ਪੜਚੋਲ ਕਰੋ

Tea: ਕੀ ਤੁਸੀਂ ਵੀ ਠੰਡੀ ਚਾਹ ਨੂੰ ਵਾਰ-ਵਾਰ ਗਰਮ ਕਰਕੇ ਪੀਂਦੇ ਹੋ, ਤਾਂ ਜਾਣ ਲਓ ਇਸ ਦੇ ਨੁਕਸਾਨ

Tea: ਵਾਰ-ਵਾਰ ਚਾਹ ਗਰਮ ਕਰਕੇ ਪੀਣਾ ਸਿਹਤ ਦੇ ਲਿਹਾਜ਼ ਨਾਲ ਠੀਕ ਨਹੀਂ ਹੈ। ਆਓ ਜਾਣਦੇ ਹਾਂ ਕਿਉਂ...

Can reheating tea make it poisonous: ਭਾਰਤ ਵਿੱਚ ਲੋਕਾਂ ਦੀਆਂ ਭਾਵਨਾਵਾਂ ਚਾਹ ਨਾਲ ਜੁੜੀਆਂ ਹੋਈਆਂ ਹਨ। ਜ਼ਿਆਦਾਤਰ ਲੋਕ ਅਜਿਹੇ ਹਨ ਜਿਨ੍ਹਾਂ ਦਾ ਦਿਨ ਚਾਹ ਤੋਂ ਬਿਨਾਂ ਸ਼ੁਰੂ ਹੀ ਨਹੀਂ ਹੁੰਦਾ ਹੈ। ਕੁਝ ਲੋਕ ਪੂਰੇ ਦਿਨ ਵਿੱਚ 3-4 ਵਾਰ ਜਾਂ ਇਸ ਤੋਂ ਵੱਧ ਵਾਰ ਚਾਹ ਪੀਂਦੇ ਹਨ। ਉਥੇ ਹੀ ਕਈ ਰਿਸਰਚਾਂ ਅਜਿਹੀਆਂ ਹਨ ਜੋ ਇਹ ਸਾਬਤ ਕਰਦੀਆਂ ਹਨ ਕਿ ਜ਼ਿਆਦਾ ਚਾਹ ਪੀਣ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ।

ਨਾਲ ਹੀ ਕਈ ਤਰ੍ਹਾਂ ਦੀਆਂ ਸਰੀਰਕ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਕੁਝ ਲੋਕ ਅਜਿਹੇ ਵੀ ਹਨ ਜਿਹੜ ਇੱਕ ਵਾਰ ਵਿੱਚ ਜ਼ਿਆਦਾ ਚਾਹ ਬਣਾ ਲੈਂਦੇ ਹਨ ਅਤੇ ਜਦੋਂ ਉਨ੍ਹਾਂ ਦਾ ਮਨ ਕਰਦਾ ਹੈ ਤਾਂ ਵਾਰ-ਵਾਰ ਗਰਮ ਕਰਕੇ ਪੀਂਦੇ ਰਹਿੰਦੇ ਹਨ। ਪਰ ਅੱਜ ਅਸੀਂ ਇਸ ਵਿਸ਼ੇ 'ਤੇ ਗੱਲ ਕਰਾਂਗੇ ਕਿ ਕੀ ਚਾਹ ਵਾਰ-ਵਾਰ ਗਰਮ ਕਰਕੇ ਪੀਣੀ ਚਾਹੀਦੀ ਹੈ ਜਾਂ ਨਹੀਂ ਜਾਂ ਫਿਰ ਅਜਿਹਾ ਕਰਨ ਨਾਲ ਸਿਹਤ ‘ਤੇ ਕੀ ਅਸਰ ਪੈਂਦਾ ਹੈ।

ਕਿੰਨੀ ਦੇਰ ਪਹਿਲਾਂ ਦੀ ਠੰਡੀ ਚਾਹ ਬਣ ਸਕਦੀ ਜ਼ਹਿਰ

'ਟਾਈਮਜ਼ ਆਫ ਇੰਡੀਆ' 'ਚ ਛਪੀ ਖਬਰ ਮੁਤਾਬਕ ਜੇਕਰ ਤੁਸੀਂ ਚਾਹ ਤੁਰੰਤ ਯਾਨੀ 15 ਜਾਂ 20 ਮਿੰਟ ਪਹਿਲਾਂ ਬਣਾ ਲਈ ਹੈ ਤਾਂ ਤੁਸੀਂ ਉਸ ਨੂੰ ਦੁਬਾਰਾ ਗਰਮ ਕਰ ਸਕਦੇ ਹੋ। ਇਸ ਦਾ ਕੋਈ ਨੁਕਸਾਨ ਨਹੀਂ ਹੈ। ਮਾਹਰਾਂ ਦਾ ਕਹਿਣਾ ਹੈ ਕਿ ਹਮੇਸ਼ਾ ਤਾਜ਼ੀ ਚਾਹ ਪੀਣ ਦੀ ਕੋਸ਼ਿਸ਼ ਕਰੋ। ਬਿਹਤਰ ਹੋਵੇਗਾ ਜੇਕਰ ਤੁਸੀਂ ਇਸਨੂੰ ਦੁਬਾਰਾ ਗਰਮ ਨਾ ਕਰੋ। ਜੇਕਰ ਤੁਹਾਡੀ ਚਾਹ ਤੁਰੰਤ ਠੰਡੀ ਹੋ ਗਈ ਹੈ, ਤਾਂ ਤੁਸੀਂ ਇਸ ਨੂੰ ਗਰਮ ਕਰਕੇ ਪੀ ਸਕਦੇ ਹੋ, ਪਰ ਅਜਿਹੀ ਆਦਤ ਨਾ ਪਾਓ।

ਦਰਅਸਲ, ਚਾਹ ਨੂੰ ਦੁਬਾਰਾ ਗਰਮ ਕਰਨ ਤੋਂ ਬਾਅਦ ਇਸ ਵਿਚ ਮੌਜੂਦ ਸੁਆਦ, ਖੁਸ਼ਬੂ ਅਤੇ ਤੱਤ ਖਤਮ ਹੋ ਜਾਂਦੇ ਹਨ। ਸਿਹਤ ਮਾਹਰਾਂ ਦੇ ਅਨੁਸਾਰ, ਜੇਕਰ ਤੁਸੀਂ 4 ਘੰਟੇ ਪਹਿਲਾਂ ਚਾਹ ਬਣਾਈ ਹੈ, ਤਾਂ ਗਲਤੀ ਨਾਲ ਵੀ ਇਸ ਨੂੰ ਦੁਬਾਰਾ ਗਰਮ ਕਰਕੇ ਨਾ ਪੀਓ। ਕਿਉਂਕਿ ਇਸ ਨਾਲ ਸਰੀਰ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ। ਇਸ 'ਚ ਬੈਕਟੀਰੀਆ ਫੈਲਣਾ ਸ਼ੁਰੂ ਹੋ ਜਾਂਦਾ ਹੈ। ਬੈਕਟੀਰੀਆ ਕੁਝ ਘੰਟਿਆਂ ਵਿੱਚ ਫੈਲਣਾ ਸ਼ੁਰੂ ਹੋ ਜਾਂਦਾ ਹੈ। ਦੁੱਧ ਵਾਲੀ ਚਾਹ ਵਿੱਚ ਬੈਕਟੀਰੀਆ ਤੇਜ਼ੀ ਨਾਲ ਫੈਲਦਾ ਹੈ। ਗਲਤੀ ਨਾਲ ਵੀ ਦੁੱਧ ਦੀ ਚਾਹ ਨੂੰ ਦੁਬਾਰਾ ਗਰਮ ਕਰਕੇ ਨਾ ਪੀਓ।

ਇਹ ਵੀ ਪੜ੍ਹੋ: Don't Keep fruits in fridge: ਭੁੱਲ ਵੀ ਫਰਿੱਜ 'ਚ ਨਾ ਰੱਖੋ ਇਹ ਫਲ! ਸਿਹਤ ਨੂੰ ਫਾਇਦੇ ਦੀ ਥਾਂ ਪਹੁੰਚਾ ਸਕਦੇ ਨੁਕਸਾਨ

ਦੁੱਧ-ਚੀਨੀ ਵਾਲੀ ਚਾਹ ਵਿੱਚ ਦਿੱਕਤ

ਜ਼ਿਆਦਾਤਰ ਲੋਕ ਦੁੱਧ ਨਾਲ ਚਾਹ ਪੀਣਾ ਪਸੰਦ ਕਰਦੇ ਹਨ। ਸ਼ੂਗਰ ਦੇ ਕਾਰਨ ਦੁੱਧ ਦੀ ਚਾਹ ਵਿੱਚ ਬੈਕਟੀਰੀਆ ਬਹੁਤ ਜ਼ਿਆਦਾ ਵਧਦੇ ਹਨ। ਜਦੋਂ ਤੁਸੀਂ ਦੁੱਧ ਅਤੇ ਚੀਨੀ ਨਾਲ ਚਾਹ ਬਣਾਉਂਦੇ ਹੋ, ਤਾਂ ਇਹ ਤੁਰੰਤ ਠੰਡੀ ਅਤੇ ਖਰਾਬ ਹੋ ਜਾਂਦੀ ਹੈ। ਗਰਮੀਆਂ ਦੇ ਮੌਸਮ ਵਿੱਚ ਤਾਪਮਾਨ ਵੱਧ ਜਾਂਦਾ ਹੈ ਅਤੇ ਚਾਹ ਬਹੁਤ ਤੇਜ਼ੀ ਨਾਲ ਖਰਾਬ ਹੋ ਜਾਂਦੀ ਹੈ। ਇਹ ਸੱਚ ਹੈ ਕਿ ਜੇਕਰ ਤੁਸੀਂ ਠੰਡੀ ਚਾਹ ਨੂੰ ਗਰਮ ਕਰਕੇ ਪੀਂਦੇ ਹੋ ਤਾਂ ਇਹ ਸਰੀਰ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ। ਇਸ ਲਈ, ਖਾਸ ਤੌਰ 'ਤੇ ਗਰਮੀਆਂ ਵਿੱਚ ਅਜਿਹਾ ਨਾ ਕਰੋ। ਠੰਡੀ ਚਾਹ ਨੂੰ ਦੁਬਾਰਾ ਗਰਮ ਕਰਨ ਨਾਲ ਇਹ ਜ਼ਹਿਰ ਬਣ ਜਾਂਦੀ ਹੈ। ਇਸ ਨਾਲ ਪੇਟ ਵਿੱਚ ਕਈ ਮਾੜੇ ਪ੍ਰਭਾਵ ਹੁੰਦੇ ਹਨ। ਜਿਵੇਂ ਮਤਲੀ, ਕਬਜ਼, ਗੈਸ ਦੀ ਸਮੱਸਿਆ।

Disclaimer: ਇਸ ਲੇਖ ਵਿਚ ਦੱਸੇ ਗਏ ਢੰਗ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਯਕੀਨੀ ਤੌਰ 'ਤੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

ਇਹ ਵੀ ਪੜ੍ਹੋ: Alcohol: ਪੈੱਗ ਲਾਉਣ ਦੇ ਸ਼ੌਕੀਨ ਸਾਵਧਾਨ! ਭੁੱਲ ਕੇ ਵੀ ਨਾ ਖਾਓ ਸ਼ਰਾਬ ਨਾਲ ਇਹ ਚੀਜ਼ਾਂ, ਸਰੀਰ ਅੰਦਰ ਬਣ ਜਾਂਦੀਆਂ ਜ਼ਹਿਰ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget