ਪੜਚੋਲ ਕਰੋ

ਹਾਈ ਬਲੱਡ ਪ੍ਰੈਸ਼ਰ ਘੱਟ ਕਰਨ 'ਚ ਪਨੀਰ ਮਦਦਗਾਰ

ਵਾਸ਼ਿੰਗਟਨ : ਦੁੱਧ ਉਤਪਾਦਾਂ ਜਿਵੇਂ ਪਨੀਰ ਦੀ ਵਰਤੋਂ ਦਿਲ ਪ੍ਰਣਾਲੀ ਨੂੰ ਬਿਹਤਰ ਕਰਨ 'ਚ ਮਦਦਗਾਰ ਹੋ ਸਕਦਾ ਹੈ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਪਰੇਸ਼ਾਨੀਆਂ ਦੀ ਰੋਕਥਾਮ 'ਚ ਮਦਦ ਮਿਲ ਸਕਦੀ ਹੈ। ਇਹ ਦਾਅਵਾ ਇਕ ਨਵੀਂ ਖੋਜ 'ਚ ਕੀਤਾ ਗਿਆ ਹੈ। ਪੈਂਸਿਲਵੇਨੀਆ ਸਟੇਟ ਯੂਨੀਵਰਸਿਟੀ ਨਾਲ ਜੁੜੀ ਖੋਜਕਰਤਾ ਅੰਨਾ ਸਟੈਨਹੇਵਿਜ ਨੇ ਕਿਹਾ ਪਨੀਰ 'ਚ ਐਂਟੀ-ਆਕਸੀਡੈਂਟ ਗੁਣਾਂ ਕਾਰਨ ਇਹ ਬਚਾਅ ਹੋ ਸਕਦਾ ਹੈ। ਪਨੀਰ 'ਚ ਸੋਡੀਅਮ ਵੀ ਪਾਇਆ ਜਾਂਦਾ ਹੈ। ਇਸ ਦੀ ਵਰਤੋਂ ਦਾ ਖੂਨ ਵਾਹਿਕਾਵਾਂ 'ਤੇ ਕੋਈ ਨਾਂਹ-ਪੱਖੀ ਪ੍ਰਭਾਵ ਨਹੀਂ ਪੈਂਦਾ। ਖੋਜ 'ਚ ਪਾਇਆ ਕਿ ਜਦੋਂ ਉਮੀਦਵਾਰਾਂ ਨੇ ਪਨੀਰ ਦੀ ਜ਼ਰੀਏ ਵੱਡੀ ਮਾਤਰਾ 'ਚ ਸੋਡੀਅਮ ਦੀ ਵਰਤੋਂ ਕੀਤੀ ਤਾਂ ਖੂਨ ਨਾੜੀਆਂ ਦੀ ਕਾਰਜ ਪ੍ਰਣਾਲੀ ਬਿਹਤਰ ਹੋ ਗਈ ਜਦ ਕਿ ਐਨੀ ਹੀ ਮਾਤਰਾ 'ਚ ਮਾਤਰਾ 'ਚ ਗ਼ੈਰ ਦੁੱਧ ਉਤਪਾਦਾਂ ਦੇ ਜ਼ਰੀਏ ਸੋਡੀਅਮ ਦੀ ਵਰਤੋਂ ਦਾ ਓਨਾ ਅਸਰ ਨਹੀਂ ਪਾਇਆ ਗਿਆ। ਇਸ ਤੋਂ ਜ਼ਾਹਿਰ ਹੁੰਦਾ ਹੈ ਕਿ ਪਨੀਰ ਦੀ ਵਰਤੋਂ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦਗਾਰ ਸਾਬਿਤ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget