ਪੜਚੋਲ ਕਰੋ

Cauliflower Side Effects: ਜੇਕਰ ਰੋਜ਼ ਭੋਜਨ 'ਚ ਖਾਂਦੇ ਹੋ ਗੋਭੀ, ਤਾਂ ਜਾਣ ਲਓ ਇਸ ਦੇ ਨੁਕਸਾਨ

Cauliflower Health Risk: ਫੁੱਲ ਗੋਭੀ ਸਰੀਰ ਨੂੰ ਫਾਈਟੋਨਿਊਟ੍ਰੀਐਂਟਸ, ਐਂਟੀਆਕਸੀਡੈਂਟ ਅਤੇ ਹੋਰ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਨ ਦਾ ਕੰਮ ਕਰਦੀ ਹੈ। ਇਸ ਵਿੱਚ ਕੋਲੀਨ ਨਾਮਕ ਇੱਕ ਜ਼ਰੂਰੀ ਵਿਟਾਮਿਨ ਵਰਗਾ ਕਾਰਕ ਹੁੰਦਾ ਹੈ।

Cauliflower Health Risk: ਫੁੱਲ ਗੋਭੀ ਸਰੀਰ ਨੂੰ ਫਾਈਟੋਨਿਊਟ੍ਰੀਐਂਟਸ, ਐਂਟੀਆਕਸੀਡੈਂਟ ਅਤੇ ਹੋਰ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਨ ਦਾ ਕੰਮ ਕਰਦੀ ਹੈ। ਇਸ ਵਿੱਚ ਕੋਲੀਨ ਨਾਮਕ ਇੱਕ ਜ਼ਰੂਰੀ ਵਿਟਾਮਿਨ ਵਰਗਾ ਕਾਰਕ ਹੁੰਦਾ ਹੈ। ਸਬਜ਼ੀਆਂ ਸਾਡੇ ਸਰੀਰ ਨੂੰ ਜ਼ਰੂਰੀ ਵਿਟਾਮਿਨ ਅਤੇ ਖਣਿਜ ਪ੍ਰਦਾਨ ਕਰਨ ਦਾ ਕੰਮ ਕਰਦੀਆਂ ਹਨ। ਹਰ ਸਬਜ਼ੀ ਵਿੱਚ ਕੋਈ ਨਾ ਕੋਈ ਗੁਣ ਜ਼ਰੂਰ ਛੁਪਿਆ ਹੁੰਦਾ ਹੈ, ਜਿਵੇਂ ਫੁੱਲ ਗੋਭੀ ਵਿੱਚ। ਫੁੱਲ ਗੋਭੀ ਪੌਸ਼ਟਿਕ ਤੱਤਾਂ ਦਾ ਪਾਵਰਹਾਊਸ ਹੈ।

ਜ਼ਿਆਦਾਤਰ ਲੋਕਾਂ ਦੇ ਘਰਾਂ 'ਚ ਰੋਜ਼ਾਨਾ ਬਣਨ ਵਾਲੀ ਸਬਜ਼ੀ 'ਚ ਫੁੱਲ ਗੋਭੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੁੰਦੀ ਹੈ। ਇਹ ਸਬਜ਼ੀ ਸਰੀਰ ਨੂੰ ਫਾਈਟੋਨਿਊਟ੍ਰੀਐਂਟਸ, ਐਂਟੀਆਕਸੀਡੈਂਟ ਅਤੇ ਹੋਰ ਜ਼ਰੂਰੀ ਪੋਸ਼ਕ ਤੱਤ ਪ੍ਰਦਾਨ ਕਰਨ ਦਾ ਕੰਮ ਕਰਦੀ ਹੈ। ਫੁੱਲ ਗੋਭੀ ਵਿਚ ਕੋਲੀਨ ਨਾਮਕ ਵਿਟਾਮਿਨ ਵਰਗਾ ਜ਼ਰੂਰੀ ਤੱਤ ਹੁੰਦਾ ਹੈ।  

ਕੋਲੀਨ ਨੀਂਦ, ਮਾਸਪੇਸ਼ੀਆਂ ਦੀ ਗਤੀ, ਯਾਦਾਸ਼ਤ ਨੂੰ ਮਜ਼ਬੂਤ ​​​​ਕਰਨ ਵਿੱਚ ਮਦਦ ਕਰਦਾ ਹੈ। ਹਾਲਾਂਕਿ, ਇਸ ਸੰਸਾਰ ਵਿੱਚ ਹੋਰ ਚੀਜਾਂ ਵਾਂਗ, ਫੁੱਲ ਗੋਭੀ ਦਾ ਜ਼ਿਆਦਾ ਸੇਵਨ ਕਰਨ ਦੇ ਵੀ ਕਈ ਮਾੜੇ ਪ੍ਰਭਾਵ ਹੁੰਦੇ ਹਨ। ਇੱਥੇ ਅਸੀਂ ਤੁਹਾਨੂੰ ਗੋਭੀ ਦੇ 4 ਮਾੜੇ ਪ੍ਰਭਾਵਾਂ ਬਾਰੇ ਦੱਸਾਂਗੇ, ਜਿਨ੍ਹਾਂ ਬਾਰੇ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Garlic benefits: ਜੇਕਰ ਤੁਸੀਂ ਵੀ ਇਨ੍ਹਾਂ ਬਿਮਾਰੀਆਂ ਤੋਂ ਹੋ ਪਰੇਸ਼ਾਨ, ਤਾਂ ਖਾਓ ਕੱਚਾ ਲਸਣ, ਸਿਹਤ ਲਈ ਫਾਇਦੇਮੰਦ

ਗੈਸਟ੍ਰੋਇੰਟੇਸਟਾਈਨਲ ਪਰੇਸ਼ਾਨੀ ਅਤੇ ਪੇਟ ਦਾ ਫੁੱਲਣਾ 

ਗੋਭੀ ਜਾਂ ਹੋਰ ਕ੍ਰੂਸੀਫੇਰਸ ਸਬਜ਼ੀਆਂ ਵਿੱਚ ਇੱਕ ਵੱਖਰੀ ਕਿਸਮ ਦੀ ਚੀਨੀ ਹੁੰਦੀ ਹੈ ਜਿਸਨੂੰ ਰੈਫੀਨੋਜ਼ ਕਿਹਾ ਜਾਂਦਾ ਹੈ। ਇਸ ਦਾ ਬ੍ਰੇਕ ਡਾਊਨ ਬਹੁਤ ਔਖਾ ਹੁੰਦਾ ਹੈ। ਇਹ ਵੱਡੀ ਆਂਤੜੀ ਵਿੱਚ ਬੈਕਟੀਰੀਆ ਦੁਆਰਾ fermented ਕੀਤਾ ਜਾਂਦਾ ਹੈ। ਇਸ ਲਈ ਜਦੋਂ ਤੁਹਾਨੂੰ ਗੈਸਟ੍ਰਿਕ ਤੋਂ ਜੁੜੀ ਪਰੇਸ਼ਾਨੀ ਹੁੰਦੀ ਹੈ ਤਾਂ ਤੁਸੀਂ ਸੂਜਨ ਅਤੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਦਾ ਅਨੁਭਵ ਕਰ ਸਕਦੇ ਹੋ।

ਹਾਈਪੋਥਾਈਰੋਡਿਜ਼ਮ

ਇਹ ਸਥਿਤੀ ਇੱਕ ਅੰਡਰਐਕਟਿਵ ਥਾਇਰੈਡ ਗਲੈਂਡ ਦੀ ਵਿਸ਼ੇਸ਼ਤਾ ਹੈ। ਜਿਸ ਕਾਰਨ ਮੈਟਾਬੋਲਿਜ਼ਮ ਅਕਸਰ ਘੱਟ ਜਾਂਦਾ ਹੈ। ਭੋਜਨ ਵਿੱਚ ਆਇਓਡੀਨ ਦੀ ਕਮੀ ਹਾਈਪੋਥਾਈਰੋਡਿਜ਼ਮ ਦਾ ਮੁੱਖ ਕਾਰਨ ਹੈ। ਫੁੱਲ ਗੋਭੀ ਵਰਗੀਆਂ ਸਬਜ਼ੀਆਂ ਗਲੈਂਡ ਦੇ ਕੰਮਕਾਜ ‘ਤੇ ਦਬਾ ਪਾ ਸਕਦੀਆਂ ਹਨ। ਹਾਈਪੋਥਾਇਰਾਇਡਿਜ਼ਮ ਜਾਂ ਇਸ ਤਰ੍ਹਾਂ ਦੀਆਂ ਸਥਿਤੀਆਂ ਤੋਂ ਪੀੜਤ ਲੋਕਾਂ ਨੂੰ ਫੁੱਲਗੋਭੀ ਦਾ ਸੇਵਨ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਐਲਰਜੀ 

ਫੁੱਲ ਗੋਭੀ ਖਾਣ ਵਾਲੇ ਕੁਝ ਲੋਕਾਂ ਵਿੱਚ ਐਲਰਜੀ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਤਰ੍ਹਾਂ ਦੀ ਐਲਰਜੀ ਕਾਰਨ ਚਮੜੀ ਵਿਚ ਖੁਜਲੀ, ਸਾਹ ਲੈਣ ਵਿਚ ਤਕਲੀਫ਼ ਅਤੇ ਸੋਜ ਹੋ ਜਾਂਦੀ ਹੈ। ਜਿਵੇਂ ਹੀ ਤੁਸੀਂ ਕੋਈ ਐਲਰਜੀ ਦਾ ਪ੍ਰਤੀਕਰਮ ਦੇਖਦੇ ਹੋ, ਤੁਰੰਤ ਤੁਹਾਨੂੰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। 

ਭੱਖ ਘੱਟ ਲੱਗ ਸਕਦੀ ਹੈ

ਫੁੱਲ ਗੋਭੀ ਵਿੱਚ ਕਾਰਬੋਹਾਈਡ੍ਰੇਟ ਅਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਹਾਲਾਂਕਿ, ਸਬਜ਼ੀਆਂ ਵਿੱਚ ਫਾਈਬਰ ਭਰਪੂਰ ਹੁੰਦਾ ਹੈ, ਜੋ ਤੁਹਾਨੂੰ ਲੰਬੇ ਸਮੇਂ ਤੱਕ ਭਰਪੂਰ ਰੱਖਣ ਵਿੱਚ ਮਦਦ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget