ਪੜਚੋਲ ਕਰੋ

ਕੀ ਸੈਨਿਟਰੀ ਨੈਪਕਿਨ ਨਾਲ ਹੁੰਦਾ ਹੈ ਕੈਂਸਰ..? ਜਾਣੋ ਸੱਚ

ਨਵੀਂ ਦਿੱਲੀ: ਅੱਜ-ਕੱਲ੍ਹ ਇੱਕ ਗੱਲ ਬੜੇ ਜ਼ੋਰ-ਸ਼ੋਰ ਨਾਲ ਫੈਲ ਰਹੀ ਹੈ ਕਿ ਸੈਨਿਟਰੀ ਪੈਡਸ ਨੂੰ ਲੰਮੇ ਸਮੇਂ ਤੱਕ ਇਸਤੇਮਾਲ ਕਰਨ 'ਤੇ ਕੈਂਸਰ ਹੋ ਸਕਦਾ ਹੈ। ਇਸ ਬਾਰੇ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆਈਆਂ ਸਨ, ਜਿਵੇਂ-
  • ਪੈਡ ਪਲਾਸਟਿਕ ਮਟੀਰਿਅਲ ਤੋਂ ਬਣਦਾ ਹੈ ਜਿਸ ਵਿੱਚ ਬੀ.ਪੀ.ਏ. ਅਤੇ ਬੀ.ਪੀ.ਐਸ. ਵਰਗੇ ਕੈਮੀਕਲ ਇਸਤੇਮਾਲ ਕੀਤੇ ਜਾਂਦੇ ਹਨ ਜੋ ਕਿ ਔਰਤਾਂ ਦੇ ਪ੍ਰਜਨਨ ਅੰਗਾਂ ਨੂੰ ਖਰਾਬ ਕਰ ਸਕਦੇ ਹਨ।
  • ਸੈਨਿਟਰੀ ਨੈਪਕਿਨ ਵਿੱਚ ਫਾਇਬਰ ਹੁੰਦਾ ਹੈ ਜੋ ਕਿ ਸਰਵਾਇਕਲ ਕੈਂਸਰ ਦਾ ਕਾਰਨ ਬਣ ਸਕਦਾ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਸੈਨਿਟਰੀ ਪੈਡ ਪੂਰੀ ਤਰਾਂ ਰੂੰ ਨਾਲ ਨਹੀਂ ਬਣਦੇ। ਇਨ੍ਹਾਂ ਨੂੰ ਬਣਾਉਂਦਿਆਂ ਸੇਲੂਲੋਜ਼ ਜੈਲ ਦਾ ਇਸਤੇਮਾਲ ਹੁੰਦਾ ਹੈ।
  • ਇੰਨਾ ਹੀ ਨਹੀਂ, ਇਹ ਵੀ ਕਿਹਾ ਜਾ ਰਿਹਾ ਹੈ ਕਿ ਪੈਡਸ ਵਿੱਚ ਡਾਇਆਕਸਿਨ ਵੀ ਹੁੰਦਾ ਹੈ ਜਿਸ ਵਿੱਚ ਓਵੇਰੀਅਨ ਕੈਂਸਰ ਹੋ ਸਕਦਾ ਹੈ।
  ਇਸ ਬਾਰੇ ਜਦੋਂ ਏ.ਬੀ.ਪੀ. ਨਿਊਜ਼ ਨੇ ਡਾਕਟਰਾਂ ਨਾਲ ਗੱਲ ਕੀਤੀ ਤਾਂ ਹੋਰ ਕਈ ਨਵੀਆਂ ਗੱਲਾਂ ਸਾਹਮਣੇ ਆਈਆਂ। ਏਮਸ ਹਸਪਤਾਲ ਦੀ ਗਾਇਨੋਕਲੋਜਿਸਟ ਡਿਪਾਰਟਮੈਂਡ ਦੀ ਹੈੱਡ ਡਾ. ਅਲਕਾ ਕ੍ਰਿਪਲਾਨੀ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਨਾਲ ਔਰਤਾਂ ਨੂੰ ਕੈਂਸਰ ਹੋ ਸਕਦਾ ਹੈ। ਜੇਕਰ ਕਿਸੇ ਸੈਨਿਟਰੀ ਨੈਪਕਿਨ ਬਨਾਉਣ ਵਿੱਚ ਕੈਮੀਕਲ ਦਾ ਇਸਤੇਮਾਲ ਹੋਇਆ ਹੈ ਤਾਂ ਔਰਤਾਂ ਨੂੰ ਇਹ ਯੂਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਕੈਂਸਰ ਦਾ ਕਾਰਨ ਬਣ ਸਕਦਾ ਹੈ। ਮੈਕਸ ਹਸਪਤਾਲ ਦੀ ਡਾਕਟਰ ਕਨਿਕਾ ਗੁਪਤਾ ਦਾ ਕਹਿਣਾ ਹੈ ਕਿ ਸਰਵਾਇਕਲ ਕੈਂਸਰ ਸੈਨਿਟਰੀ ਨੈਪਕਿਨ ਨਾਲ ਨਹੀਂ ਹੋ ਸਕਦਾ ਪਰ ਸੈਨਿਟਰੀ ਨੈਪਕਿਨ ਦੇ ਕਾਰਨ ਹੋਰ ਪ੍ਰੇਸ਼ਾਣੀਆਂ ਆ ਸਕਦੀਆਂ ਹਨ। ਨੈਪਕਿਨ ਸਾਫ ਨਾ ਹੋਣ ਕਾਰਨ ਇਨਫੈਕਸ਼ਨ ਹੋ ਸਕਦੀ ਹੈ। ਇਸ ਬਾਰੇ ਗਾਇਨੋਕੋਲੋਜਿਸਟ ਡਾ. ਸ਼ਿਵਾਨੀ ਦਾ ਕਹਿਣਾ ਹੈ ਕਿ ਬਹੁਤ ਸਾਰੀਆਂ ਚੀਜ਼ਾਂ ਕੈਂਸਰ ਹੋਣ ਦਾ ਕਾਰਨ ਬਣਦੀਆਂ ਹਨ। ਪ੍ਰਦੂਸ਼ਣ, ਗ਼ਲਤ ਖੁਰਾਕ ਅਤੇ ਹੋਰ ਵੀ ਕਈ ਚੀਜ਼ਾਂ। ਜੇਕਰ ਸੈਨਿਟਰੀ ਨੈਪਕਿਨ ਵਿੱਚ ਕੈਮੀਕਲ ਇਸਤੇਮਾਲ ਹੁੰਦੇ ਹਨ ਤਾਂ ਇਹ ਖਤਰਨਾਕ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget