Brain Stroke: ਨੌਜਵਾਨਾਂ 'ਚ ਕਿਉਂ ਤੇਜ਼ੀ ਨਾਲ ਵਧ ਰਹੀ ਹੈ ਬ੍ਰੇਨ ਸਟ੍ਰੋਕ ਦੀ ਬਿਮਾਰੀ?, ਜਾਣੋ ਕਿਵੇਂ ਕਰ ਸਕਦੇ ਹਾਂ ਇਸ ਤੋਂ ਬਚਾਅ

ਬ੍ਰੇਨ ਸਟ੍ਰੋਕ ਦੀ ਸਮੱਸਿਆ ਜਿੱਥੇ ਬਜ਼ੁਰਗਾਂ ਵਿੱਚ ਪਾਈ ਜਾਂਦੀ ਸੀ ਅੱਜਕਲ ਨੌਜਵਾਨਾਂ 'ਚ ਦੇਖਣ ਨੂੰ ਮਿਲ ਰਹੀ ਹੈ। ਸਟ੍ਰੋਕ ਦੁਨੀਆ ਭਰ ਵਿੱਚ ਮੌਤ ਅਤੇ ਅਪੰਗਤਾ ਦਾ ਇੱਕ ਪ੍ਰਮੁੱਖ ਕਾਰਨ ਹੈ।

ਅੱਜ-ਕੱਲ੍ਹ ਬ੍ਰੇਨ ਸਟ੍ਰੋਕ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਇਹ ਇੱਕ ਅਜਿਹੀ ਬਿਮਾਰੀ ਹੈ, ਜਿਸ 'ਚ ਮੌਤਾਂ ਦਾ ਅੰਕੜਾ ਕਾਫ਼ੀ ਵੱਧ ਜਾਂਦਾ ਹੈ। ਹਰ ਉਮਰ ਦੇ ਲੋਕ ਬ੍ਰੇਨ ਸਟ੍ਰੋਕ ਦਾ ਸ਼ਿਕਾਰ ਹੋ ਰਹੇ ਹਨ। ਪਰ ਅੱਜ ਜੋ ਚਿੰਤਾ ਦਾ ਵਿਸ਼ਾ

Related Articles