ਪੜਚੋਲ ਕਰੋ

ਕੈਂਸਰ ਫੈਲਣ ਤੋਂ ਰੋਕ ਸਕਦੀ ਦਰਦ ਦੀ ਗੋਲ਼ੀ ਐਸਪ੍ਰਿਨ!

  ਲੰਡਨ: ਕੈਂਸਰ ਇੱਕ ਅਜਿਹੀ ਬਿਮਾਰੀ ਹੈ ਜਿਸ ਦੇ ਇਲਾਜ ਦੀ ਖੋਜ ਅਜੇ ਤਕ ਜਾਰੀ ਹੈ। ਹਾਲ ਹੀ ਵਿੱਚ ਲੰਡਨ ਦੇ ਵਿਗਿਆਨੀਆਂ ਨੇ ਨਵਾਂ ਉਪਾਅ ਖੋਜਿਆ ਹੈ। ਹਾਲਾਂਕਿ ਇਹ ਉਪਾਅ ਇਲਾਜ ਦਾ ਇੱਕ ਬਦਲ ਹੀ ਹੈ। ਦਰਅਸਲ ਵਿਗਿਆਨੀਆਂ ਦਾ ਕਹਿਣਾ ਹੈ ਕਿ ਦਰਦ ਦੀ ਗੋਲ਼ੀ ਐਸਪ੍ਰਿਨ ਲੈਣ ਨਾਲ ਕੈਂਸਰ ਦੇ ਮਰੀਜ਼ਾਂ ਦੇ ਜਿਊਂਦੇ ਰਹਿਣ ਦੀ ਉਮੀਦ ਵਧ ਜਾਂਦੀ ਹੈ। ਇਸ ਦਵਾਈ ਦੇ ਇਸਤੇਮਾਲ ਨਾਲ ਸਰੀਰ ਦੇ ਦੂਜੇ ਅੰਗਾਂ ਵਿੱਚ ਬਿਮਾਰੀ ਫੈਲਣ ਦਾ ਖ਼ਤਰਾ ਵੀ ਘੱਟ ਹੋ ਸਕਦਾ ਹੈ। ਖੋਜੀਆਂ ਨੇ 71 ਮੈਡੀਕਲ ਕੇਸ ਸਟੱਡੀਜ਼ ਦਾ ਵਿਸ਼ਲੇਸ਼ਣ ਕੀਤਾ, ਜਿਸ ਵਿੱਚ ਐਸਪ੍ਰਿਨ ਲੈਣ ਵਾਲੇ ਕੈਂਸਰ ਪੀੜਤ 1,20,000 ਮਰੀਜ਼ਾਂ ਤੇ ਐਸਪ੍ਰਿਨ ਨਾ ਲੈਣ ਵਾਲੇ 4 ਲੱਖ ਮਰੀਜ਼ਾਂ ਦੇ ਜਿਊਂਦੇ ਰਹਿਣ ਦਾ ਸੰਭਾਵਨਾ ਵੇਖੀ ਗਈ। ਇਸ ਵਿੱਚ ਪਤਾ ਲੱਗਾ ਕਿ ਕੈਂਸਰ ਦੇ ਕੁਝ ਮਾਮਲਿਆਂ ਵਿੱਚ ਐਸਪ੍ਰਿਨ ਲੈਣ ਵਾਲੇ ਮਰੀਜ਼ਾਂ ਦੇ ਜਿਊਂਦੇ ਰਹਿਣ ਦੀ ਸੰਭਾਵਨਾ 20 ਤੋਂ 30 ਫੀਸਦੀ ਵੱਧ ਸੀ।
  ਕੈਂਸਰ ਦੇ ਵਿਕਲਪਿਕ ਇਲਾਜ ਲਈ ਐਸਪ੍ਰਿਨ ਮਹੱਤਵਪੂਰਨ
ਐਸਪ੍ਰਿਨ ਦਾ ਇਸਤੇਮਾਲ ਕਰਨ ਵਾਲੇ ਮਰੀਜ਼ਾਂ ਦੇ ਸਰੀਰ ਦੇ ਦੂਜੇ ਭਾਗਾਂ ਤਕ ਕੈਂਸਰ ਦੇ ਫੈਲਾਅ ਵਿੱਚ ਵੀ ਕਾਫੀ ਕਮੀ ਵੇਖੀ ਗਈ। ਬ੍ਰਿਟੇਨ ਵਿੱਚ ਕਾਰਡਿਫ ਯੂਨੀਵਰਸਿਟੀ ਦੇ ਪੀਟਰ ਐਲਵੁੱਡ ਨੇ ਕਿਹਾ ਕਿ ਦਿਲ ਦੀ ਬਿਮਾਰੀ ਤੇ ਕੈਂਸਰ ਦੇ ਇਲਾਜ ਦੇ ਰੂਪ ਵਿੱਚ ਆਮ ਤੌਰ ’ਤੇ ਐਸਪ੍ਰਿਨ ਦੀ ਘੱਟ ਖ਼ੁਰਾਕ ਦਾ ਇਸਤੇਮਾਲ ਕੀਤਾ ਜਾਂਦਾ ਹੈ ਪਰ ਹੁਣ ਅਜਿਹੇ ਸਬੂਤ ਸਾਹਮਣੇ ਆ ਰਹੇ ਹਨ। ਇਸ ਵਿੱਚ ਪਤਾ ਲੱਗਾ ਹੈ ਕਿ ਇਸ ਦਵਾਈ ਦੀ ਕੈਂਸਰ ਦੇ ਵਿਕਲਪਿਕ ਇਲਾਜ ਵਜੋਂ ਮਹੱਤਵਪੂਰਨ ਭੂਮਿਕਾ ਹੋ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ
Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ
ਸ਼ੂਗਰ ਦਾ ਇਲਾਜ: ਰੋਜ਼ਾਨਾ ਖਰਚਾ ਸਿਰਫ਼ ₹50 ਹੈ! ਭਾਰਤ ਵਿੱਚ ਹਫ਼ਤਾਵਾਰੀ ਇਨਸੁਲਿਨ ਲਾਂਚ, ਸਾਰੀ ਜਾਣਕਾਰੀ ਜਾਣੋ।
ਸ਼ੂਗਰ ਦਾ ਇਲਾਜ: ਰੋਜ਼ਾਨਾ ਖਰਚਾ ਸਿਰਫ਼ ₹50 ਹੈ! ਭਾਰਤ ਵਿੱਚ ਹਫ਼ਤਾਵਾਰੀ ਇਨਸੁਲਿਨ ਲਾਂਚ, ਸਾਰੀ ਜਾਣਕਾਰੀ ਜਾਣੋ।
Gen Z ਬਨਾਮ Millennials: ਕੀ Gen Z Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Gen Z ਬਨਾਮ Millennials: ਕੀ Gen Z Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget