ਪੜਚੋਲ ਕਰੋ

Health Tips: ਗੋਗੜ ਫੁੱਲਣ ਦੇ ਕਾਰਣ ਤੇ ਹੱਲ...

ਲੋਕਾਂ ਨੂੰ ਪੇਟ 'ਚ ਅਚਾਨਕ ਭਾਰਾਪਣ ਮਹਿਸੂਸ ਹੁੰਦਾ ਹੈ ਅਤੇ ਡਕਾਰ ਆਉਣ ਲੱਗ ਜਾਂਦੇ ਹਨ। ਕਈ ਵਾਰ ਇਸ ਤਰ੍ਹਾਂ ਲੱਗਦਾ ਹੈ ਕਿ ਪੇਟ ਗ਼ੁਬਾਰੇ ਦੀ ਤਰ੍ਹਾਂ ਫੁੱਲ ਗਿਆ ਹੋਵੇ। ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਜਾਣੋ ਇਸ ਦਾ ਹੱਲ।

ਚੰਡੀਗੜ੍ਹ: ਕਈ ਵਾਰ ਬਿਨਾਂ ਕੁੱਝ ਖਾਣ 'ਤੇ ਹੀ ਪੇਟ ਫੁੱਲ ਜਾਂਦਾ ਹੈ। ਲੋਕਾਂ ਨੂੰ ਪੇਟ 'ਚ ਅਚਾਨਕ ਭਾਰਾਪਣ ਮਹਿਸੂਸ ਹੁੰਦਾ ਹੈ ਅਤੇ ਡਕਾਰ ਆਉਣ ਲੱਗ ਜਾਂਦੇ ਹਨ। ਕਈ ਵਾਰ ਇਸ ਤਰ੍ਹਾਂ ਲੱਗਦਾ ਹੈ ਕਿ ਪੇਟ ਗ਼ੁਬਾਰੇ ਦੀ ਤਰ੍ਹਾਂ ਫੁੱਲ ਗਿਆ ਹੋਵੇ। ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਜਾਣੋ ਇਸ ਦਾ ਹੱਲ।

ਪੇਟ ਫੁੱਲਣ ਦੇ ਕਾਰਨ 1. ਜੇਕਰ ਤੁਹਾਨੂੰ ਜਲਦੀ-ਜਲਦੀ ਭੋਜਨ ਖਾਣ ਦੀ ਆਦਤ ਹੈ ਤਾਂ ਇਸ ਕਾਰਨ ਵੀ ਪੇਟ ਫੁੱਲਣ ਦੀ ਸ਼ਿਕਾਇਤ ਹੋ ਸਕਦੀ ਹੈ। ਭੋਜਨ ਹੋਲੀ-ਹੋਲੀ ਚਬਾ ਕੇ ਖਾਣਾ ਚਾਹੀਦਾ ਹੈ।

2. ਬਹੁਤ ਜ਼ਿਆਦਾ ਚੁਇੰਗਮ ਖਾਣ ਨਾਲ ਵੀ ਹਵਾ ਮੂੰਹ ਦੇ ਰਸਤੇ ਪੇਟ 'ਚ ਹਵਾ ਭਰ ਜਾਂਦੀ ਹੈ। ਜਿਸ ਕਰਕੇ ਪੇਟ 'ਚ ਭਾਰਾਪਣ ਰਹਿੰਦਾ ਹੈ।

3. ਸਿਗਰਟ ਪੀਣਾ ਸਿਹਤ ਲਈ ਹਾਨੀਕਾਰਕ ਹੁੰਦਾ ਹੈ ਇਸ ਦੀ ਵਰਤੋਂ ਨਾਲ ਵੀ ਪੇਟ ਫੁੱਲ ਜਾਂਦਾ ਹੈ। ਇਸ ਨੂੰ ਜਲਦੀ ਤੋਂ ਜਲਦੀ ਛੱਡ ਦੇਣਾ ਚਾਹੀਦਾ ਹੈ।

4. ਕਈ ਲੋਕਾਂ ਨੂੰ ਗ਼ਲਤ ਆਦਤਾਂ ਕਰਕੇ ਜਾਂ ਟੈਨਸ਼ਨ ਲੈਣ ਦੀ ਆਦਤ ਨਾਲ ਵੀ ਪੇਟ ਫੁੱਲ ਜਾਂਦਾ ਹੈ। ਇਸ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਭੋਜਨ ਦਾ ਸਮੇਂ ਸਿਰ ਅਤੇ ਪੌਸ਼ਟਿਕ ਹੋਣਾ ਬਹੁਤ ਜ਼ਰੂਰੀ ਹੈ।

ਇਸ ਤੋਂ ਬਚਣ ਲਈ : 1. ਪੇਟ ਨੂੰ ਸਿੱਧਾ ਅਤੇ ਸਪਾਟ ਬਣਾਏ ਰੱਖਣ ਲਈ ਅੱਧਾ ਚਮਚ ਸੁੱਕਾ ਅਦਰਕ, ਚੁਟਕੀ ਹਿੰਗ ਅਤੇ ਸੇਂਧਾ ਨਮਕ, ਗਰਮ ਪਾਣੀ ਨਾਲ ਮਿਲਾ ਕੇ ਪੀਓ।

2. ਇਸ ਲਈ ਹਰੇ ਧਨੀਏ ਦੀ ਚਾਹ ਪੀਣੀ ਚਾਹੀਦੀ ਹੈ। ਇਸ ਨਾਲ ਪੇਟ ਦਰਦ ਠੀਕ ਹੋ ਜਾਂਦਾ ਹੈ ਅਤੇ ਗੈਸ ਵੀ ਨਹੀਂ ਬਣਦੀ।

3. ਰੋਜ਼ ਸਵੇਰੇ ਗਰਮ ਪਾਣੀ 'ਚ ਨਿੰਬੂ ਨਚੋੜ ਕੇ ਪੀਣ ਨਾਲ ਪੇਟ ਨਹੀਂ ਫੁੱਲਦਾ।

4. ਬਹੁਤ ਜ਼ਿਆਦਾ ਸੋਢੇ ਦੀ ਵਰਤੋਂ ਕਰਨ ਨਾਲ ਵੀ ਪੇਟ ਭਾਰਾ ਹੁੰਦਾ ਹੈ।

5. ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ ਨਾਲ ਇਸ ਸਮੱਸਿਆ ਤੋਂ ਆਰਾਮ ਮਿਲਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਫਿਰ ਮਿਲੇਗੀ ਖੁਸ਼ਖਬਰੀ, ਫਿਰ ਵੱਧ ਸਕਦਾ ਫਿਟਮੈਂਟ ਫੈਕਟਰ, ਜਾਣੋ ਕਿੰਨੀ ਵਧੇਗੀ ਤਨਖ਼ਾਹ ?
ਸਰਕਾਰੀ ਮੁਲਾਜ਼ਮਾਂ ਨੂੰ ਫਿਰ ਮਿਲੇਗੀ ਖੁਸ਼ਖਬਰੀ, ਫਿਰ ਵੱਧ ਸਕਦਾ ਫਿਟਮੈਂਟ ਫੈਕਟਰ, ਜਾਣੋ ਕਿੰਨੀ ਵਧੇਗੀ ਤਨਖ਼ਾਹ ?
Punjab Weather Update: ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਕੁਝ 'ਚ ਪਿਆ ਮੀਂਹ, ਜ਼ਹਿਰੀਲੀ ਹੋਈ ਆਬੋ-ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਕੁਝ 'ਚ ਪਿਆ ਮੀਂਹ, ਜ਼ਹਿਰੀਲੀ ਹੋਈ ਆਬੋ-ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
Punjab News: ਸੁਖਬੀਰ ਬਾਦਲ ਛੇਤੀ ਹੀ ਭਾਜਪਾ 'ਚ ਹੋਣਗੇ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਵੱਡਾ ਦਾਅਵਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਸੁਖਬੀਰ ਬਾਦਲ ਛੇਤੀ ਹੀ ਭਾਜਪਾ 'ਚ ਹੋਣਗੇ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਵੱਡਾ ਦਾਅਵਾ, ਜਾਣੋ ਹੋਰ ਕੀ ਕੁਝ ਕਿਹਾ ?
Embed widget