ਪੜਚੋਲ ਕਰੋ

Injected Watermelons: ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਕੈਮੀਕਲ ਵਾਲੇ ਟੀਕੇ ਨਾਲ ਪਕਾਏ ਤਰਬੂਜ? FSSAI ਨੇ ਦੱਸਿਆ ਪਛਾਣ ਦਾ ਤਰੀਕਾ

Health News: ਗਰਮੀਆਂ ਦੇ ਵਿੱਚ ਬਾਜ਼ਾਰ 'ਚ ਅੰਨ੍ਹੇਵਾਹ ਵਿਕਦੇ ਹਨ ਟੀਕੇ ਵਾਲੇ ਤਰਬੂਜ। ਅਜਿਹੇ ਕੈਮੀਕਲ ਵਾਲੇ ਤਰਬੂਜ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦੇ ਹਨ। ਆਓ ਜਾਣਦੇ ਹਾਂ ਕਿਵੇਂ ਕਰੀਏ ਅਜਿਹੇ ਤਰਬੂਜਾਂ ਦੀ ਪਛਾਣ।

Chemically injected watermelons: ਗਰਮੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਬਹੁਤ ਸਾਰੇ ਅਜਿਹੇ ਫਲ ਹਨ ਜੋ ਕਿ ਗਰਮੀਆਂ ਦੇ ਵਿੱਚ ਹੀ ਆਉਂਦੇ ਹਨ। ਜਿਸ ਕਰਕੇ ਲੋਕਾਂ ਨੂੰ ਇਨ੍ਹਾਂ ਫਲਾਂ ਦਾ ਖਾਸ ਇੰਤਜ਼ਾਰ ਰਹਿੰਦਾ ਹੈ। ਤਰਬੂਜ ਜੋ ਕਿ ਗਰਮੀਆਂ ਦਾ ਸੁਪਰ ਫਰੂਟ ਹੈ। ਤਰਬੂਜ ਇੱਕ ਅਜਿਹਾ ਫਲ ਹੈ ਜਿਸ ਵਿੱਚ ਫਾਈਬਰ ਅਤੇ ਪਾਣੀ ਦੋਵੇਂ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਸ ਲੋਕ ਖਾਣ ਖੂਬ ਪਸੰਦ ਕਰਦੇ ਹਨ। ਲਾਲ, ਦਿੱਖ 'ਚ ਮਿੱਠੇ ਅਤੇ ਪਾਣੀ ਨਾਲ ਭਰਪੂਰ ਤਰਬੂਜ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕੋਈ ਗਰਮੀਆਂ ਵਿੱਚ ਤਰਬੂਜ ਖਾਂਦਾ ਹੈ।

ਟੀਕੇ ਵਾਲੇ ਤਰਬੂਜ ਦੀ ਪਛਾਣ ਕਿਵੇਂ ਕਰੀਏ (How to identify an infected watermelon)

ਡੀਹਾਈਡ੍ਰੇਸ਼ਨ ਤੋਂ ਬਚਣ ਲਈ ਲੋਕ ਬਹੁਤ ਸਾਰਾ ਤਰਬੂਜ ਖਾਂਦੇ ਹਨ। ਪਰ ਅੱਜ ਕੱਲ੍ਹ ਲੋਕ ਕੈਮੀਕਲ ਵਾਲੇ ਫਲ ਖਾ ਰਹੇ ਹਨ। ਟੀਕੇ ਵਾਲੇ ਤਰਬੂਜ ਬਾਜ਼ਾਰ ਵਿੱਚ ਉਪਲਬਧ ਹਨ। ਮਿਲਾਵਟਖੋਰ ਮਾਫੀਆ ਆਪਣੇ ਮਨੁਫੇ ਦੇ ਲਈ ਲੋਕਾਂ ਦੀ ਸਿਹਤ ਨਾਲ ਬਹੁਤ ਵੱਡਾ ਖਿਲਵਾੜ ਕਰਦਾ ਹੈ।  FSSAI ਨੇ ਇੱਕ ਵੀਡੀਓ ਜਾਰੀ ਕੀਤਾ ਹੈ ਜਿਸ ਵਿੱਚ ਉਸਨੇ ਦੱਸਿਆ ਹੈ ਕਿ ਰਸਾਇਣ ਵਾਲੇ ਤਰਬੂਜ ਦੀ ਪਛਾਣ ਕਿਵੇਂ ਕੀਤੀ ਜਾਵੇ। ਤਾਂ ਜੋ ਤੁਸੀਂ ਇਸ ਨਾਲ ਹੋਣ ਵਾਲੇ ਨੁਕਸਾਨ ਦੀ ਆਸਾਨੀ ਨਾਲ ਪਛਾਣ ਕਰ ਸਕੋ।

ਰੂੰ ਦੀ ਵਰਤੋਂ ਨਾਲ ਇੰਝ ਕਰੋ ਚੈੱਕ

ਜੇਕਰ ਤੁਸੀਂ ਕੈਮੀਕਲ ਵਾਲੇ ਤਰਬੂਜ ਦੀ ਪਛਾਣ ਕਰਨਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾਂ ਤਰਬੂਜ ਨੂੰ ਦੋ ਹਿੱਸਿਆਂ ਵਿੱਚ ਕੱਟ ਲਓ। ਫਿਰ ਰੂੰ ਦੇ ਕੁੱਝ ਟੁਕੜੇ ਲਓ ਅਤੇ ਲਾਲ ਹਿੱਸੇ ਵਿੱਚ ਚੰਗੀ ਤਰ੍ਹਾਂ ਦਬਾ ਕੇ ਫੇਰੋ। ਜੇਕਰ ਦਬਾਉਣ ਤੋਂ ਬਾਅਦ ਰੂੰ ਦੇ ਫੋਹਿਆਂ ਦਾ ਰੰਗ ਲਾਲ ਹੋ ਜਾਵੇ ਤਾਂ ਸਮਝ ਲਓ ਕਿ ਇਸ 'ਚ ਕੈਮੀਕਲ ਮਿਲਾਇਆ ਹੋਇਆ ਹੈ।

ਕੈਮੀਕਲ ਤੁਹਾਡੇ ਸਰੀਰ ਨੂੰ ਵੱਡਾ ਨੁਕਸਾਨ ਪਹੁੰਚਾਉਂਦੇ ਹਨ

ਅਧਿਐਨ ਦੇ ਅਨੁਸਾਰ, ਤਰਬੂਜ ਵਿੱਚ ਅਕਸਰ ਲਾਲ ਰੰਗ ਪਾਇਆ ਜਾਂਦਾ ਹੈ। ਇਸ ਰਸਾਇਣ ਏਰੀਥਰੋਸਿਨ ਦੀ ਲੰਬੇ ਸਮੇਂ ਤੱਕ ਵਰਤੋਂ ਬੱਚਿਆਂ ਦੇ ਵਿਵਹਾਰ ਨੂੰ ਵੀ ਪ੍ਰਭਾਵਿਤ ਕਰਦੀ ਹੈ। ਥਾਇਰਾਇਡ ਫੰਕਸ਼ਨ ਵੀ ਇਸ ਨਾਲ ਬਹੁਤ ਪ੍ਰਭਾਵਿਤ ਹੁੰਦਾ ਹੈ। ਇਸ ਰੰਗ ਕਾਰਨ ਕਈ ਸਮੱਸਿਆਵਾਂ ਹੋ ਸਕਦੀਆਂ ਹਨ।


Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget