ਪੜਚੋਲ ਕਰੋ

Navaratri 2024: ਵਰਤ ਦੇ ਦੌਰਾਨ ਤੁਸੀਂ ਵੀ ਖਾਂਦੇ ਹੋ ਆਲੂ? ਜਾਣੋ ਕਿਹੜੀ ਬਿਮਾਰੀਆਂ ਦਾ ਵੱਧ ਰਿਹਾ ਖਤਰਾ

Calorie In One Potato: ਬਹੁਤ ਸਾਰੇ ਲੋਕ ਵਰਤ ਦੇ ਦੌਰਾਨ ਆਲੂ ਬੜੇ ਚਾਅ ਨਾਲ ਖਾਂਦੇ ਹਨ। ਆਓ ਜਾਣਦੇ ਹਾਂ ਆਲੂ ਖਾਣ ਨਾਲ ਕਿਹੜੀਆਂ ਬਿਮਾਰੀਆਂ 'ਚ ਫਾਇਦਾ ਹੁੰਦਾ ਹੈ।

Calorie In One Potato: ਵਰਤ ਦੇ ਦੌਰਾਨ ਆਲੂ ਸਭ ਤੋਂ ਵੱਧ ਖਾਧਾ ਜਾਂਦਾ ਹੈ। ਲੋਕ ਅਕਸਰ ਆਲੂ ਦੇ ਚਿਪਸ, ਫ੍ਰਾਈ ਆਲੂ, ਆਲੂ ਦੀ ਸਬਜ਼ੀ, ਪੁਰੀ ਜਾਂ ਆਲੂ ਦਾ ਹਲਵਾ ਖਾਂਦੇ ਹਨ। ਆਲੂ ਨੂੰ ਸਬਜ਼ੀਆਂ ਦਾ ਰਾਜਾ ਕਿਹਾ ਜਾਂਦਾ ਹੈ। ਜੇਕਰ ਤੁਸੀਂ ਕਿਸੇ ਵੀ ਸਬਜ਼ੀ 'ਚ ਆਲੂ ਪਾਉਂਦੇ ਹੋ ਤਾਂ ਉਸ ਸਬਜ਼ੀ ਦਾ ਸਵਾਦ ਵੱਧ ਜਾਂਦਾ ਹੈ।

ਹਾਲਾਂਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਆਲੂ ਖਾਣ ਨਾਲ ਮੋਟਾਪਾ ਵਧਦਾ ਹੈ। ਅੱਜ ਅਸੀਂ ਤੁਹਾਨੂੰ ਵਿਸਥਾਰ ਵਿੱਚ ਦੱਸਾਂਗੇ ਕਿ ਆਲੂ ਵਿੱਚ ਕਿੰਨੀ ਕੈਲੋਰੀ ਹੁੰਦੀ ਹੈ ਅਤੇ ਇਹ ਵੀ ਜਾਣਾਂਗੇ ਕਿ ਆਲੂ ਖਾਣ ਨਾਲ ਕਿਹੜੀਆਂ ਬਿਮਾਰੀਆਂ ਵਿੱਚ ਫਾਇਦਾ ਹੁੰਦਾ ਹੈ।

ਆਲੂ ਸਟਾਰਚ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ ਅਤੇ ਆਲੂ ਖਾਣ ਨਾਲ ਤੁਰੰਤ ਊਰਜਾ ਮਿਲਦੀ ਹੈ। ਤੁਹਾਨੂੰ ਦੱਸ ਦਈਏ ਕਿ ਆਲੂ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ। ਆਲੂ ਵਿਟਾਮਿਨ ਸੀ, ਪੋਟਾਸ਼ੀਅਮ ਅਤੇ ਵਿਟਾਮਿਨ ਬੀ6 ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ।

ਆਲੂ ਵਿੱਚ ਪਾਇਆ ਜਾਂਦਾ ਕਿਹੜਾ ਵਿਟਾਮਿਨ  

ਆਲੂ ਵਿੱਚ 425 ਮਿਲੀਗ੍ਰਾਮ ਪੋਟਾਸ਼ੀਅਮ ਹੁੰਦਾ ਹੈ। ਇਹ ਵਿਟਾਮਿਨ ਅਤੇ ਖਣਿਜਾਂ ਜਿਵੇਂ ਕਿ ਮੈਗਨੀਸ਼ੀਅਮ, ਕੈਲਸ਼ੀਅਮ, ਸੋਡੀਅਮ, ਆਇਰਨ, ਜ਼ਿੰਕ, ਕਾਪਰ, ਮੈਂਗਨੀਜ਼, ਫਾਸਫੋਰਸ, ਸੇਲੇਨੀਅਮ, ਵਿਟਾਮਿਨ ਬੀ6, ਫੋਲੇਟ, ਕੋਲੀਨ, ਬੇਟੇਨ, ਰਾਈਬੋਫਲੇਵਿਨ, ਨਿਆਸੀਨ, ਥਿਆਮੀਨ, ਵਿਟਾਮਿਨ ਸੀ, ਕੈਰੋਟੀਨ, ਵਿਟਾਮਿਨ ਕੇ ਨਾਲ ਭਰਪੂਰ ਹੁੰਦਾ ਹੈ।

ਇਹ ਵੀ ਪੜ੍ਹੋ: Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

1 ਆਲੂ 'ਚ ਹੁੰਦੀ ਕਿੰਨੀ ਕੈਲੋਰੀ 

ਆਲੂਆਂ 'ਚ ਕਾਫੀ ਕੈਲੋਰੀ ਹੁੰਦੀ ਹੈ। ਜੇਕਰ ਤੁਸੀਂ ਉਬਲੇ ਹੋਏ ਆਲੂ ਖਾ ਰਹੇ ਹੋ, ਤਾਂ 2/3 ਕੱਪ ਯਾਨੀ ਲਗਭਗ 100 ਗ੍ਰਾਮ ਉਬਲੇ ਆਲੂ ਵਿੱਚ 87 ਕੈਲੋਰੀ ਹੁੰਦੀ ਹੈ। 1 ਮੱਧਮ ਆਕਾਰ ਦੇ ਆਲੂ ਵਿੱਚ 77 ਕੈਲੋਰੀਆਂ ਹੁੰਦੀਆਂ ਹਨ।

ਇਨ੍ਹਾਂ ਬਿਮਾਰੀਆਂ ਵਿੱਚ ਫਾਇਦੇਮੰਦ ਆਲੂ

ਉਬਲੇ ਹੋਏ ਆਲੂ ਵਿੱਚ ਮੂੰਹ ਦੇ ਛਾਲਿਆਂ ਵਿੱਚ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਆਲੂ 'ਚ ਫੀਨੋਲਿਕ ਐਸਿਡ, ਜ਼ਿੰਕ ਅਤੇ ਐਂਟੀ-ਆਕਸੀਡੈਂਟ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਨ੍ਹਾਂ ਅਲਸਰ 'ਚ ਇਹ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਪੇਟ 'ਚ ਸੋਜ ਅਤੇ ਫੁੱਲਣ ਦੀ ਸਮੱਸਿਆ ਵੀ ਘੱਟ ਹੁੰਦੀ ਹੈ। ਆਲੂ ਪੇਟ ਦੇ pH ਪੱਧਰ ਨੂੰ ਵੀ ਸੁਧਾਰਦਾ ਹੈ। ਜੋ ਲੋਕ ਭਾਰ ਵਧਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਵੀ ਆਲੂ ਚੰਗਾ ਹੈ।

ਇਹ ਵੀ ਪੜ੍ਹੋ: Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Disclaimer: ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget