Causes of Cancer: ਕਿਸਾਨ ਤਾਂ ਐਵੇਂ ਹੀ ਕੀਤੇ ਬਦਨਾਮ! ਆਖਰ ਵਿਗਿਆਨੀਆਂ ਨੇ ਲੱਭ ਹੀ ਲਿਆ ਕੈਂਸਰ ਦਾ ਅਸਲ ਕਾਰਨ

ਅਕਸਰ ਮੰਨਿਆ ਜਾਂਦਾ ਹੈ ਕਿ ਕਿਸਾਨਾਂ ਵੱਲੋਂ ਖਾਦਾਂ ਦੇ ਕੀਟਨਾਸ਼ਕਾਂ ਦੀ ਵਰਤੋਂ ਕਾਰਨ ਲੋਕਾਂ ਨੂੰ ਕੈਂਸਰ ਹੋ ਰਿਹਾ ਹੈ। ਪਰ ਵਿਗਿਆਨੀਆਂ ਨੇ ਕੈਂਸਰ ਬਾਰੇ ਅਜਿਹਾ ਖੁਲਾਸਾ ਕੀਤਾ ਹੈ ਜਿਸ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ।

Causes of Cancer: ਅਕਸਰ ਮੰਨਿਆ ਜਾਂਦਾ ਹੈ ਕਿ ਕਿਸਾਨਾਂ ਵੱਲੋਂ ਖਾਦਾਂ ਦੇ ਕੀਟਨਾਸ਼ਕਾਂ ਦੀ ਵਰਤੋਂ ਕਾਰਨ ਲੋਕਾਂ ਨੂੰ ਕੈਂਸਰ ਹੋ ਰਿਹਾ ਹੈ। ਬੇਸ਼ੱਕ ਇਹ ਗੱਲ ਕਿਸੇ ਹੱਦ ਤੱਕ ਸਹੀ ਵੀ ਹੋ ਸਕਦੀ ਹੈ ਪਰ ਵਿਗਿਆਨੀਆਂ ਨੇ ਕੈਂਸਰ ਬਾਰੇ ਅਜਿਹਾ ਖੁਲਾਸਾ

Related Articles