ਪੜਚੋਲ ਕਰੋ

Bone Strong food: ਬੱਚਿਆਂ ਦੀ ਖੁਰਾਕ 'ਚ ਸ਼ਾਮਿਲ ਕਰੋ ਇਹ ਖਾਸ ਚੀਜ਼, ਹੱਡੀਆਂ ਹੋ ਜਾਣਗੀਆਂ ਮਜ਼ਬੂਤ

ਜੇਕਰ ਸਮੇਂ ਸਿਰ ਧਿਆਨ ਨਾ ਦਿੱਤਾ ਜਾਵੇ ਤਾਂ ਬੱਚਿਆਂ ਨੂੰ ਦੰਦਾਂ ਦੀ ਸਮੱਸਿਆ, ਹੱਡੀਆਂ ਦਾ ਵਿੰਗਾ ਹੋਣਾ ਅਤੇ ਜਲਦੀ ਫ੍ਰੈਕਚਰ ਵਰਗੀਆਂ ਸਮੱਸਿਆਵਾਂ..

ਬੱਚਿਆਂ ਦੇ ਵਿਕਾਸ ਲਈ ਉਨ੍ਹਾਂ ਦੀਆਂ ਹੱਡੀਆਂ ਦਾ ਮਜ਼ਬੂਤ ​​ਹੋਣਾ ਬਹੁਤ ਜ਼ਰੂਰੀ ਹੈ ਅਤੇ ਹੱਡੀਆਂ ਦੀ ਮਜ਼ਬੂਤੀ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੇ ਬੱਚਿਆਂ ਨੂੰ ਪੋਸ਼ਕ ਤੱਤਾਂ ਨਾਲ ਭਰਪੂਰ ਖੁਰਾਕ ਖਿਲਾਓ ਸਹਿਤ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋਵੇ ਤਾਂ ਬੱਚਿਆਂ ਦੀਆਂ ਹੱਡੀਆਂ ਕਮਜ਼ੋਰ ਹੋ ਸਕਦੀਆਂ ਹਨ। ਜੇਕਰ ਸਮੇਂ ਸਿਰ ਧਿਆਨ ਨਾ ਦਿੱਤਾ ਜਾਵੇ ਤਾਂ ਬੱਚਿਆਂ ਨੂੰ ਦੰਦਾਂ ਦੀ ਸਮੱਸਿਆ, ਹੱਡੀਆਂ ਦਾ ਵਿੰਗਾ ਹੋਣਾ ਅਤੇ ਜਲਦੀ ਫ੍ਰੈਕਚਰ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇੱਥੇ ਕੁਝ ਜ਼ਰੂਰੀ ਸੁਝਾਅ ਦਿੱਤੇ ਗਏ ਹਨ ਜੋ ਤੁਹਾਡੇ ਬੱਚੇ ਦੀ ਹੱਡੀਆਂ ਨੂੰ ਮਜ਼ਬੂਤ ਬਣਾਈ ਰੱਖਣ ਵਿੱਚ ਮਦਦ ਕਰ ਸਕਦੇ ਹਨ, ਆਓ ਜਾਣਦੇ ਹਾਂ ਇਨ੍ਹਾਂ ਬਾਰੇ-  

ਹਰੀਆਂ ਪੱਤੇਦਾਰ ਸਬਜ਼ੀਆਂ
ਹਰੀਆਂ ਪੱਤੇਦਾਰ ਸਬਜ਼ੀਆਂ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਇੰਡੀਅਨ ਮੈਡੀਕਲ ਕਾਉਂਸਿਲ ਦੀ ਖੋਜ ਅਨੁਸਾਰ 100 ਗ੍ਰਾਮ ਹਰੀਆਂ ਸਬਜ਼ੀਆਂ ਵਿੱਚ 279.3 ਮਿਲੀਗ੍ਰਾਮ ਕੈਲਸ਼ੀਅਮ ਪਾਇਆ ਜਾਂਦਾ ਹੈ। ਪਰ ਇਸ ਦਾ ਪੂਰਾ ਫਾਇਦਾ ਲੈਣ ਲਈ ਇਨ੍ਹਾਂ ਨੂੰ ਸਹੀ ਢੰਗ ਨਾਲ ਪਕਾਉਣਾ ਬਹੁਤ ਜ਼ਰੂਰੀ ਹੈ।

ਡੇਅਰੀ ਉਤਪਾਦ
ਬੱਚਿਆਂ ਦੀਆਂ ਹੱਡੀਆਂ ਨੂੰ ਮਜ਼ਬੂਤ ​​ਕਰਨ ਲਈ ਉਨ੍ਹਾਂ ਨੂੰ ਡੇਅਰੀ ਉਤਪਾਦ ਦੇਣੇ ਚਾਹੀਦੇ ਹਨ। ਦੁੱਧ ਅਤੇ ਇਸ ਤੋਂ ਬਣੇ ਉਤਪਾਦ ਨਾ ਸਿਰਫ਼ ਵਿਟਾਮਿਨ ਬੀ ਨਾਲ ਭਰਪੂਰ ਹੁੰਦੇ ਹਨ, ਸਗੋਂ ਕੈਲਸ਼ੀਅਮ ਭਰਪੂਰ ਵੀ ਹੁੰਦੇ ਹਨ। ਬੱਚਿਆਂ ਦੀ ਖੁਰਾਕ ਵਿੱਚ ਦੁੱਧ, ਦਹੀਂ ਅਤੇ ਪਨੀਰ ਵਰਗੀਆਂ ਚੀਜ਼ਾਂ ਨੂੰ ਜ਼ਰੂਰ ਸ਼ਾਮਲ ਕਰੋ।

ਇਹ ਵੀ ਪੜ੍ਹੋ : ਅਮਰੀਕੀ ਵਿਗਿਆਨੀ ਵਿਕਟਰ ਐਂਬਰੋਜ਼ ਅਤੇ ਗੈਰੀ ਰੁਵਕੋਨ ਨੂੰ ਮਿਲਿਆ ਮੈਡੀਸਨ ਦਾ ਨੋਬਲ ਪੁਰਸਕਾਰ 2024

ਮੇਵੇ 
ਸੁੱਕੇ ਮੇਵੇ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਨ੍ਹਾਂ ਨੂੰ ਖਾਣ ਨਾਲ ਸਰੀਰ ਬਿਲਕੁਲ ਫਿੱਟ ਅਤੇ ਊਰਜਾਵਾਨ ਹੋ ਜਾਂਦਾ ਹੈ। ਇਹ ਕੈਲਸ਼ੀਅਮ ਦਾ ਵੀ ਵਧੀਆ ਸਰੋਤ ਹਨ। ਤੁਸੀਂ ਹਰ ਰੋਜ਼ ਸਵੇਰੇ ਆਪਣੇ ਬੱਚੇ ਨੂੰ ਭਿੱਜੇ ਹੋਏ ਸੁੱਕੇ ਮੇਵੇ ਦੇ ਸਕਦੇ ਹੋ। 

ਦਾਲਾਂ 
ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਵੱਖ-ਵੱਖ ਤਰ੍ਹਾਂ ਦੀਆਂ ਦਾਲਾਂ ਵੀ ਖਵਾਈਆਂ ਜਾ ਸਕਦੀਆਂ ਹਨ। ਇਸ ਨਾਲ ਹੱਡੀਆਂ ਵੀ ਮਜ਼ਬੂਤ ​​ਹੁੰਦੀਆਂ ਹਨ। ਇਨ੍ਹਾਂ ਨੂੰ ਖਾਣ ਨਾਲ ਬੱਚਿਆਂ ਨੂੰ ਹੱਡੀਆਂ ਨਾਲ ਜੁੜੀ ਕੋਈ ਸਮੱਸਿਆ ਨਹੀਂ ਹੋਵੇਗੀ। 

ਵਿਟਾਮਿਨ ਕੇ ਅਤੇ ਮੈਗਨੀਸ਼ੀਅਮ 
ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਿਟਾਮਿਨ ਕੇ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਭੋਜਨ ਖੁਆਓ। ਹਰੀਆਂ ਸਬਜ਼ੀਆਂ ਜਿਵੇਂ ਪਾਲਕ, ਗੋਭੀ, ਕੇਲੇ, ਅਨਾਜ ਅਤੇ ਹਰੇ ਸਪਰਾਉਟ ਵਿਟਾਮਿਨ ਕੇ ਅਤੇ ਮੈਗਨੀਸ਼ੀਅਮ ਦੇ ਚੰਗੇ ਸਰੋਤ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget