ਪੜਚੋਲ ਕਰੋ

Bread and Butter : ਤੁਹਾਨੂੰ ਜਲਦੀ ਬੁੱਢਾ ਕਰ ਦੇਣਗੇ ਇਹ ਫੂਡਸ, ਹੈਲਦੀ ਸਮਝ ਕੇ ਨਾ ਕਰੋ ਇਨ੍ਹਾਂ ਦਾ ਸੇਵਨ ; ਨਹੀਂ ਤਾਂ ਪੈ ਸਕਦੈ ਪਛਤਾਉਣਾ

ਜੇਕਰ ਤੁਸੀਂ ਆਪਣੀ ਸਿਹਤ ਪ੍ਰਤੀ ਸੁਚੇਤ ਰਹਿੰਦੇ ਹੋ ਅਤੇ ਹਮੇਸ਼ਾ ਅਜਿਹਾ ਭੋਜਨ ਖਾਣਾ ਪਸੰਦ ਕਰਦੇ ਹੋ, ਜੋ ਤੁਹਾਨੂੰ ਸਿਹਤਮੰਦ ਰਹਿਣ ਵਿਚ ਮਦਦ ਕਰਦਾ ਹੈ ਤਾਂ ਇਹ ਤੁਹਾਡੀ ਜਾਗਰੂਕਤਾ ਅਤੇ ਸਮਝਦਾਰੀ ਨੂੰ ਦਰਸਾਉਂਦਾ ਹੈ।

Food For Health Conscious People : ਜੇਕਰ ਤੁਸੀਂ ਆਪਣੀ ਸਿਹਤ ਪ੍ਰਤੀ ਸੁਚੇਤ ਰਹਿੰਦੇ ਹੋ ਅਤੇ ਹਮੇਸ਼ਾ ਅਜਿਹਾ ਭੋਜਨ ਖਾਣਾ ਪਸੰਦ ਕਰਦੇ ਹੋ, ਜੋ ਤੁਹਾਨੂੰ ਸਿਹਤਮੰਦ ਰਹਿਣ ਵਿਚ ਮਦਦ ਕਰਦਾ ਹੈ ਤਾਂ ਇਹ ਤੁਹਾਡੀ ਜਾਗਰੂਕਤਾ ਅਤੇ ਸਮਝਦਾਰੀ ਨੂੰ ਦਰਸਾਉਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਭੋਜਨ ਖਾ ਰਹੇ ਹੋ ਉਹ ਅਸਲ ਵਿੱਚ ਕਿੰਨਾ ਸਿਹਤਮੰਦ ਹੈ ? ਕਿਉਂਕਿ ਅੱਜ ਦੀ ਪੀੜ੍ਹੀ ਘਰੇਲੂ ਭੋਜਨ ਦੇ ਨਾਮ 'ਤੇ ਜਿਸ ਤਰ੍ਹਾਂ ਦੀਆਂ ਚੀਜ਼ਾਂ ਤਿਆਰ ਕਰ ਰਹੀ ਹੈ, ਉਹ ਸਿਹਤਮੰਦ ਅਤੇ ਘਰੇਲੂ ਭੋਜਨ ਦੇ ਨਾਮ 'ਤੇ ਸਿਰਫ ਇੱਕ ਧੋਖਾ ਹੈ। ਕਿਵੇਂ ?

ਇਸਨੂੰ ਇੱਥੇ ਜਾਣੋ...

ਤੁਸੀਂ ਨਾਸ਼ਤੇ ਵਿੱਚ ਕੀ ਖਾਂਦੇ ਹੋ ?

ਜ਼ਿਆਦਾਤਰ ਨੌਜਵਾਨਾਂ ਦਾ ਨਾਸ਼ਤਾ ਬਰੈੱਡ ਟੋਸਟ, ਸੈਂਡਵਿਚ ਅਤੇ ਬਰੈੱਡ ਬਟਰ (Bread toast, sandwich and bread butter) ਨਾਲ ਪੂਰਾ ਹੁੰਦਾ ਹੈ। ਤੁਸੀਂ ਸੋਚਦੇ ਹੋ ਕਿ ਇਹ ਸਾਰੀਆਂ ਚੀਜ਼ਾਂ ਸਿਹਤਮੰਦ ਹਨ ਅਤੇ ਤੁਹਾਡੀ ਸਿਹਤ ਲਈ ਚੰਗੀਆਂ ਹਨ ਪਰ ਅਸਲ ਵਿੱਚ ਅਜਿਹਾ ਨਹੀਂ ਹੈ ਕਿਉਂਕਿ ਜਿਸ ਬਰੈੱਡ ਨੂੰ ਤੁਸੀਂ ਸਿਹਤਮੰਦ ਸਮਝ ਕੇ ਖਾਂਦੇ ਹੋ ਉਹ ਤੁਹਾਡੇ ਸਰੀਰ ਵਿੱਚ ਸੋਜ (swelling) ਵਧਾਉਣ ਦਾ ਕੰਮ ਕਰਦੀ ਹੈ। ਜ਼ਿਆਦਾਤਰ ਬਰੈੱਡ ਵਿੱਚ, ਮੈਦੇ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਅੰਤੜੀਆਂ ਵਿੱਚ ਚਿਪਕ ਜਾਂਦੀ ਹੈ ਅਤੇ ਭੋਜਨ ਨੂੰ ਜਜ਼ਬ ਕਰਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪਾਉਂਦੀ ਹੈ। ਇਨ੍ਹਾਂ ਦੋਹਾਂ ਚੀਜ਼ਾਂ ਦਾ ਅਸਰ ਚਮੜੀ 'ਤੇ ਸਾਫ ਦਿਖਾਈ ਦਿੰਦਾ ਹੈ ਅਤੇ ਤੁਹਾਡੀ ਚਮੜੀ ਜਲਦੀ ਬੁਢਾਪੇ ਦਾ ਸ਼ਿਕਾਰ ਹੋਣ ਲੱਗਦੀ ਹੈ।

ਬਰੈੱਡ ਦਾ ਵਿਕਲਪ ਕੀ ਹੈ ?

ਰੋਜ਼ਾਨਾ ਜਿੰਦਗੀ ਵਿਚ ਕੰਮਾਂ ਦੇ ਚਲਦੇ ਸਮਾਂ ਨਾ ਹੋਣ ਕਾਰਨ ਜੇਕਰ ਤੁਹਾਨੂੰ ਨਾਸ਼ਤਾ ਬਣਾਉਣ ਦਾ ਸਮਾਂ ਨਹੀਂ ਮਿਲਦਾ ਹੈ ਤਾਂ ਸਪਾਉਟ ਬ੍ਰੈੱਡ (Sprout bread) ਖਾਣਾ ਬਿਹਤਰ ਹੈ। ਇਹ ਐਂਟੀਆਕਸੀਡੈਂਟਸ (Antioxidants) ਨਾਲ ਭਰਪੂਰ ਹੁੰਦਾ ਹੈ ਨਾਲ ਹੀ ਚੰਗੀ ਸਿਹਤ ਅਤੇ ਜਵਾਨ ਚਮੜੀ ਨੂੰ ਬਣਾਈ ਰੱਖਣ ਵਿੱਚ ਮਦਦਗਾਰ ਹੁੰਦਾ ਹੈ ਹਾਲਾਂਕਿ ਪੋਹਾ, ਉਪਮਾ ਅਤੇ ਓਟਸ (Poha, Upma and Oats) ਵਰਗੀਆਂ ਚੀਜ਼ਾਂ ਵੀ ਜਲਦੀ ਬਣ ਜਾਂਦੀਆਂ ਹਨ। ਤੁਸੀਂ ਉਨ੍ਹਾਂ ਨੂੰ ਖਾ ਸਕਦੇ ਹੋ।

ਕੀ ਮੱਖਣ ਸਿਹਤਮੰਦ ਹੈ ?

ਬਾਜ਼ਾਰ 'ਚ ਮਿਲਣ ਵਾਲਾ ਮੱਖਣ (ਬਟਰ) ਜਿਸ ਨੂੰ ਤੁਸੀਂ ਸਿਹਤਮੰਦ ਸਮਝ ਕੇ ਖਾ ਰਹੇ ਹੋ ਅਸਲ 'ਚ ਪਾਮ ਆਇਲ (Palm oil) ਹੈ। ਜ਼ਿਆਦਾਤਰ ਮੱਖਣ ਪਾਮ ਤੇਲ ਅਤੇ ਮਾਰਜਰੀਨ ਵਿੱਚ ਹਾਈ ਹੁੰਦੇ ਹਨ। ਮਾਰਜਰੀਨ ਓਮੇਗਾ-6 ਫੈਟੀ ਐਸਿਡ (Margarine Omega-6 fatty acids) ਨਾਲ ਭਰਪੂਰ ਹੁੰਦੀ ਹੈ, ਜੋ ਸਰੀਰ ਵਿੱਚ ਸੋਜ ਵਧਾਉਂਦੀ ਹੈ। ਇਹ ਦੋਵੇਂ ਚੀਜ਼ਾਂ ਤੁਹਾਨੂੰ ਸਿਹਤਮੰਦ ਨਹੀਂ ਬਣਾਉਂਦੀਆਂ ਸਗੋਂ ਤੁਹਾਨੂੰ ਮੋਟਾ ਅਤੇ ਬਿਮਾਰ ਬਣਾਉਂਦੀਆਂ ਹਨ।

ਮੱਖਣ ਦਾ ਬਦਲ ਕੀ ਹੈ ?

ਮੱਖਣ ਦੇ ਬਦਲੇ ਵਜੋਂ ਤੁਸੀਂ ਪਿੰਡ, ਗਊਸ਼ਾਲਾ ਜਾਂ ਗੋਪਾਲਕ ਤੋਂ ਸ਼ੁੱਧ ਘਿਓ ਖਰੀਦ ਕੇ ਵਰਤ ਸਕਦੇ ਹੋ। ਅਜਿਹਾ ਕਰਨਾ ਸ਼ੁਰੂ ਵਿੱਚ ਤੁਹਾਨੂੰ ਮਹਿੰਗਾ ਲੱਗ ਸਕਦਾ ਹੈ ਪਰ ਸੋਚੋ ਕਿ ਤੁਸੀਂ ਡਾਕਟਰਾਂ ਦੀ ਫੀਸ ਅਤੇ ਦਵਾਈਆਂ ਦੇ ਖਰਚ ਤੋਂ ਬਚ ਜਾਵੋਗੇ ਜਿਸ ਦੇ ਸਾਹਮਣੇ ਸ਼ੁੱਧ ਘਿਓ ਦੀ ਕੋਈ ਕੀਮਤ ਨਹੀਂ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Embed widget