ਪੜਚੋਲ ਕਰੋ

ਸੱਜੂ ਤੇ ਖੱਬੂ ਦਾ ਮਾਂ ਦੇ ਦੁੱਧ ਨਾਲ ਕੀ ਸਬੰਧ ?

ਨਿਊਯਾਰਕ: ਹਾਲ ਹੀ ਵਿੱਚ ਹੋਈ ਤਾਜ਼ਾ ਖੋਜ ਵਿੱਚ ਪਤਾ ਲੱਗਿਆ ਹੈ ਕਿ ਬੱਚੇ ਨੂੰ ਦੁੱਧ ਪਿਲਾਉਣ ਦਾ ਸਮਾਂ ਉਸ ਦੇ ਹੱਥ ਇਸਤੇਮਾਲ ਕਰਨ ’ਤੇ ਅਸਰ ਪਾ ਸਕਦਾ ਹੈ। ਯੂਨੀਵਰਸਿਟੀ ਆਫ ਵਾਸ਼ਿੰਗਟਨ ਵਿੱਚ ਹੋਈ ਖੋਜ ਮੁਤਾਬਕ ਜਿਨ੍ਹਾਂ ਬੱਚਿਆਂ ਨੇ ਮਾਂ ਦਾ ਦੁੱਧ ਪੀਤਾ ਹੁੰਦਾ ਹੈ, ਉਨ੍ਹਾਂ ਵਿੱਚ ਖੱਬੇ ਹੱਥ ਨਾਲ ਕੰਮ ਕਰਨ ਵਾਲੇ ਬੱਚੇ ਘੱਟ ਪਾਏ ਗਏ ਹਨ। ਇਸ ਖੋਜ ਵਿੱਚ ਪਾਇਆ ਗਿਆ ਹੈ ਕਿ ਨੌਂ ਮਹੀਨਿਆਂ ਤੋਂ ਜ਼ਿਆਦਾ ਸਮੇਂ ਤਕ ਮਾਂ ਦਾ ਦੁੱਧ ਪੀਣ ਵਾਲੇ ਬੱਚੇ ਸੱਜੇ ਹੱਥ ਨਾਲ ਕੰਮ ਕਰਦੇ ਹਨ। ਦੂਜੇ ਪਾਸੇ ਪਾਇਆ ਗਿਆ ਕਿ ਜਿਨ੍ਹਾਂ ਬੱਚਿਆਂ ਨੇ ਬੋਤਲ ਨਾਲ ਦੁੱਧ ਪੀਤਾ ਸੀ, ਉਨ੍ਹਾਂ ਵਿੱਚ ਖੱਬੇ ਹੱਥ ਨਾਲ ਕੰਮ ਵਾਲੇ ਬੱਚੇ ਜ਼ਿਆਦਾ ਦਿੱਸੇ। ਇਸ ਦਾ ਕਾਰਨ ਇਹ ਹੋ ਸਕਦਾ ਹੈ ਕਿ ਹੱਥ ’ਤੇ ਕਾਬੂ ਕਰਨ ਵਾਲਾ ਦਿਮਾਗ਼ ਦਾ ਹਿੱਸਾ ਦਿਮਾਗ਼ ਦੇ ਇੱਕ ਹਿੱਸੇ ਵਿੱਚ ਸਥਿਰ ਰਹਿ ਜਾਂਦਾ ਹੈ। ਖੋਜੀਆਂ ਨੇ ਦੱਸਿਆ ਕਿ ਹੋ ਸਕਦਾ ਹੈ ਕਿ ਮਾਂ ਦੇ ਦੁੱਧ ਪਿਲਾਉਣ ਵੇਲੇ ਇਹ ਪ੍ਰਕਿਰਿਆ ਗਤੀ ਫੜ ਲੈਂਦੀ ਹੈ ਜਿਸ ਨਾਲ ਬੱਚਾ ਸੱਜੇ ਜਾਂ ਖੱਬੇ ਹੱਥ ਨਾਲ ਕੰਮ ਕਰਨ ਦਾ ਆਦੀ ਹੁੰਦਾ ਹੈ। ਖੋਜ ਲਈ ਖੋਜੀਆਂ ਨੇ 62,129 ਮਾਂ-ਬੱਚੇ ਦੇ ਜੋੜਿਆਂ ਨੂੰ ਖੋਜ ਵਿੱਚ ਸ਼ਾਮਲ ਕੀਤਾ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget