ਪੜਚੋਲ ਕਰੋ

ਰਾਤ ਨੂੰ ਲਾਈਟ ਜਗਾ ਕੇ ਸੌਣ ਵਾਲੇ ਸਾਵਧਾਨ!, ਹੋ ਸਕਦੀ ਹੈ ਇਹ ਗੰਭੀਰ ਲਾਇਲਾਜ ਬਿਮਾਰੀ, ਖੋਜ ਵਿਚ ਵੱਡਾ ਖੁਲਾਸਾ

ਅਕਸਰ ਦੇਰ ਰਾਤ ਤੱਕ ਕੰਮ ਜਾਂ ਪੜ੍ਹਾਈ ਕਰਨ ਵਾਲੇ ਲੋਕ ਦੇਰ ਤੱਕ ਕਮਰੇ ਦੀਆਂ ਲਾਈਟਾਂ ਜਗਾਈ ਰੱਖਦੇ ਹਨ। ਇਹ ਆਦਤ ਆਮ ਲੱਗ ਸਕਦੀ ਹੈ, ਪਰ ਇੱਕ ਨਵੇਂ ਅਧਿਐਨ ਦੇ ਅਨੁਸਾਰ ਰਾਤ ​​ਨੂੰ ਲਾਈਟ ਜਗਾ ਕੇ ਸੌਣਾ ਤੁਹਾਡੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ

ਅਕਸਰ ਦੇਰ ਰਾਤ ਤੱਕ ਕੰਮ ਜਾਂ ਪੜ੍ਹਾਈ ਕਰਨ ਵਾਲੇ ਲੋਕ ਦੇਰ ਤੱਕ ਕਮਰੇ ਦੀਆਂ ਲਾਈਟਾਂ ਜਗਾਈ ਰੱਖਦੇ ਹਨ। ਇਹ ਆਦਤ ਆਮ ਲੱਗ ਸਕਦੀ ਹੈ, ਪਰ ਇੱਕ ਨਵੇਂ ਅਧਿਐਨ ਦੇ ਅਨੁਸਾਰ ਰਾਤ ​​ਨੂੰ ਲਾਈਟ ਜਗਾ ਕੇ ਸੌਣਾ ਤੁਹਾਡੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ, ਖਾਸ ਤੌਰ ਉਤੇ ਟਾਈਪ 2 ਡਾਇਬਟੀਜ਼ ਹੋਣ ਦਾ ਖ਼ਤਰਾ ਵਧ ਸਕਦਾ ਹੈ।

ਜੂਨ 2024 ਵਿਚ ਪ੍ਰਕਾਸ਼ਿਤ ਇਕ ਤਾਜ਼ਾ ਅਧਿਐਨ ਨੇ ਖੁਲਾਸਾ ਕੀਤਾ ਹੈ ਕਿ ਰਾਤ ਨੂੰ ਕਿਵੇਂ ਸੌਣਾ ਤੁਹਾਡੇ ਸ਼ੂਗਰ ਦੇ ਜੋਖਮ ਨੂੰ ਕਿਵੇਂ ਪ੍ਰਭਾਵਤ ਕਰ ਸਕਦਾ ਹੈ। ਆਸਟ੍ਰੇਲੀਆ ਦੀ ਫਲਿੰਡਰਜ਼ ਯੂਨੀਵਰਸਿਟੀ ਦੇ ਖੋਜਕਰਤਾਵਾਂ ਦੁਆਰਾ ਕੀਤੇ ਗਏ ਅਧਿਐਨ ਨੂੰ ਦਿ ਲੈਂਸੇਟ ਰੀਜਨਲ ਹੈਲਥ-ਯੂਰਪ ਜਰਨਲ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਸੀ। 

ਯੂਨੀਵਰਸਿਟੀ ਦੇ ਕਾਲਜ ਆਫ਼ ਮੈਡੀਸਨ ਐਂਡ ਪਬਲਿਕ ਹੈਲਥ ਵਿਚ ਅਧਿਐਨ ਦੇ ਮੁੱਖ ਲੇਖਕ ਅਤੇ ਐਸੋਸੀਏਟ ਪ੍ਰੋਫੈਸਰ ਡਾ. ਐਂਡਰਿਊ ਫਿਲਿਪਸ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ ਅਸੀਂ ਪਾਇਆ ਕਿ ਰਾਤ ਨੂੰ ਚਮਕਦਾਰ ਰੋਸ਼ਨੀ ਦੇ ਸੰਪਰਕ ਵਿੱਚ ਆਉਣ ਨਾਲ ਟਾਈਪ 2 ਡਾਇਬਟੀਜ਼ ਹੋਣ ਦੇ ਵਧੇਰੇ ਜੋਖਮ ਬਣ ਜਾਂਦੇ ਹਨ।

ਡਾ. ਐਂਡਰਿਊ ਫਿਲਿਪਸ ਨੇ ਅੱਗੇ ਕਿਹਾ ਕਿ ਰਾਤ ਨੂੰ ਰੋਸ਼ਨੀ ਦੇ ਸੰਪਰਕ ਵਿੱਚ ਆਉਣ ਨਾਲ ਸਾਡੀ ਸਰਕੇਡੀਅਨ ਰਿਦਮ ਵਿੱਚ ਵਿਘਨ ਪੈ ਸਕਦਾ ਹੈ, ਜਿਸ ਨਾਲ ਇਨਸੁਲਿਨ secretion ਅਤੇ ਗਲੂਕੋਜ਼ ਮੈਟਾਬੋਲਿਜ਼ਮ ਵਿੱਚ ਬਦਲਾਅ ਆ ਸਕਦਾ ਹੈ। ਇਹ ਤਬਦੀਲੀਆਂ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਨਿਯੰਤਰਿਤ ਕਰਨ ਦੀ ਸਰੀਰ ਦੀ ਯੋਗਤਾ ਨੂੰ ਪ੍ਰਭਾਵਤ ਕਰਦੀਆਂ ਹਨ, ਜੋ ਅੰਤ ਵਿੱਚ ਟਾਈਪ 2 ਸ਼ੂਗਰ ਦੇ ਵਿਕਾਸ ਦਾ ਕਾਰਨ ਬਣ ਸਕਦੀਆਂ ਹਨ।

ਕਿਵੇਂ ਕੀਤਾ ਗਿਆ ਅਧਿਐਨ?
ਇਹ ਪਤਾ ਲਗਾਉਣ ਲਈ ਕਿ ਕੀ ਰਾਤ 12:30 ਵਜੇ ਤੋਂ ਸਵੇਰੇ 6 ਵਜੇ ਦੇ ਵਿਚਕਾਰ ਰੋਸ਼ਨੀ ਦੇ ਸੰਪਰਕ ਵਿੱਚ ਆਉਣ ਨਾਲ ਭਾਗੀਦਾਰਾਂ ਦੇ ਸ਼ੂਗਰ ਦੇ ਜੋਖਮ ਵਿੱਚ ਵਾਧਾ ਹੁੰਦਾ ਹੈ, ਖੋਜਕਰਤਾਵਾਂ ਨੇ ਲਗਭਗ 85 ਹਜ਼ਾਰ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਅਤੇ 1.3 ਕਰੋੜ ਘੰਟਿਆਂ ਦੇ ਲਾਈਟ ਸੈਂਸਰ ਡੇਟਾ ਦਾ ਵਿਸ਼ਲੇਸ਼ਣ ਕੀਤਾ। ਜਦੋਂ ਅਧਿਐਨ ਸ਼ੁਰੂ ਹੋਇਆ ਤਾਂ ਇਨ੍ਹਾਂ ਭਾਗੀਦਾਰਾਂ ਨੂੰ ਟਾਈਪ 2 ਸ਼ੂਗਰ ਨਹੀਂ ਸੀ। ਖੋਜਕਰਤਾਵਾਂ ਨੇ ਇਨ੍ਹਾਂ ਪ੍ਰਤੀਭਾਗੀਆਂ 'ਤੇ ਇਹ ਦੇਖਣ ਲਈ ਨਜ਼ਰ ਰੱਖੀ ਕਿ ਕੌਣ ਇਸ ਬਿਮਾਰੀ ਤੋਂ ਪੀੜਤ ਹੁੰਦਾ ਹੈ, ਇਹ ਨਿਗਰਾਨੀ ਲਗਭਗ ਨੌਂ ਸਾਲਾਂ ਤੱਕ ਜਾਰੀ ਰਹੀ। ਇਹ ਆਪਣੀ ਕਿਸਮ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅਧਿਐਨ ਮੰਨਿਆ ਜਾ ਰਿਹਾ ਹੈ।

ਮਾਹਿਰਾਂ ਦੀ ਰਾਏ
ਐਸੋਸੀਏਟ ਪ੍ਰੋਫੈਸਰ ਫਿਲਿਪਸ ਨੇ ਕਿਹਾ ਕਿ ਨਤੀਜਿਆਂ ਨੇ ਦਿਖਾਇਆ ਕਿ ਰਾਤ ਨੂੰ ਚਮਕਦਾਰ ਰੋਸ਼ਨੀ ਦੇ ਸੰਪਰਕ ਨਾਲ ਡਾਇਬੀਟੀਜ਼ ਹੋਣ ਦਾ ਖ਼ਤਰਾ ਵਧ ਜਾਂਦਾ ਹੈ ਅਤੇ ਰੌਸ਼ਨੀ ਦੇ ਐਕਸਪੋਜਰ ਅਤੇ ਜੋਖਮ ਵਿਚਕਾਰ ਖੁਰਾਕ ਉਤੇ ਨਿਰਭਰ ਸਬੰਧ ਪਾਇਆ ਗਿਆ। ਸਾਡੇ ਅਧਿਐਨ ਦੇ ਨਤੀਜੇ ਸੁਝਾਅ ਦਿੰਦੇ ਹਨ ਕਿ ਰਾਤ ਨੂੰ ਰੋਸ਼ਨੀ ਦੇ ਸੰਪਰਕ ਨੂੰ ਘਟਾਉਣਾ ਅਤੇ ਨੀਂਦ ਦੇ ਵਾਤਾਵਰਣ ਨੂੰ ਹਨੇਰਾ ਵਿਚ ਰੱਖਣਾ ਸ਼ੂਗਰ ਨੂੰ ਰੋਕਣ ਦਾ ਇੱਕ ਆਸਾਨ ਅਤੇ ਸਸਤਾ ਤਰੀਕਾ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget