ਪੜਚੋਲ ਕਰੋ

ਜੇਕਰ ਤੁਹਾਡੇ ਬੱਚੇ ਵੀ ਪੀਂਦੇ ਹਨ ਇਹ ਹੈਲਥ ਡ੍ਰਿੰਕਸ, ਤਾਂ ਹੋ ਜਾਓ ਸਾਵਧਾਨ... ਹੋ ਸਕਦਾ ਇਹ ਖਤਰਾ

ਅੱਜ-ਕੱਲ੍ਹ ਬੱਚਿਆਂ ਨੂੰ ਐਕਟਿਵ ਰੱਖਣ ਲਈ ਕਈ ਹੈਲਥ ਅਤੇ ਐਨਰਜੀ ਡ੍ਰਿੰਕਸ ਬਾਜ਼ਾਰ ਵਿੱਚ ਉਪਲਬਧ ਹਨ। ਮਾਪੇ ਆਪਣੇ ਬੱਚਿਆਂ ਲਈ ਇਨ੍ਹਾਂ ਨੂੰ ਖਰੀਦਦੇ ਹਨ ਅਤੇ ਬੱਚੇ ਵੀ ਇਨ੍ਹਾਂ ਨੂੰ ਬੜੇ ਚਾਅ ਨਾਲ ਪੀਂਦੇ ਹਨ।

Child Care Tips : ਅੱਜ ਕੱਲ੍ਹ ਕਈ ਅਜਿਹੇ ਪ੍ਰੋਡਕਟਸ ਬਾਜ਼ਾਰ ਵਿੱਚ ਆ ਗਏ ਹਨ, ਜਿਨ੍ਹਾਂ ਨੂੰ ਬੱਚੇ ਬੜੇ ਚਾਅ ਨਾਲ ਖਾਂਦੇ ਹਨ। ਬੱਚਿਆਂ ਆਸਾਨੀ ਨਾਲ ਦੁੱਧ ਪੀ ਲੈਣ, ਇਸ ਲਈਲ ਬੱਚਿਆਂ ਦੇ ਮਾਪੇ ਉਨ੍ਹਾਂ ਦੇ ਦੁੱਧ ਨੂੰ ਟੇਸਟੀ ਬਣਾਉਣ ਲਈ ਉਸ ਵਿੱਚ ਹੈਲਥ ਡ੍ਰਿੰਕ ਜਾਂ ਪਾਊਡਰ ਮਿਲਾ ਦਿੰਦੇ ਹਨ, ਜੋ ਕਿ ਉਨ੍ਹਾਂ ਦੀ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ।  ਅੱਜ ਕੱਲ੍ਹ ਤਾਂ ਹੈਲਥ ਅਤੇ ਐਨਰਜੀ ਡ੍ਰਿੰਕਸ ਦਾ ਟ੍ਰੈਂਡ ਹੀ ਸ਼ੁਰੂ ਹੋ ਗਿਆ ਹੈ। ਜਿਸ ਦਾ ਸੇਵਨ ਕਰਨ ਨਾਲ ਡੀਹਾਈਡ੍ਰੇਸ਼ਨ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਵੀ ਦਾਅਵਾ ਕੀਤਾ ਜਾਂਦਾ ਹੈ। ਪਰ ਇਸ ਦਾ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈ ਸਕਦਾ ਹੈ। ਹੈਲਥ ਡ੍ਰਿੰਕਸ ਵਿੱਚ ਪਾਈਆਂ ਜਾਣ ਵਾਲੀਆਂ ਕੁਝ ਚੀਜ਼ਾਂ ਸਿੱਧੇ ਤੌਰ 'ਤੇ ਬੱਚਿਆਂ ਦੀ ਸਿਹਤ ਨੂੰ ਪ੍ਰਭਾਵਿਤ ਕਰਦੀਆਂ ਹਨ (Harmful Health Drinks For Kids)। ਆਓ ਜਾਣਦੇ ਹਾਂ..

ਸ਼ੂਗਰ
ਇਨ੍ਹੀਂ ਦਿਨੀਂ ਬੱਚਿਆਂ ਲਈ ਕਈ ਤਰ੍ਹਾਂ ਦੇ ਐਨਰਜੀ ਡ੍ਰਿੰਕਸ ਬਾਜ਼ਾਰ 'ਚ ਮਿਲਦੇ ਹਨ। ਜਿਸ ਨੂੰ ਪੀਣ ਤੋਂ ਬਾਅਦ ਬੱਚਿਆਂ ਦੇ ਐਕਟਿਵ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। ਇਸ ਨੂੰ ਪੀਣ ਤੋਂ ਬਾਅਦ ਬੱਚੇ ਵੀ ਐਕਟਿਵ ਹੋ ਜਾਂਦੇ ਹਨ ਪਰ ਉਨ੍ਹਾਂ ਨੂੰ ਬਿਮਾਰੀਆਂ ਵੀ ਲੱਗ ਸਕਦੀਆਂ ਹਨ। ਇਨ੍ਹਾਂ ਹੈਲਥ ਡ੍ਰਿੰਕਸ 'ਚ ਸ਼ੂਗਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਸ ਨਾਲ ਮੋਟਾਪਾ, ਦੰਦਾਂ ਦਾ ਸੜਨਾ, ਨੀਂਦ ਦੀ ਕਮੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਐਨਰਜੀ ਡ੍ਰਿੰਕਸ 'ਚ ਸ਼ੂਗਰ ਟੇਸਟ ਤਾਂ ਵਧਾ ਦਿੰਦੀ ਹੈ ਪਰ ਕਈ ਅਧਿਐਨਾਂ ਤੋਂ ਪਤਾ ਲੱਗਦਾ ਹੈ ਕਿ ਇਸ ਨਾਲ ਬੱਚਿਆਂ ਦੀ ਸਿੱਖਣ, ਸਮਝਣ ਅਤੇ ਯਾਦ ਰੱਖਣ ਦੀ ਸਮਰੱਥਾ 'ਤੇ ਵੀ ਮਾੜਾ ਅਸਰ ਪੈਂਦਾ ਹੈ।

ਸੋਡੀਅਮ
ਬਾਜ਼ਾਰ ਵਿੱਚ ਉਪਲਬਧ ਕਈ ਹੈਲਥ ਡ੍ਰਿੰਕਸ ਅਤੇ ਹੈਲਦੀ ਫੂਡ ਵਿੱਚ ਸੋਡੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਖਾਸ ਕਰਕੇ ਪੈਕਡ ਫੂਡਸ ਵਿੱਚ ਸੋਡੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਨ੍ਹਾਂ ਦਾ ਸੇਵਨ ਕਰਨ ਨਾਲ ਬੱਚਿਆਂ ਵਿੱਚ ਮੋਟਾਪਾ, ਤਣਾਅ ਅਤੇ ਹਾਈ ਬੀਪੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਸਿਹਤ ਮਾਹਿਰਾਂ ਅਨੁਸਾਰ 8 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਹਾਈ ਸੋਡੀਅਮ ਕਾਰਨ ਹਾਈ ਬੀਪੀ ਹੋਣ ਦਾ ਖ਼ਤਰਾ ਰਹਿੰਦਾ ਹੈ, ਉਨ੍ਹਾਂ ਨੂੰ ਦਿਲ ਦੀ ਬਿਮਾਰੀ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ: Summer Fitness Tips: ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕਿਸੇ ਲਈ ਜ਼ਰੂਰੀ ਹੈ ਇਹ ਚੀਜ਼...ਹਰ ਵੇਲੇ ਰਹੋਗੇ ਸਿਹਤਮੰਦ

ਕੈਫੀਨ
ਕੈਫੀਨ ਬੱਚਿਆਂ ਦੀ ਸਿਹਤ ਲਈ ਵੀ ਬਹੁਤ ਹਾਨੀਕਾਰਕ ਹੈ। ਐਨਰਜੀ ਜਾਂ ਹੈਲਥ ਡ੍ਰਿੰਕਸ ਵਿੱਚ ਕੈਫੀਨ ਭਰਪੂਰ ਮਾਤਰਾ ਵਿੱਚ ਪਾਈ ਜਾਂਦੀ ਹੈ। ਇਹ ਹਾਈ ਬਲੱਡ ਪ੍ਰੈਸ਼ਰ ਅਤੇ ਨੀਂਦ ਨਾ ਆਉਣ ਦਾ ਕਾਰਨ ਬਣ ਸਕਦਾ ਹੈ। ਇਸ ਕਾਰਨ ਮੂਡ ਸਵਿੰਗ ਅਤੇ ਤਣਾਅ ਵਰਗੀਆਂ ਸਮੱਸਿਆਵਾਂ ਦਾ ਵੀ ਖਤਰਾ ਰਹਿੰਦਾ ਹੈ। ਕੈਫੀਨ ਵਾਲੇ ਡਰਿੰਕ ਵੀ ਬੱਚਿਆਂ ਵਿੱਚ ਸਿਰਦਰਦ ਦਾ ਕਾਰਨ ਬਣ ਸਕਦੇ ਹਨ।

ਹਾਈ ਫ੍ਰਕਟੋਸ ਕੋਰਨ ਸਿਰਪ (High fructose corn syrup)
ਬਹੁਤ ਸਾਰੇ ਹੈਲਥ ਡ੍ਰਿੰਕਸ ਵਿੱਚ ਹਾਈ ਫ੍ਰਕਟੋਜ਼ ਕੋਰਨ ਸੀਰਪ ਹੁੰਦਾ ਹੈ। ਜਿਸ ਦੇ ਸੇਵਨ ਨਾਲ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਚਾਵਲਾਂ ਵਰਗੇ ਕਾਰਬੋਹਾਈਡ੍ਰੇਟ ਵਾਲੇ ਭੋਜਨ ਖਾਣ ਨਾਲ ਸਰੀਰ ਨੂੰ ਗਲੂਕੋਜ਼ ਮਿਲਦਾ ਹੈ, ਜੋ ਸੈੱਲਾਂ ਦੀ ਮਦਦ ਨਾਲ ਪੂਰੇ ਸਰੀਰ ਵਿਚ ਆਸਾਨੀ ਨਾਲ ਫੈਲ ਜਾਂਦਾ ਹੈ। ਹਾਲਾਂਕਿ, ਜਦੋਂ ਬੱਚੇ ਹਾਈ ਫ੍ਰਕਟੋਸ ਕੋਰਨ ਸਿਰਪ ਪੀਂਦੇ ਹਨ, ਤਾਂ ਇਹ ਫਿਊਲ ਬਣ ਕੇ ਐਨਰਜੀ ਬਣਨ ਤੋਂ ਪਹਿਲਾਂ ਹੀ ਫੈਟ ਬਣ ਜਾਂਦਾ ਹੈ ਅਤੇ ਲੀਵਰ ਵਿੱਚ ਜਮ੍ਹਾ ਹੋਣ ਲੱਗ ਜਾਂਦਾ ਹੈ।

ਇਹ ਵੀ ਪੜ੍ਹੋ:  ਜੇਕਰ ਤੁਹਾਨੂੰ ਵੀ ਇਹ ਪਰੇਸ਼ਾਨੀ ਹੈ ਤਾਂ ਕਦੇ ਨਾ ਪਾਓ ਸੋਨਾ! ਸਿਹਤ ਲਈ ਨਹੀਂ ਰਹੇਗਾ ਠੀਕ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget