ਪੜਚੋਲ ਕਰੋ

Bhang Tea Benefits: ਸਰੀਰ ਲਈ ਰਾਮਬਾਨ 'ਭੰਗ ਵਾਲੀ ਚਾਹ', ਤਰੋਤਾਜ਼ਾ ਰੱਖਣ ਦੇ ਨਾਲ ਹੀ ਕਈ ਬਿਮਾਰੀਆਂ ਨੂੰ ਕਰਦੀ ਕੰਟਰੋਲ

ਭਾਰਤ ਵਿੱਚ ਆਮ ਤੌਰ 'ਤੇ ਪੱਤੀ, ਚੀਨੀ ਤੇ ਦੁੱਧ ਵਾਲੀ ਚਾਹ ਹੀ ਪੀਤੀ ਜਾਂਦੀ ਹੈ। ਉਂਝ ਹੋਰ ਵੀ ਕਈ ਤਰ੍ਹਾਂ ਦੀ ਚਾਹ ਹੁੰਦੀ ਹੈ ਜੋ ਸਰੀਰ ਲਈ ਕਾਫੀ ਫਾਇਦੇਮੰਦ ਹੁੰਦੀ ਹੈ। 

Bhang Tea Benefits: ਕੰਮਕਾਜ ਦੀ ਥਕਾਵਟ ਦੌਰਾਨ ਚਾਹ ਹੀ ਸਹਾਰਾ ਬਣਦੀ ਹੈ। ਚਾਹ ਬੇਸ਼ੱਕ ਸਰੀਰ ਨੂੰ ਤਾਜ਼ਾ ਕਰਦੀ ਹੈ ਪਰ ਇਸ ਦੇ ਕਈ ਨੁਕਸਾਨ ਵੀ ਹਨ। ਇਸ ਦੇ ਬਾਵਜੂਦ ਅੱਜ ਦੇ ਤਣਾਅ ਭਰੇ ਜੀਵਨ ਵਿੱਚ ਚਾਹ ਤੋਂ ਦੂਰ ਨਹੀਂ ਰਿਹਾ ਜਾ ਸਕਦਾ। ਭਾਰਤ ਵਿੱਚ ਆਮ ਤੌਰ 'ਤੇ ਪੱਤੀ, ਚੀਨੀ ਤੇ ਦੁੱਧ ਵਾਲੀ ਚਾਹ ਹੀ ਪੀਤੀ ਜਾਂਦੀ ਹੈ। ਉਂਝ ਹੋਰ ਵੀ ਕਈ ਤਰ੍ਹਾਂ ਦੀ ਚਾਹ ਹੁੰਦੀ ਹੈ ਜੋ ਸਰੀਰ ਲਈ ਕਾਫੀ ਫਾਇਦੇਮੰਦ ਹੁੰਦੀ ਹੈ। 

ਅੱਜ ਅਸੀਂ ਤੁਹਾਨੂੰ ਅਜਿਹੀ ਹੀ ਚਾਹ ਬਾਰੇ ਦੱਸਾਂਗਾ ਜੋ ਤੁਹਾਡੀ ਥਕਾਵਟ ਤਾਂ ਦੂਰ ਕਰੇਗੀ ਹੀ, ਸਰੀਰ ਦੀਆਂ ਕਈ ਹੋਰ ਬੀਮਾਰੀਆਂ ਨੂੰ ਕੰਟਰੋਲ ਕਰਨ ਲਈ ਰਾਮਬਾਨ ਸਾਬਤ ਹੋਏਗੀ। ਜ਼ਿਆਦਾਤਰ ਲੋਕ ਭੰਗ ਨੂੰ ਇੱਕ ਨਸ਼ਾ ਮੰਨਦੇ ਹਨ, ਪਰ ਲੋਕ ਇਹ ਨਹੀਂ ਜਾਣਦੇ ਕਿ ਇਸ 'ਚ ਕਈ ਤਰ੍ਹਾਂ ਦੇ ਐਂਟੀ-ਆਕਸੀਡੈਂਟ, ਵਿਟਾਮਿਨ, ਮਿਨਰਲਸ, ਫਾਈਬਰ, ਪੋਟਾਸ਼ੀਅਮ ਆਦਿ ਗੁਣ ਹੁੰਦੇ ਹਨ, ਜੋ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ।

ਭੰਗ ਤੋਂ ਬਣੀ ਚਾਹ ਨਾਲ ਕੁਝ ਹੀ ਹਫ਼ਤਿਆਂ 'ਚ ਗਠੀਆ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਕੁਝ ਸਿਹਤ ਮਾਹਰਾਂ ਦਾ ਮੰਨਣਾ ਹੈ ਕਿ ਜੇ ਭੰਗ ਦਾ ਸੇਵਨ ਸੀਮਤ ਮਾਤਰਾ 'ਚ ਕੀਤਾ ਜਾਂਦਾ ਹੈ ਤਾਂ ਇਹ ਸਾਡੇ ਸਰੀਰ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਇਸ ਦੇ ਸੇਵਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ।

ਭੰਗ ਦੀ ਚਾਹ ਬਣਾਉਣ ਦਾ ਤਰੀਕਾ
ਇੱਕ ਗ੍ਰਾਮ ਭੰਗ ਨੂੰ ਇਕ ਲੀਟਰ ਪਾਣੀ 'ਚ ਉਬਾਲ ਲਓ ਅਤੇ ਫਿਰ ਇਸ 'ਚ 2-3 ਤੁਲਸੀ ਦੀਆਂ ਪੱਤੀਆਂ ਪਾਓ। ਚੰਗੀ ਤਰ੍ਹਾਂ ਉਬਾਲਣ ਤੋਂ ਬਾਅਦ ਚਾਹ ਨੂੰ ਕੁਝ ਦੇਰ ਠੰਡਾ ਹੋਣ ਲਈ ਰੱਖ ਦਿਓ। ਇਸ ਤੋਂ ਬਾਅਦ ਇਹ ਪੀਣ ਦੇ ਯੋਗ ਹੋ ਜਾਂਦਾ ਹੈ।

ਦਿਲ ਦੀਆਂ ਬਿਮਾਰੀਆਂ ਤੋਂ ਪਾਓ ਛੁਟਕਾਰਾ
ਭੰਗ ਵਾਲੀ ਚਾਹ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ 'ਚ ਖੂਨ ਸੰਚਾਰ ਦੀ ਗਤੀ ਤੇਜ਼ ਹੋ ਜਾਂਦੀ ਹੈ। ਖੂਨ ਸੰਚਾਰ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ, ਜਿਸ ਨਾਲ ਤੁਸੀਂ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।

ਤਣਾਅ ਤੋਂ ਰਾਹਤ
ਅੱਜ ਦੇ ਸਮੇਂ 'ਚ ਲੋਕਾਂ ਵਿੱਚ ਤਣਾਅ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਭੰਗ ਵਾਲੀ ਚਾਹ ਤੁਹਾਡੇ ਦਿਮਾਗ ਨੂੰ ਅੰਦਰੂਨੀ ਤੌਰ 'ਤੇ ਸ਼ਾਂਤ ਕਰਕੇ ਤੁਹਾਡੇ ਤਣਾਅ ਨੂੰ ਘਟਾਉਂਦੀ ਹੈ, ਕਿਉਂਕਿ ਇਸ 'ਚ ਨਿਊਰੋਪ੍ਰੋਟੈਕਟਿਵ ਗੁਣ ਹੁੰਦੇ ਹਨ।

ਭੁੱਖ ਵਧਾਉਣ 'ਚ ਮਦਦਗਾਰ
ਇਸ ਦਾ ਸੇਵਨ ਭੁੱਖ ਵਧਾਉਣ 'ਚ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਭੁੱਖ ਨਹੀਂ ਲੱਗਦੀ, ਉਹ ਇਸ ਚਾਹ ਦਾ ਸੇਵਨ ਕਰ ਸਕਦੇ ਹਨ।

ਫੇਫੜਿਆਂ ਦੀ ਸਮੱਸਿਆ
ਭੰਗ ਵਾਲੀ ਚਾਹ ਉਨ੍ਹਾਂ ਲੋਕਾਂ ਲਈ ਬਹੁਤ ਫ਼ਾਇਦੇਮੰਦ ਹੈ, ਜਿਨ੍ਹਾਂ ਨੂੰ ਫੇਫੜਿਆਂ ਦੀ ਸਮੱਸਿਆ ਹੈ, ਕਿਉਂਕਿ ਇਸ ਦਾ ਸੀਮਤ ਮਾਤਰਾ 'ਚ ਸੇਵਨ ਤੁਹਾਡੇ ਫੇਫੜਿਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਨਾ ਖੰਡ, ਨਾ ਗੁੜ.. ਇਸ ਤਰ੍ਹਾਂ ਤੁਸੀਂ ਘਰ ਵਿੱਚ ਪ੍ਰੋਟੀਨ ਬਾਰ ਬਣਾ ਸਕਦੇ ਹੋ; ਜਿੰਮ ਜਾਣ ਵਾਲਿਆਂ ਨੂੰ ਦੇਣਾ ਚਾਹੀਦਾ ਹੈ ਧਿਆਨ ।
ਨਾ ਖੰਡ, ਨਾ ਗੁੜ.. ਇਸ ਤਰ੍ਹਾਂ ਤੁਸੀਂ ਘਰ ਵਿੱਚ ਪ੍ਰੋਟੀਨ ਬਾਰ ਬਣਾ ਸਕਦੇ ਹੋ; ਜਿੰਮ ਜਾਣ ਵਾਲਿਆਂ ਨੂੰ ਦੇਣਾ ਚਾਹੀਦਾ ਹੈ ਧਿਆਨ ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget