤ ਸਾਰੇ ਲੋਕ ਇਸ ਤੋਂ ਪੀੜਤ ਹਨ। ਯੂਰਿਕ ਐਸਿਡ ਖੂਨ ਵਿੱਚ ਪਾਇਆ ਜਾਣ ਵਾਲਾ ਇੱਕ ਗੰਦਾ ਪਦਾਰਥ ਹੁੰਦਾ ਹੈ। ਯੂਰਿਕ ਐਸਿਡ ਦੀ ਮਾਤਰਾ ਵੱਧਣ ਨੂੰ ਡਾਕਟਰੀ ਭਾਸ਼ਾ ਵਿੱਚ ਹਾਈਪਰਯੂਰੀਸੀਮੀਆ ਕਿਹਾ ਜਾਂਦਾ ਹੈ। ਇਹ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਪਲਾਜ਼ਮਾ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ। ਯੂਰਿਕ ਐਸਿਡ ਦੀ ਮਾਤਰਾ ਵਧਣ ਨਾਲ ਨਾ ਸਿਰਫ਼ ਗਾਊਟ, ਬਲਕਿ ਕਿਡਨੀ ਦੀ ਪੱਥਰੀ ਅਤੇ ਹੋਰ ਕਈ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਸਕਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਯੂਰਿਕ ਐਸਿਡ ਲੰਬੇ ਸਮੇਂ ਤੱਕ ਇਕੱਠਾ ਹੁੰਦਾ ਰਹਿੰਦਾ ਹੈ ਅਤੇ ਠੋਸ ਜਾਂ ਕ੍ਰਿਸਟਲ ਦਾ ਰੂਪ ਧਾਰਨ ਕਰ ਲੈਂਦਾ ਹੈ। ਜੋ ਅੱਗੇ ਜਾ ਕੇ ਪੱਥਰੀ ਦਾ ਖਤਰਾ ਪੈਦਾ ਕਰ ਸਕਦਾ ਹੈ।

ਵੈਸੇ, ਇਸ ਦੇ ਲਈ ਬਹੁਤ ਸਾਰੇ ਉਪਾਅ ਹਨ। ਹਾਲਾਂਕਿ, ਦਵਾਈਆਂ ਤੋਂ ਇਲਾਵਾ ਘਰੇਲੂ ਉਪਚਾਰਾਂ ਨਾਲ ਵੀ ਯੂਰਿਕ ਐਸਿਡ ਦੇ ਪੱਧਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਪਾਨ ਦੇ ਪੱਤਿਆਂ ਦੇ ਫਾਇਦਿਆਂ ਬਾਰੇ ਦੱਸਾਂਗੇ, ਜਿਸ ਨੂੰ ਖਾਣ ਨਾਲ ਤੁਸੀਂ ਵਧੇ ਹੋਏ ਯੂਰਿਕ ਐਸਿਡ ਦੇ ਪੱਧਰ ਨੂੰ ਆਸਾਨੀ ਨਾਲ ਘੱਟ ਕਰ ਸਕਦੇ ਹੋ।

ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਹਨੇਰੇ 'ਚ ਵਰਤਦੇ ਹੋ ਫੋਨ, ਤਾਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਇਸ ਬਿਮਾਰੀ ਦੇ ਹੋ ਜਾਓਗੇ ਸ਼ਿਕਾਰ

ਕਿਵੇਂ ਘੱਟ ਕਰਦਾ ਹੈ ਇਹ ਯੂਰਿਕ ਐਸਿਡ ਦਾ ਪੱਧਰ

ਪਾਨ ਦਾ ਪੱਤਾ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦਗਾਰ ਹੁੰਦਾ ਹੈ। ਇਕ ਖੋਜ ਮੁਤਾਬਕ ਕੁਝ ਪਾਨ ਦਾ ਅਰਕ ਦਿੱਤਾ ਗਿਆ ਸੀ। ਇਸ ਦੇ ਸੇਵਨ ਨਾਲ, ਯੂਰਿਕ ਐਸਿਡ ਦਾ ਪੱਧਰ 8.09mg/dl ਤੋਂ ਘਟ ਕੇ 2.02mg/dl ਹੋ ਗਿਆ ਸੀ। ਪਾਨ ਦੇ ਪੱਤਿਆਂ ਵਿੱਚ ਐਂਟੀ ਇਨਫਲੇਮੈਟਰੀ ਦਾ ਖਜ਼ਾਨਾ ਪਾਇਆ ਜਾਂਦਾ ਹੈ। ਇਹ ਜੋੜਾਂ ਦੇ ਦਰਦ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ, ਜੋ ਕਿ ਗਠੀਏ, ਰੂਮੇਟਾਈਡ, ਓਸਟੀਓਪੋਰੋਸਿਸ ਆਦਿ ਵਰਗੀਆਂ ਕਈ ਪੁਰਾਣੀਆਂ ਬਿਮਾਰੀਆਂ ਦਾ ਮੁੱਖ ਲੱਛਣ ਹੋ ਸਕਦਾ ਹੈ।

ਕਿਵੇਂ ਕਰੀਏ ਪਾਨ ਦੇ ਪੱਤੇ ਦਾ ਸੇਵਨ

ਯੂਰਿਕ ਐਸਿਡ ਦੀ ਸਮੱਸਿਆ ਤੋਂ ਪੀੜਤ ਮਰੀਜ਼ਾਂ ਨੂੰ ਰੋਜ਼ਾਨਾ ਪਾਨ ਦੇ ਪੱਤੇ ਚਬਾਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦੇ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕੀਤਾ ਜਾ ਸਕਦਾ ਹੈ। ਪਰ ਇਹ ਧਿਆਨ ਰੱਖਣਾ ਜ਼ਰੂਰੀ ਹੈ ਕਿ ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦਾ ਤੰਬਾਕੂ ਨਹੀਂ ਖਾਣਾ ਹੈ।

ਪਾਨ ਦੇ ਪੱਤਿਆਂ ਦੇ ਫਾਇਦੇ

ਮੂੰਹ ਨੂੰ ਰੱਖਦਾ ਹੈ ਹੈਲਥੀ –ਖਾਣਾ ਖਾਣ ਤੋਂ ਬਾਅਦ ਪਾਨ ਦੇ ਪੱਤਿਆਂ ਦਾ ਪੇਸਟ ਚਬਾਉਣ ਨਾਲ ਨਾ ਸਿਰਫ਼ ਅੰਤੜੀਆਂ ਤੰਦਰੁਸਤ ਰਹਿੰਦੀਆਂ ਹਨ, ਸਗੋਂ ਮੂੰਹ ਅਤੇ ਸਾਹ ਦੀ ਬਦਬੂ ਵੀ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਦੰਦਾਂ ਅਤੇ ਮਸੂੜਿਆਂ ਵਿਚ ਦਰਦ, ਸੋਜ ਅਤੇ ਮੂੰਹ ਦੀ ਲਾਗ ਤੋਂ ਵੀ ਰਾਹਤ ਮਿਲਦੀ ਹੈ।

ਪਾਚਨ ਵਿੱਚ ਕਰਦ ਹੈ ਸੁਧਾਰ – ਪਾਨ ਵਿੱਚ ਇੰਟਸਟਾਈਨਲ, ਕਾਰਮਿਨੇਟਿਵ ਅਤੇ ਐਂਟੀ-ਫਲੈਟੂਲੈਂਟ ਗੁਣ ਹੁੰਦੇ ਹਨ। ਇਸ ਵਿਚ ਅਜਿਹੇ ਗੁਣ ਵੀ ਹੁੰਦੇ ਹਨ ਜੋ ਅੰਤੜੀਆਂ ਨੂੰ ਸਿਹਤਮੰਦ ਰੱਖਦੇ ਹਨ। ਪਾਨ ਦੇ ਪੱਤੇ ਮੈਟਾਬੋਲਿਜ਼ਮ ਨੂੰ ਵਧਾਉਣ ਦਾ ਕੰਮ ਕਰਦੇ ਹਨ, ਜਿਸ ਨਾਲ ਖੂਨ ਦਾ ਸੰਚਾਰ ਟ੍ਰਿਗਰ ਹੁੰਦਾ ਹੈ।

ਡਾਇਬਟੀਜ਼ ਨੂੰ ਕਰਦਾ ਹੈ ਕੰਟਰੋਲ - ਕਈ ਅਧਿਐਨਾਂ ਤੋਂ ਪਤਾ ਚੱਲਦਾ ਹੈ ਕਿ ਪਾਨ ਦੇ ਪੱਤੇ ਦੇ ਪਾਊਡਰ ਵਿੱਚ ਟਾਈਪ 2 ਡਾਇਬਟੀਜ਼ ਵਾਲੇ ਮਰੀਜ਼ਾਂ ਵਿੱਚ ਬਲੱਡ ਸ਼ੂਗਰ ਦੇ ਵਾਧੇ ਨੂੰ ਘਟਾਉਣ ਦੀ ਸਮਰੱਥਾ ਹੁੰਦੀ ਹੈ। ਪਾਨ ਦਾ ਪੱਤਾ ਇੱਕ ਮਜ਼ਬੂਤ ​​ਐਂਟੀਆਕਸੀਡੈਂਟ ਹੈ, ਜੋ ਆਕਸੀਡੇਟਿਵ ਤਣਾਅ ਦਾ ਮੁਕਾਬਲਾ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਬੇਕਾਬੂ ਬਲੱਡ ਗਲੂਕੋਜ਼ ਕਾਰਨ ਹੋਣ ਵਾਲੀ ਸੋਜ ਨੂੰ ਵੀ ਘੱਟ ਕਰਦਾ ਹੈ ਅਤੇ ਸ਼ੂਗਰ ਨੂੰ ਕੰਟਰੋਲ ਵਿਚ ਰੱਖਦਾ ਹੈ।

ਇਹ ਵੀ ਪੜ੍ਹੋ: ਪੁਰਸ਼ਾਂ ਦੇ ਮੁਕਾਬਲੇ ਔਰਤਾਂ ਨੂੰ ਭਾਰ ਘਟਾਉਣ 'ਚ ਕਿਉਂ ਹੁੰਦੀ ਹੈ ਪਰੇਸ਼ਾਨੀ, ਜਾਣੋ ਕਾਰਨ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget