ਪੜਚੋਲ ਕਰੋ

Bird Flu Alert: ਅੰਡੇ ਤੇ ਚਿਕਨ ਖਾਣ ਵਾਲੇ ਰਹਿਣ ਸਾਵਧਾਨ, ਦੇਸ਼ ‘ਚ ਤੇਜ਼ੀ ਨਾਲ ਫੈਲ ਰਿਹੈ ਬਰਡ ਫਲੂ, ਐਡਵਾਇਜ਼ਰੀ ਜਾਰੀ

ਲਓ ਜੀ ਦੇਸ਼ ਵਿੱਚ ਇੱਕ ਫਿਰ ਤੋਂ ਬਰਡ ਫਲੂ ਦਸਤਕ ਦੇਣ ਲੱਗ ਪਿਆ ਹੈ। ਜਿਸ ਕਰਕੇ ਲੋਕਾਂ ਦੇ ਵਿੱਚ ਖੌਫ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲ ਦੇ ਵਿੱਚ ਇੱਕ ਚਿੜੀਆਘਰ ਦੇ ਵਿੱਚ ਇੱਕ ਸ਼ੇਰਣੀ ਦੀ ਮੌਤ ਹੋਈ, ਜਦੋਂ ਰਿਪੋਰਟ ਆਈ ਤਾਂ ਉਹ ਬਰਡ ਫਲੂ ਪੀੜਤ..

ਯੂਪੀ 'ਚ ਬਰਡ ਫਲੂ (Bird Flu) ਦੀ ਐਂਟਰੀ, ਗੋਰਖਪੁਰ ਚਿੜੀਆਘਰ 'ਚ ਸ਼ੇਰਣੀ ਦੀ ਮੌਤ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ ਹੈ। ਗੋਰਖਪੁਰ ਦੇ ਚਿੜੀਆਘਰ ਵਿੱਚ ਇੱਕ ਸ਼ੇਰਣੀ ਦੀ ਅਚਾਨਕ ਮੌਤ ਹੋਣ 'ਤੇ ਜਾਂਚ ਕਰਵਾਈ ਗਈ। ਜਾਂਚ 'ਚ ਪਤਾ ਲੱਗਿਆ ਕਿ ਸ਼ੇਰਣੀ ਬਰਡ ਫਲੂ (H5N1 ਵਾਇਰਸ) ਨਾਲ ਸੰਕ੍ਰਮਿਤ ਸੀ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਦਾ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਲਖਨਊ, ਕਾਨਪੁਰ, ਗੋਰਖਪੁਰ ਸਮੇਤ ਕਈ ਇਲਾਕਿਆਂ ਦੇ ਪੋਲਟਰੀ ਫਾਰਮਾਂ ਨੂੰ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਸੁਰੱਖਿਆ ਦੇ ਤਹਿਤ ਚਿੜੀਆਘਰਾਂ ਨੂੰ 20 ਮਈ ਤੱਕ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਮੇਰਠ 'ਚ ਜਾਰੀ ਹੋਈ ਜ਼ਰੂਰੀ ਐਡਵਾਇਜ਼ਰੀ

ਹਾਲ ਹੀ ਵਿੱਚ ਮੇਰਠ ਦੇ ਪੋਲਟਰੀ ਫਾਰਮਾਂ ਨੂੰ ਜ਼ਰੂਰੀ ਸਾਵਧਾਨੀਆਂ ਅਤੇ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਮੇਰਠ ਦੇ ਡੀਐਫਓ ਰਾਜੇਸ਼ ਕੁਮਾਰ ਨੇ ਬਰਡ ਫਲੂ ਬਾਰੇ ਕਿਹਾ ਕਿ "ਸਰਕਾਰ ਵੱਲੋਂ ਹੁਕਮ ਹਨ ਕਿ ਵੈਟਨਰੀ ਵਿਭਾਗ ਵੱਲੋਂ ਸਾਰੇ ਪੋਲਟਰੀ ਫਾਰਮਾਂ ਨੂੰ ਸੈਨੀਟਾਈਜ਼ ਕੀਤਾ ਜਾਵੇ।"

ਉਨ੍ਹਾਂ ਦੱਸਿਆ ਕਿ ਭਾਵੇਂ ਮੇਰਠ ਜ਼ਿਲ੍ਹੇ ਵਿੱਚ ਹੁਣ ਤੱਕ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ, ਪਰ ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੀ ਸਾਵਧਾਨੀ ਅਪਣਾਈ ਜਾ ਰਹੀ ਹੈ। ਲੋਕਾਂ ਨੂੰ ਚੇਤਾਵਨੀ ਜ਼ਰੂਰ ਹੈ ਪਰ ਘਬਰਾਉਣ ਦੀ ਕੋਈ ਲੋੜ ਨਹੀਂ।

ਬਰਡ ਫਲੂ ਕੀ ਹੈ? (What is bird flu)

ਬਰਡ ਫਲੂ, ਜਿਸ ਨੂੰ ਐਵੀਅਨ ਇੰਫਲੂਐਜਾ ਵੀ ਆਖਿਆ ਜਾਂਦਾ ਹੈ, ਇੱਕ ਵਾਇਰਲ ਇੰਫੈਕਸ਼ਨ ਹੈ ਜੋ ਮੁੱਖਤੌਰ 'ਤੇ ਪੰਛੀਆਂ ਵਿੱਚ ਪਾਇਆ ਜਾਂਦਾ ਹੈ। ਇਹ ਵਾਇਰਸ H5N1, H7N9 ਵਰਗੇ ਕਿਸਮਾਂ ਵਿੱਚ ਹੁੰਦਾ ਹੈ। ਕਈ ਵਾਰ ਇਹ ਵਾਇਰਸ ਸੰਕ੍ਰਮਿਤ ਪੰਛੀਆਂ ਤੋਂ ਇਨਸਾਨਾਂ ਵਿੱਚ ਵੀ ਫੈਲ ਜਾਂਦਾ ਹੈ, ਜੋ ਕਿ ਖਤਰਨਾਕ ਸਾਬਤ ਹੋ ਸਕਦਾ ਹੈ।

ਬਰਡ ਫਲੂ ਦੇ ਲੱਛਣ

  • ਤੇਜ਼ ਬੁਖਾਰ
  • ਜੁਕਾਮ ਅਤੇ ਖੰਘ
  • ਗਲੇ ਵਿੱਚ ਖਾਰਸ਼ ਜਾਂ ਦਰਦ
  • ਸਿਰ ਦਰਦ
  • ਮਾਸਪੇਸ਼ੀਆਂ ਵਿੱਚ ਦਰਦ
  • ਸਾਂਹ ਲੈਣ ਵਿੱਚ ਦਿੱਕਤ
  • ਉਲਟੀ ਜਾਂ ਦਸਤ
  • ਬਹੁਤ ਜ਼ਿਆਦਾ ਥਕਾਵਟ
  • ਗੰਭੀਰ ਮਾਮਲਿਆਂ ਵਿੱਚ ਇਹ ਫੇਫੜਿਆਂ ਦੇ ਇੰਫੈਕਸ਼ਨ ਦਾ ਕਾਰਨ ਬਣ ਸਕਦਾ ਹੈ।

ਖਾਣ-ਪੀਣ ਵਿੱਚ ਬਦਲਾਅ ਕਿਉਂ ਜ਼ਰੂਰੀ ਹੈ?

ਅਸਲ ਵਿੱਚ, ਇਹ ਬਦਲਾਅ ਖ਼ਾਸ ਕਰਕੇ ਉਹਨਾਂ ਲੋਕਾਂ ਲਈ ਬਹੁਤ ਜ਼ਰੂਰੀ ਹਨ ਜੋ ਨੋਏਡਾ, ਦਿੱਲੀ, ਯੂਪੀ ਅਤੇ ਐਨਸੀਆਰ ਵਿਚ ਰਹਿੰਦੇ ਹਨ। ਇਸ ਦਾ ਕਾਰਨ ਇਹ ਹੈ ਕਿ ਯੂਪੀ ਦੇ ਪੋਲਟਰੀ ਫਾਰਮਾਂ ਦੇ ਅੰਡੇ ਇਨ੍ਹਾਂ ਸਾਰਿਆਂ ਇਲਾਕਿਆਂ ਵਿੱਚ ਆਉਂਦੇ ਹਨ, ਜਿਨ੍ਹਾਂ ਨੂੰ ਇੱਥੇ ਦੇ ਲੋਕ ਖਾਂਦੇ ਹਨ।

ਹਾਲਾਂਕਿ, ਕੇਵਲ ਅੰਡਿਆਂ ਨਾਲ ਹੀ ਨਹੀਂ, ਸਗੋਂ ਚਿਕਨ ਖਾਣ ਨਾਲ ਵੀ ਬਰਡ ਫਲੂ ਦਾ ਇੰਫੈਕਸ਼ਨ ਹੋ ਸਕਦਾ ਹੈ। ਇਸ ਦੇ ਨਾਲ ਹੀ ਕੱਚਾ ਦੁੱਧ, ਅਣਪਾਸਚਰਾਈਜ਼ਡ ਦੁੱਧ ਉਤਪਾਦ ਅਤੇ ਪ੍ਰੋਸੈਸ ਕੀਤੇ ਹੋਏ ਮੀਟ ਉਤਪਾਦਾਂ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।

ਬਰਡ ਫਲੂ ਤੋਂ ਬਚਾਅ

ਸੰਕ੍ਰਮਿਤ ਪੰਛੀਆਂ ਤੋਂ ਦੂਰ ਰਹੋ, ਬਿਮਾਰ ਜਾਂ ਮਰੇ ਹੋਏ ਪੰਛੀਆਂ ਨੂੰ ਛੂਹਣ ਤੋਂ ਪਰਹੇਜ਼ ਕਰੋ।

ਮਾਸ ਚੰਗੀ ਤਰ੍ਹਾਂ ਪਕਾ ਕੇ ਖਾਓ – ਚਿਕਨ ਅਤੇ ਅੰਡੇ ਪੂਰੀ ਤਰ੍ਹਾਂ ਪਕਾ ਕੇ ਹੀ ਵਰਤੋਂ।

ਸਫਾਈ ਦਾ ਧਿਆਨ ਰੱਖੋ – ਹੱਥ ਧੋਣ ਦੀ ਆਦਤ ਬਣਾਓ, ਖਾਸ ਕਰਕੇ ਕੱਚੇ ਮਾਸ ਨੂੰ ਛੂਹਣ ਤੋਂ ਬਾਅਦ।

ਸੰਕ੍ਰਮਿਤ ਇਲਾਕਿਆਂ ਤੋਂ ਦੂਰ ਰਹੋ – ਪੋਲਟਰੀ ਫਾਰਮ ਜਾਂ ਪੰਛੀਆਂ ਦੇ ਬਾਜ਼ਾਰਾਂ ਵਿੱਚ ਨਾ ਜਾਓ।

ਜੇਕਰ ਪੋਲਟਰੀ ਫਾਰਮ ਜਾਣਾ ਪਏ ਤਾਂ ਮਾਸਕ ਅਤੇ ਦਸਤਾਨੇ ਪਹਿਨੋ।

ਸਰਕਾਰੀ ਹਦਾਇਤਾਂ ਦੀ ਪਾਲਣਾ ਕਰੋ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
Punjab News: ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
ਪੰਜਾਬ 'ਚ ਭਿਆਨਕ ਹਾਦਸਾ, ਬਲੇਨੋ-ਇਨੋਵਾ ਕਾਰ ਦੀ ਹੋਈ ਜ਼ਬਰਦਸਤ ਟੱਕਰ; ਮਸ਼ਹੂਰ BJP ਆਗੂ ਦੀ ਧੀ ਸਣੇ 6 ਜ਼ਖਮੀ: 1 ਦੀ ਮੌਕੇ 'ਤੇ ਮੌਤ...
Punjab News: ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਪੰਜਾਬ 'ਚ ਵੱਡੀ ਵਾਰਦਾਤ! ਬੱਸ ਅੱਡੇ 'ਤੇ ਖੜ੍ਹੀ ਕੁੜੀ ਦੇ ਸਿਰ 'ਚ ਮਾਰੀ ਗੋਲੀ; ਸੈਲੂਨ ਤੋਂ ਛੁੱਟੀ ਕਰਕੇ ਪਰਤ ਰਹੀ ਸੀ ਘਰ...
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Embed widget