ਪੜਚੋਲ ਕਰੋ

ਜਮਾਂਦਰੂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਦਾ ਤਰੀਕਾ ਈਜਾਦ

ਸਿਡਨੀ : ਸਮਾਜਿਕ ਵਿਕਾਸ ਦੇ ਨਾਲ-ਨਾਲ ਮਾਂ ਬਣਨ ਦੀ ਔਸਤ ਉਮਰ ਵੀ ਵਧਦੀ ਜਾ ਰਹੀ ਹੈ। ਕੰਮਕਾਜੀ ਔਰਤਾਂ 'ਚ ਵੱਡੀ ਉਮਰ 'ਚ ਮਾਂ ਬਣਨ ਦਾ ਰੁਝਾਨ ਜ਼ਿਆਦਾ ਹੈ। 40 ਜਾਂ ਉਸ ਤੋਂ ਵੱਧ ਉਮਰ 'ਚ ਮਾਂ ਬਣਨ ਦੀ ਸਥਿਤੀ 'ਚ ਸੰਤਾਨ 'ਚ ਸਿਹਤ ਸਬੰਧੀ ਜਨਮਜਾਤ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਆਸਟ੍ਰੇਲੀਆਈ ਖੋਜਾਰਥੀਆਂ ਨੇ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਦਾ ਤਰੀਕਾ ਈਜਾਦ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਮੁਤਾਬਕ ਰਵਾਇਤੀ ਦੇ ਮੁਕਾਬਲੇ ਇਨ-ਵਿਕਟਰੋ ਫਰਟੀਲਾਈਜ਼ੇਸ਼ਨ (ਆਈਵੀਐੱਫ) ਦੀ ਮਦਦ ਨਾਲ ਪੈਦਾ ਹੋਣ ਵਾਲੇ ਬੱਚਿਆਂ 'ਚ ਸਿਹਤ ਸਬੰਧੀ ਜਨਮਜਾਤ ਸਮੱਸਿਆਵਾਂ ਹੋਣ ਦਾ ਖਤਰਾ ਘੱਟ ਹੁੰਦਾ ਹੈ। 40 ਜਾਂ ਉਸ ਤੋਂ ਵੱਧ ਉਮਰ 'ਚ ਮਾਂ ਬਣਨ ਵਾਲੀਆਂ ਔਰਤਾਂ ਦੀ ਸੰਤਾਨ ਲਈ ਇਸ ਨੂੰ ਕਾਰਗਰ ਦੱਸਿਆ ਗਿਆ ਹੈ। ਯਾਦ ਰਹੇ ਕਿ ਵੱਡੀ ਉਮਰ 'ਚ ਪੈਦਾ ਹੋਣ ਵਾਲੇ ਬੱਚਿਆਂ 'ਚ ਆਮ ਤੌਰ 'ਤੇ ਇਮਿੳਨੂ ਸਿਸਟਮ ਦੇ ਕਮਜ਼ੋਰ ਹੋਣ ਦੀ ਸਮੱਸਿਆ ਸਾਹਮਣੇ ਆਉਂਦੀ ਹੈ। ਇਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋਣ ਦਾ ਖਤਰਾ ਰਹਿੰਦਾ ਹੈ। ਹੁਣ ਉਸ ਨਾਲ ਨਿਪਟਣ 'ਚ ਮਦਦ ਮਿਲਣ ਉਮੀਦ ਜਾਗੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

Vitamin Deficiency Symptoms : ਕੀ ਪੂਰੀ ਨੀਂਦ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ? ਨਜ਼ਰਅੰਦਾਜ਼ ਕੀਤਾ ਤਾਂ ਬਣ ਸਕਦੀ ਹੈ ਗੰਭੀਰ ਬਿਮਾਰੀ !

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget