ਪੜਚੋਲ ਕਰੋ
Advertisement
Body Weight: ਸਵੇਰੇ ਉੱਠ ਕੇ ਭੁੱਲ ਕੇ ਵੀ ਨਾ ਕਰੀਓ ਇਹ ਗਲਤੀਆਂ, ਵੱਧ ਸਕਦਾ ਹੈ ਭਾਰ
Body Weight Problems: ਤੁਸੀਂ ਸਵੇਰੇ ਉੱਠਣ ਤੋਂ ਬਾਅਦ ਜੋ ਵੀ ਕਰਦੇ ਹੋ ਉਸ ਦਾ ਸਿੱਧਾ ਅਸਰ ਤੁਹਾਡੀ ਸਿਹਤ 'ਤੇ ਪੈਂਦਾ ਹੈ। ਇਨ੍ਹਾਂ ਮਾੜੀਆਂ ਆਦਤਾਂ ਕਾਰਨ ਤੁਹਾਡਾ ਭਰ ਵੱਧ ਸਕਦਾ ਹੈ।
ਨਵੀਂ ਦਿੱਲੀ: ਤੁਸੀਂ ਸਵੇਰੇ ਉੱਠਣ ਤੋਂ ਬਾਅਦ ਜੋ ਵੀ ਕਰਦੇ ਹੋ ਉਸ ਦਾ ਸਿੱਧਾ ਅਸਰ ਤੁਹਾਡੀ ਸਿਹਤ 'ਤੇ ਪੈਂਦਾ ਹੈ। ਇਨ੍ਹਾਂ ਮਾੜੀਆਂ ਆਦਤਾਂ ਕਾਰਨ ਤੁਹਾਡਾ ਭਰ ਵੱਧ ਸਕਦਾ ਹੈ।
ਓਵਰਸਲੀਪ:
ਬਹੁਤ ਜ਼ਿਆਦਾ ਨੀਂਦ ਤੁਹਾਡੇ ਭਾਰ ਵਧਾ ਸਕਦੀ ਹੈ। ਜੇ ਤੁਸੀਂ ਰਾਤ ਨੂੰ ਨੌਂ ਘੰਟੇ ਤੋਂ ਵੱਧ ਸੌਂ ਰਹੇ ਹੋ, ਤਾਂ ਤੁਸੀਂ ਓਵਰਸਲੀਪ ਕਰ ਰਹੇ ਹੋ।
ਸਵੇਰੇ ਉੱਠ ਕੇ ਪਾਣੀ ਨਾ ਪੀਣ ਦੀ ਆਦਤ:
ਸਵੇਰੇ ਉੱਠਣਾ ਅਤੇ ਪਾਣੀ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰਨਾ ਚੰਗੀ ਆਦਤ ਹੈ। ਪਾਣੀ ਸਰੀਰ 'ਚ ਸੰਤੁਲਨ ਬਣਾਈ ਰੱਖਣ 'ਚ ਮਦਦ ਕਰਦਾ ਹੈ ਅਤੇ ਤੁਹਾਨੂੰ ਜ਼ਿਆਦਾ ਖਾਣ ਤੋਂ ਬਚਾਉਂਦਾ ਹੈ।
ਰੋਜ਼ ਨਾਸ਼ਤਾ ਸਕਿੱਪ ਕਰਨਾ:
ਜੇ ਤੁਸੀਂ ਸਵੇਰ ਦਾ ਨਾਸ਼ਤਾ ਨਹੀਂ ਕਰਦੇ, ਤਾਂ ਇਹ ਤੁਹਾਡੇ ਮੋਟਾਬੋਲੀਜ਼ਮ ਨੂੰ ਪ੍ਰਭਾਵਤ ਕਰਦਾ ਹੈ। ਜਿਸ ਕਾਰਨ ਸਰੀਰ ਦੀ ਇੰਟਰਨਲ ਕਲੋਕ 'ਚ ਵਿਘਨ ਪੈ ਸਕਦਾ ਹੈ।
SSR Death Case CBI Investigation: ਸੁਸ਼ਾਂਤ ਕੇਸ 'ਚ ਮੁੰਬਈ ਜਾ ਕੇ ਕ੍ਰਾਈਮ ਰੀਕ੍ਰੀਏਟ ਕਰੇਗੀ CBI, ਰੀਆ ਚੱਕਰਵਰਤੀ ਤੋਂ ਹੋਵੇਗੀ ਪੁੱਛਗਿੱਛ
ਸਵੇਰੇ ਉੱਠ ਕੇ ਮੈਡੀਟੇਸ਼ਨ ਨਾ ਕਰਨਾ:
ਸਵੇਰੇ ਧਿਆਨ ਲਗਾਉਣ ਨਾਲ ਤੁਸੀਂ ਭਾਰ ਘਟਾ ਸਕਦੇ ਹੋ। ਮੈਡੀਟੇਸ਼ਨ ਤਣਾਅ ਵਧਾਉਣ ਵਾਲੇ ਹਾਰਮੋਨ ਨੂੰ ਘੱਟ ਕਰਨ ਵਿੱਚ ਸਹਾਇਤਾ ਕਰਦਾ ਹੈ ਜਿਸ ਨੂੰ ਕੋਰਟੀਸੋਲ ਕਹਿੰਦੇ ਹਨ।
Prabhas Next Movie: ਪ੍ਰਭਾਸ ਦੀ ਫਿਲਮ 'ਆਦਿਪੁਰੁਸ਼' 'ਚ ਸੈਫ ਅਲੀ ਖਾਨ ਹੋ ਸਕਦੇ ਨੇ ਵਿਲੇਨ
ਕਸਰਤ ਨਾ ਕਰਨਾ:
ਕਸਰਤ ਤੁਹਾਡਾ ਭਾਰ ਘਟਾਉਣ ਲਈ ਬਹੁਤ ਮਹੱਤਵਪੂਰਨ ਹੈ। ਜੇ ਤੁਸੀਂ ਨਿਯਮਤ ਤੌਰ 'ਤੇ ਕਸਰਤ ਕਰਦੇ ਹੋ, ਤਾਂ ਫੈਟ ਬਰਨ ਕਰਨ ਦਾ ਇਹ ਇਕ ਸ਼ਾਨਦਾਰ ਢੰਗ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Check out below Health Tools-
Calculate Your Body Mass Index ( BMI )
Follow ਲਾਈਫਸਟਾਈਲ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement