ਪੜਚੋਲ ਕਰੋ

ਹੁਣ ਅਜਨਮੇ ਬੱਚੇ ਨੂੰ ਦੇਖ ਸੁਣ ਤੇ ਮਹਿਸੂਸ ਕਰ ਸਕੋਗੇ

ਵਾਸ਼ਿੰਗਟਨ : ਮਾਤਾ-ਪਿਤਾ ਲਈ ਬੱਚਾ ਗਰਭ 'ਚ ਆਉਂਦਾ ਹੀ ਖਾਸ ਹੋ ਜਾਂਦਾ ਹੈ। ਅਜਿਹੇ 'ਚ ਗਰਭ 'ਚ ਪਲ ਰਹੇ ਬੱਚੇ ਦੇ ਵਿਕਾਸ ਨੂੰ ਦੇਖਣਾ ਤੇ ਉਸ ਦੀਆਂ ਧੜਕਣਾਂ ਨੂੰ ਮਹਿਸੂਸ ਕਰਨਾ ਹਰ ਮਾਤਾ-ਪਿਤਾ ਲਈ ਸੁਖਦ ਹੁੰਦਾ ਹੈ। ਇਸ ਅਹਿਸਾਸ ਨੂੰ ਹੋਰ ਖਾਸ ਬਣਾਏਗਾ ਇਕ ਵਰਚੁਅਲ ਰਿਐਲਿਟੀ 3ਡੀ ਡਿਵਾਈਸ। ਇਸ ਦੀ ਮਦਦ ਨਾਲ ਗਰਭ 'ਚ ਪਲ ਰਹੇ ਬੱਚੇ ਦੀਆਂ ਗਤੀਵਿਧੀਆਂ ਦਾ ਅਸਲ ਜਿਹਾ ਲੱਗਣ ਵਾਲਾ ਮਾਡਲ ਤਿਆਰ ਕੀਤਾ ਜਾ ਸਕੇਗਾ। ਇਹ ਡਿਵਾਈਸ ਐੱਮਆਰਆਈ ਅਤੇ ਅਲਟ੍ਰਾਸਾਊਂਡ ਰਾਹੀਂ ਮਿਲੇ ਡਾਟੇ ਦੀ ਵਰਤੋਂ ਕਰਦਾ ਹੈ। ਐੱਮਆਰਆਈ ਜਾਂ ਮੈਗਨੇਟਿਕ ਰੈਜੋਨੈਂਸ ਇਮੇਜਿੰਗ ਗਰਭ 'ਚ ਪਲ ਰਹੇ ਬੱਚੇ ਦੀ ਹਾਈ ਰੁਜ਼ੋਲੂਸ਼ਨ ਵਾਲੀਆਂ ਤਸਵੀਰਾਂ ਉਪਲੱਬਧ ਕਰਦਾ ਹੈ। ਆਮ ਤੌਰ 'ਤੇ ਜਦ ਅਲਟ੍ਰਾਸਾਊਂਡ ਨਾਲ ਸਹੀ ਸਥਿਤੀ ਦਾ ਪਤਾ ਨਹੀਂ ਲੱਗਦਾ ਉਦੋਂ ਐੱਮਆਰਆਈ ਕੀਤੀ ਜਾਂਦੀ ਹੈ। ਐੱਮਆਰਆਈ ਤੋਂ ਮਿਲੇ ਡਾਟੇ ਦੇ ਆਧਾਰ 'ਤੇ ਗਰਭ, ਗਰਭ ਨਾਲੀ, ਧੁੰਨੀ ਓਲ ਅਤੇ ਭਰੂਣ ਸਮੇਤ ਪੂਰਾ 3ਡੀ ਮਾਡਲ ਤਿਆਰ ਕੀਤਾ ਜਾਂਦਾ ਹੈ। ਵਰਚੁਅਲ ਰਿਐਲਿਟੀ ਡਿਵਾਈਸ ਇਨ੍ਹਾਂ ਦੀ ਸਹਾਇਤਾ ਨਾਲ ਬੱਚੇ ਦੇ ਵਿਕਾਸ ਅਤੇ ਉਸ ਦੀਆਂ ਗਤੀਵਿਧੀਆਂ ਦਾ ਅਸਲ ਜਿਹਾ ਲੱਗਣ ਵਾਲਾ ਦਿ੫ਸ਼ ਤਿਆਰ ਕਰਦਾ ਹੈ। ਇਸ ਡਿਵਾਈਸ ਨੂੰ ਬ੍ਰਾਜ਼ੀਲ ਦੇ ਕਲਿਨੀਕਾ ਡੀ ਡਾਇਗਨੋਸਿਟਕੋ ਪੋਰ ਇਮੇਜ਼ ਨਾਲ ਵਿਕਸਤ ਕੀਤਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਾਨਸਿਕ ਸਿਹਤ ਵਿਸ਼ੇਸ਼ ਥੀਏਟਰ: ਇਸ ਦੇਸ਼ ਵਿੱਚ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਥੀਏਟਰ ਬਣਾਏ ਜਾ ਰਹੇ ਹਨ, ਇੱਥੇ ਇਲਾਜ ਕਿਵੇਂ ਕੀਤਾ ਜਾਂਦਾ ਹੈ?
ਮਾਨਸਿਕ ਸਿਹਤ ਵਿਸ਼ੇਸ਼ ਥੀਏਟਰ: ਇਸ ਦੇਸ਼ ਵਿੱਚ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਥੀਏਟਰ ਬਣਾਏ ਜਾ ਰਹੇ ਹਨ, ਇੱਥੇ ਇਲਾਜ ਕਿਵੇਂ ਕੀਤਾ ਜਾਂਦਾ ਹੈ?
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ
Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ
ਸ਼ੂਗਰ ਦਾ ਇਲਾਜ: ਰੋਜ਼ਾਨਾ ਖਰਚਾ ਸਿਰਫ਼ ₹50 ਹੈ! ਭਾਰਤ ਵਿੱਚ ਹਫ਼ਤਾਵਾਰੀ ਇਨਸੁਲਿਨ ਲਾਂਚ, ਸਾਰੀ ਜਾਣਕਾਰੀ ਜਾਣੋ।
ਸ਼ੂਗਰ ਦਾ ਇਲਾਜ: ਰੋਜ਼ਾਨਾ ਖਰਚਾ ਸਿਰਫ਼ ₹50 ਹੈ! ਭਾਰਤ ਵਿੱਚ ਹਫ਼ਤਾਵਾਰੀ ਇਨਸੁਲਿਨ ਲਾਂਚ, ਸਾਰੀ ਜਾਣਕਾਰੀ ਜਾਣੋ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget