ਪੜਚੋਲ ਕਰੋ

ਸਿਹਤ ਲਈ ਵਰਦਾਨ ਲੌਕੀ ਦਾ ਜੂਸ, ਭਾਰ ਘਟਾਉਣ ਤੋਂ ਲੈ ਕੇ ਕੋਲੈਸਟ੍ਰਾਲ ਨੂੰ ਘੱਟ ਕਰਨ ਤੱਕ ,ਜਾਣੋ ਇਸ ਦੇ ਫਾਇਦੇ

Benefits Bottle Gourd Juice: ਅੱਜ ਕੱਲ੍ਹ ਭਾਰ ਇੱਕ ਵੱਡੀ ਸਮੱਸਿਆ ਹੈ। ਇਸ ਲਈ ਹਰ ਕੋਈ ਭਾਰ ਘਟਾਉਣ ਦੀ ਕੋਸ਼ਿਸ਼ ਕਰਦਾ ਹੈ। ਜੇਕਰ ਤੁਸੀਂ ਵੀ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਸਵੇਰੇ ਖਾਲੀ ਪੇਟ ਲੌਕੀ ਦਾ ਜੂਸ ਪੀਓ।

Benefits Bottle Gourd Juice: ਅੱਜ ਕੱਲ੍ਹ ਭਾਰ ਇੱਕ ਵੱਡੀ ਸਮੱਸਿਆ ਹੈ। ਅੱਧੀਆਂ ਬਿਮਾਰੀਆਂ ਭਾਰ ਵਧਣ ਕਾਰਨ ਪਰੇਸ਼ਾਨ ਕਰਦੀਆਂ ਹਨ। ਇਸ ਲਈ ਹਰ ਕੋਈ ਭਾਰ ਘਟਾਉਣ ਦੀ ਕੋਸ਼ਿਸ਼ ਕਰਦਾ ਹੈ। ਜੇਕਰ ਤੁਸੀਂ ਵੀ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਸਵੇਰੇ ਖਾਲੀ ਪੇਟ ਲੌਕੀ ਦਾ ਜੂਸ ਪੀਓ। ਇਸ 'ਚ ਕੈਲੋਰੀ ਅਤੇ ਫੈਟ ਬਹੁਤ ਘੱਟ ਹੁੰਦੀ ਹੈ, ਜਿਸ ਕਾਰਨ ਭਾਰ ਕੰਟਰੋਲ 'ਚ ਰਹਿੰਦਾ ਹੈ।
 
ਲੌਕੀ ਵਿੱਚ ਫਾਈਬਰ ਦੇ ਨਾਲ-ਨਾਲ 98 ਪ੍ਰਤੀਸ਼ਤ ਪਾਣੀ ਵੀ ਭਰਪੂਰ ਹੁੰਦਾ ਹੈ, ਇਸ ਲਈ ਇਹ ਪਾਚਨ ਪ੍ਰਣਾਲੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਬਹੁਤ ਮਦਦਗਾਰ ਹੈ। ਪੇਟ ਠੀਕ ਰਹੇ ਤਾਂ ਵਿਅਕਤੀ ਦੀਆਂ ਅੱਧੀਆਂ ਤਕਲੀਫਾਂ ਦੂਰ ਹੋ ਜਾਂਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ, ਉਨ੍ਹਾਂ ਨੂੰ ਲੌਕੀ ਦਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ।
 
ਲੌਕੀ ਦਾ ਜੂਸ ਵੀ ਦਿਲ ਦੀ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਜੇਕਰ ਇਸ ਦਾ ਲਗਾਤਾਰ ਤਿੰਨ ਮਹੀਨੇ ਤੱਕ ਸੇਵਨ ਕੀਤਾ ਜਾਵੇ ਤਾਂ ਕੋਲੈਸਟ੍ਰਾਲ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ ਅਤੇ ਦਿਲ ਨਾਲ ਜੁੜੀਆਂ ਸਾਰੀਆਂ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
 
ਖਾਲੀ ਪੇਟ ਲੌਕੀ ਦਾ ਜੂਸ ਤੁਹਾਡੇ ਸਰੀਰ ਨੂੰ ਡੀਟੌਕਸ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਸਰੀਰ ਨੂੰ ਪੋਸ਼ਕ ਤੱਤ ਵੀ ਮਿਲਦੇ ਹਨ ਅਤੇ ਭਾਰ ਵੀ ਨਹੀਂ ਵਧਦਾ। ਸਰੀਰ ਦਾ ਐਨਰਜੀ ਲੈਵਲ ਬਰਕਰਾਰ ਰਹਿੰਦਾ ਹੈ। ਇਸ ਦੇ ਨਾਲ ਹੀ ਸਰੀਰ ਨੂੰ ਠੰਡਕ ਮਿਲਦੀ ਹੈ।
 
ਲੌਕੀ 'ਚ ਕੁਝ ਅਜਿਹੇ ਤੱਤ ਹੁੰਦੇ ਹਨ ,ਜੋ ਦਿਮਾਗ ਦੀਆਂ ਕੋਸ਼ਿਕਾਵਾਂ ਨੂੰ ਸਹੀ ਢੰਗ ਨਾਲ ਕੰਮ ਕਰਨ 'ਚ ਮਦਦ ਕਰਦੇ ਹਨ ਅਤੇ ਨਾਲ ਹੀ ਤਣਾਅ, ਡਿਪ੍ਰੈਸ਼ਨ, ਡਿਮੇਨਸ਼ੀਆ, ਅਲਜ਼ਾਈਮਰ ਆਦਿ ਮਾਨਸਿਕ ਰੋਗਾਂ ਤੋਂ ਬਚਾਅ ਕਰਦੇ ਹਨ  ਪਰ ਇਸਦੀ ਵਰਤੋਂ ਕਿਸੇ ਮਾਹਰ ਨਾਲ ਸਲਾਹ ਕਰਨ ਤੋਂ ਬਾਅਦ ਹੀ ਕਰੋ ਕਿਉਂਕਿ ਇਸ ਲੇਖ ਵਿਚ ਦਿੱਤੀ ਗਈ ਜਾਣਕਾਰੀ ਆਮ ਧਾਰਨਾਵਾਂ 'ਤੇ ਅਧਾਰਤ ਹੈ , ਅਸੀਂ ਇਸ ਦੀ ਪੁਸ਼ਟੀ ਨਹੀਂ ਕਰਦੇ। 
 
Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget