ਪੜਚੋਲ ਕਰੋ

Brinjal Side Effects: ਜੇ ਇਹ ਪੰਜ ਪਰੇਸ਼ਾਨੀਆਂ ਨੇ ਤਾਂ ਬੈਂਗਣ ਹੋ ਸਕਦੈ ਸਿਹਤ ਲਈ ਨੁਕਸਾਨਦਾਇਕ

ਬੈਂਗਣ ਖਾਣ ਦੇ ਫਾਇਦੇ ਹੁੰਦੇ ਹਨ ਪਰ ਇਸ ਦੇ ਨੁਕਸਾਨਾਂ ਨੂੰ ਜਾਣਨਾ ਵੀ ਜ਼ਰੂਰੀ ਹੈ। ਜਿਨ੍ਹਾਂ ਲੋਕਾਂ ਨੂੰ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਹਨ। ਉਨ੍ਹਾਂ ਨੂੰ ਬੈਂਗਣ ਖਾਣ ਤੋਂ ਪਰਹੇਜ਼ ਕਰਨਾ ਚਾਹੀਦੈ। ਇਸ ਤੋਂ ਇਲਾਵਾ ਜ਼ਿਆਦਾ ਬੈਂਗਣ ਖਾਣ...

Brinjal Production: ਕੁਝ ਲੋਕ ਬੈਂਗਣ ਖਾਣਾ ਪਸੰਦ ਕਰਦੇ ਹਨ ਅਤੇ ਕੁਝ ਨਹੀਂ। ਜੇ ਬੈਂਗਣ ਦਾ ਭੜਥਾ ਸਵਾਦਿਸ਼ਟ ਬਣਾਇਆ ਜਾਵੇ ਤਾਂ ਜੋ ਲੋਕ ਬੈਂਗਣ ਖਾਣਾ ਪਸੰਦ ਨਹੀਂ ਕਰਦੇ, ਉਹ ਵੀ ਉਂਗਲਾਂ ਚੱਟਣ ਲੱਗ ਜਾਂਦੇ ਹਨ। ਬੈਂਗਣ ਦੀ ਸਬਜ਼ੀ ਤੋਂ ਇਲਾਵਾ ਦੇਸ਼-ਵਿਦੇਸ਼ ਵਿੱਚ ਕਈ ਤਰ੍ਹਾਂ ਦੇ ਪਕਵਾਨ ਬਣਾਏ ਜਾਂਦੇ ਹਨ। ਜਾਮਨੀ ਰੰਗ ਤੋਂ ਇਲਾਵਾ, ਬੈਂਗਣ ਹਰੇ ਅਤੇ ਚਿੱਟੇ ਰੰਗ ਵਿੱਚ ਵੀ ਉਪਲਬਧ ਹੈ। ਡਾਕਟਰ ਬੈਂਗਣ ਖਾਣ ਦੇ ਫਾਇਦੇ ਦੱਸਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਬੈਂਗਣ ਖਾਣ ਨਾਲ ਫਾਇਦਾ ਹੁੰਦਾ ਹੈ ਪਰ ਇਸ ਦੇ ਕੁਝ ਨੁਕਸਾਨ ਵੀ ਹਨ। ਬੈਂਗਣ ਖਾਣ ਤੋਂ ਪਹਿਲਾਂ ਇਸ ਬਾਰੇ ਜਾਣਨਾ ਜ਼ਰੂਰੀ ਹੈ।


ਇਨ੍ਹਾਂ ਲੋਕਾਂ ਨੂੰ ਬੈਂਗਣ ਖਾਣ ਤੋਂ ਕਰਨਾ ਚਾਹੀਦੈ ਪਰਹੇਜ਼ 


1. ਗੁਰਦੇ ਦੀ ਪੱਥਰੀ ਦਾ ਖਤਰਾ


ਜਿਨ੍ਹਾਂ ਲੋਕਾਂ ਨੂੰ ਕਿਡਨੀ ਸਟੋਨ ਦੀ ਸਮੱਸਿਆ ਹੁੰਦੀ ਹੈ। ਉਨ੍ਹਾਂ ਨੂੰ ਬੈਂਗਣ ਨਹੀਂ ਖਾਣਾ ਚਾਹੀਦਾ। ਬੈਂਗਣ ਦੇ ਬੀਜ ਵਾਧੂ ਪੱਥਰੀ ਬਣਾਉਣ ਦਾ ਕੰਮ ਕਰ ਸਕਦੇ ਹਨ। ਇਸ ਨਾਲ ਕਿਡਨੀ ਨੂੰ ਨੁਕਸਾਨ ਹੋ ਸਕਦਾ ਹੈ।


2. ਹੱਡੀਆਂ ਲਈ ਨਹੀਂ ਹੈ ਚੰਗਾ 


ਬੈਂਗਣ ਵਿੱਚ ਆਕਸਲੇਟ ਤੱਤ ਪਾਇਆ ਜਾਂਦਾ ਹੈ। ਇਸ ਕਾਰਨ ਕੈਲਸ਼ੀਅਮ ਦਾ ਸੋਖਣ ਘੱਟ ਹੋ ਜਾਂਦਾ ਹੈ। ਇਸ ਨੂੰ ਹੱਡੀਆਂ ਦੀ ਸਿਹਤ ਲਈ ਖਤਰਨਾਕ ਮੰਨਿਆ ਜਾਂਦਾ ਹੈ। ਜਿਨ੍ਹਾਂ ਲੋਕਾਂ ਦੀਆਂ ਹੱਡੀਆਂ ਕਮਜ਼ੋਰ ਹੁੰਦੀਆਂ ਹਨ। ਉਨ੍ਹਾਂ ਨੂੰ ਬੈਂਗਣ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

3. ਬਵਾਸੀਰ ਦੇ ਰੋਗੀ ਨੂੰ ਵੀ ਖਾਣ ਤੋਂ ਕਰਨਾ ਚਾਹੀਦੈ ਪਰਹੇਜ਼


ਜੇ ਤੁਹਾਨੂੰ ਖੂਨ ਦੀ ਕਮੀ ਹੈ ਅਤੇ ਬਵਾਸੀਰ ਦੀ ਕਮੀ ਤੋਂ ਪੀੜਤ ਹੋ ਤਾਂ ਬੈਂਗਣ ਨਹੀਂ ਖਾਣਾ ਚਾਹੀਦਾ। ਇਸ ਨਾਲ ਸਮੱਸਿਆ ਹੋਰ ਵਧ ਸਕਦੀ ਹੈ।


4. ਗਠੀਆ ਦੇ ਰੋਗੀਆਂ ਨੂੰ ਵੀ ਬੈਂਗਣ ਨਹੀਂ ਖਾਣਾ ਚਾਹੀਦਾ


ਜੇ ਗਠੀਏ ਦੀ ਸਮੱਸਿਆ ਹੈ ਤਾਂ ਵੀ ਬੈਂਗਣ ਨਹੀਂ ਖਾਣਾ ਚਾਹੀਦਾ। ਇਸ ਕਾਰਨ ਗਠੀਆ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ।


5. ਇਹ ਵੀ ਹੋ ਸਕਦੀਆਂ ਹਨ ਸਮੱਸਿਆਵਾਂ


ਜ਼ਿਆਦਾ ਬੈਂਗਣ ਖਾਣਾ ਵੀ ਨੁਕਸਾਨਦੇਹ ਹੋ ਸਕਦਾ ਹੈ। ਇਸ ਕਾਰਨ ਪੇਟ ਖਰਾਬ, ਪੇਟ ਦਰਦ, ਉਲਟੀ, ਸਿਰ ਦਰਦ, ਖਾਰਸ਼ ਵਰਗੀਆਂ ਸ਼ਿਕਾਇਤਾਂ ਦੇਖਣ ਨੂੰ ਮਿਲ ਸਕਦੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget