ਪੜਚੋਲ ਕਰੋ

Blue Tea : ਸ਼ੂਗਰ ਨੂੰ ਕੰਟਰੋਲ ਕਰਨ 'ਚ ਅਸਰਦਾਰ ਬਲੂ ਟੀ, ਰੋਜ਼ਾਨਾ ਇਸ ਨੂੰ ਪੀਣ ਨਾਲ ਹੋਣਗੇ ਇਹ ਫਾਇਦੇ

ਬਲੂ ਟੀ ਦਾ ਸੇਵਨ ਕਰਨ ਨਾਲ ਤੁਸੀਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ। ਖਾਸ ਤੌਰ 'ਤੇ, ਇਸ ਵਿਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ ਜੋ ਤੁਹਾਨੂੰ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਮਦਦ ਕਰ ਸਕਦੇ ਹਨ।

Blue Tea for Diabetes : ਹਰਬਲ ਟੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਅੱਜਕਲ੍ਹ ਜ਼ਿਆਦਾਤਰ ਲੋਕ ਸਰੀਰ ਨੂੰ ਸਿਹਤਮੰਦ ਰੱਖਣ ਲਈ ਹਰਬਲ ਚਾਹ ਦਾ ਸੇਵਨ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹਨਾਂ ਹਰਬਲ ਟੀ ਵਿੱਚੋਂ ਇੱਕ ਹੈ ਬਲੂ ਟੀ, ਇਹ ਚਾਹ ਸ਼ੰਖਪੁਸ਼ਤੀ ਦੇ ਫੁੱਲ ਤੋਂ ਤਿਆਰ ਕੀਤੀ ਜਾਂਦੀ ਹੈ, ਜਿਸਦਾ ਸੇਵਨ ਕਰਨ ਨਾਲ ਤੁਸੀਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ। ਖਾਸ ਤੌਰ 'ਤੇ, ਇਸ ਵਿਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ ਜੋ ਤੁਹਾਨੂੰ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਮਦਦ ਕਰ ਸਕਦੇ ਹਨ। ਅੱਜ ਇਸ ਲੇਖ ਵਿਚ ਅਸੀਂ ਬਲੂ ਟੀ ਬਣਾਉਣ ਦੀ ਵਿਧੀ ਅਤੇ ਇਸ ਦੇ ਫਾਇਦਿਆਂ ਬਾਰੇ ਜਾਣਾਂਗੇ।

ਬਲੂ ਟੀ ਪੀਣ ਦੇ ਸਿਹਤ ਲਾਭ

ਸਰੀਰ ਨੂੰ ਊਰਜਾ ਦੇਵੇ

ਬਲੂ ਟੀ ਸਰੀਰ ਨੂੰ ਐਨਰਜੀ ਪ੍ਰਦਾਨ ਕਰਨ ਵਿੱਚ ਕਾਫੀ ਸਿਹਤਮੰਦ ਹੋ ਸਕਦੀ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰੀਰ ਦੀ ਥਕਾਵਟ ਨੂੰ ਦੂਰ ਕਰ ਸਕਦੇ ਹੋ। ਰੋਜ਼ਾਨਾ 1 ਕੱਪ ਬਲੂ ਟੀ ਪੀਣ ਨਾਲ ਤੁਹਾਡੇ ਸਰੀਰ ਨੂੰ ਭਰਪੂਰ ਮਾਤਰਾ 'ਚ ਐਂਟੀਆਕਸੀਡੈਂਟ ਮਿਲਦੇ ਹਨ ਜੋ ਸਰੀਰ ਨੂੰ ਊਰਜਾਵਾਨ ਰੱਖਦੇ ਹਨ।

ਸ਼ੂਗਰ ਕੰਟਰੋਲ

ਸ਼ੰਖਪੁਸ਼ਪੀ ਚਾਹ ਦੇ ਸੇਵਨ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ 'ਚ ਮੌਜੂਦ ਗੁਣ ਤੁਹਾਡੇ ਸਰੀਰ 'ਚ ਬਲੱਡ ਸ਼ੂਗਰ ਨੂੰ ਕੰਟਰੋਲ ਕਰਦੇ ਹਨ, ਜੋ ਤੁਹਾਨੂੰ ਸ਼ੂਗਰ ਦੀ ਸਮੱਸਿਆ ਨੂੰ ਕੰਟਰੋਲ ਕਰਨ 'ਚ ਮਦਦ ਕਰ ਸਕਦਾ ਹੈ। ਇਸ ਦੇ ਨਾਲ ਹੀ ਇਹ ਭੁੱਖ ਨੂੰ ਵੀ ਕੰਟਰੋਲ ਕਰਦਾ ਹੈ।

ਚਰਬੀ ਘੱਟ ਕਰੇ

ਬਲੂ ਟੀ ਦਾ ਸੇਵਨ ਕਰਨ ਨਾਲ ਸਰੀਰ ਦੇ ਵਧਦੇ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ 'ਚ ਮੌਜੂਦ ਗੁਣ ਮੈਟਾਬੋਲਿਜ਼ਮ ਨੂੰ ਬੂਸਟ ਕਰਦੇ ਹਨ, ਜਿਸ ਦੀ ਮਦਦ ਨਾਲ ਤੁਸੀਂ ਤੇਜ਼ੀ ਨਾਲ ਭਾਰ ਘੱਟ ਕਰ ਸਕਦੇ ਹੋ।

ਬਲੂ ਟੀ ਕਿਵੇਂ ਬਣਾਈਏ ?-  How to make Blue Tea

- ਘਰ ਵਿੱਚ ਸ਼ੰਸ਼ਪੁਸ਼ਪੀ ਚਾਹ (ਬਲੂ ਟੀ) ਤਿਆਰ ਕਰਨ ਲਈ, 1 ਪੈਨ ਲਓ।
- ਇਸ 'ਚ 1 ਕੱਪ ਪਾਣੀ ਪਾ ਕੇ ਚੰਗੀ ਤਰ੍ਹਾਂ ਉਬਾਲ ਲਓ।
- ਇਸ ਤੋਂ ਬਾਅਦ ਇਸ 'ਚ 4 ਤੋਂ 5 ਅਪਰਾਜਿਤਾ ਦੇ ਫੁੱਲ ਮਿਲਾ ਦਿਓ। ਹੁਣ ਇਸ ਨੂੰ ਚੰਗੀ ਤਰ੍ਹਾਂ ਉਬਾਲ ਲਓ।
- ਇਸ ਤੋਂ ਬਾਅਦ ਇਸ ਨੂੰ ਛਾਣ ਕੇ ਇਸ 'ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਲਓ।
- ਲਓ ਤਿਆਰ ਹੈ ਨੀਲੀ ਚਾਹ। ਹੁਣ ਤੁਸੀਂ ਇਸ ਦਾ ਸੇਵਨ ਕਰੋ। ਇਸ ਨਾਲ ਕਾਫੀ ਫਾਇਦਾ ਮਿਲੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget