ਪੜਚੋਲ ਕਰੋ

Kids born during lockdown: ਲਾਕਡਾਊਨ ਦੌਰਾਨ ਪੈਦਾ ਹੋਏ ਬੱਚਿਆਂ ਦੀ ਰੋਗ ਪ੍ਰਤੀਰੋਧਕ ਸਮਰੱਥਾ ਬਿਹਤਰ, ਦੂਜਿਆਂ ਨਾਲ ਪੈਂਦੇ ਘੱਟ ਬਿਮਾਰ, ਰਿਸਰਚ ‘ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Children born during lockdown: ਕੋਵਿਡ 'ਚ ਪੈਦਾ ਹੋਏ ਬੱਚਿਆਂ 'ਚ ਐਲਰਜੀ ਦੇ ਸਿਰਫ 5 ਫੀਸਦੀ ਮਾਮਲੇ ਪਾਏ ਗਏ, ਜਦਕਿ ਪਹਿਲਾਂ ਇਹ ਅੰਕੜਾ 22.8 ਫੀਸਦੀ ਤੱਕ ਪਹੁੰਚ ਜਾਂਦਾ ਸੀ। ਇੰਨਾ ਹੀ ਨਹੀਂ ਇਨ੍ਹਾਂ 'ਚੋਂ ਸਿਰਫ 17 ਫੀਸਦੀ ਬੱਚਿਆਂ ਨੂੰ..

Covid-19 Impact on Health: ਕੋਰੋਨਾ ਕਾਲ ਦੌਰਾਨ ਜਨਮੇ ਬੱਚਿਆਂ ਨੂੰ ਲੈ ਕੇ ਹੈਰਾਨ ਕਰ ਦੇਣ ਵਾਲੀ ਖੋਜ ਸਾਹਮਣੇ ਆਈ ਹੈ। ਜੀ ਹਾਂ ਕੋਵਿਡ -19 ਸਮੇਂ ਦੌਰਾਨ ਪੈਦਾ ਹੋਏ ਬੱਚਿਆਂ ਵਿੱਚ ਬਿਮਾਰੀਆਂ ਨਾਲ ਲੜਨ ਦੀ ਜ਼ਬਰਦਸਤ ਸ਼ਕਤੀ ਦੇਖੀ ਗਈ ਹੈ। ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਲਾਕਡਾਊਨ ਦੌਰਾਨ ਪੈਦਾ ਹੋਏ ਬੱਚੇ ਘੱਟ ਹੀ ਬਿਮਾਰੀਆਂ ਤੋਂ ਪੀੜਤ ਹੁੰਦੇ ਹਨ। ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਹੋਰ ਸਮੇਂ ਵਿੱਚ ਪੈਦਾ ਹੋਏ ਬੱਚਿਆਂ ਨਾਲੋਂ ਵਧੇਰੇ ਮਜ਼ਬੂਤ ਹੈ (Children born during lockdown have better immunity)।


ਜਾਣੋ ਕੀ ਕਹਿੰਦਾ ਅਧਿਐਨ
ਆਇਰਲੈਂਡ ਦੇ ਯੂਨੀਵਰਸਿਟੀ ਕਾਲਜ ਕਾਰਕ ਦੇ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਲਾਕਡਾਊਨ ਦੌਰਾਨ ਪੈਦਾ ਹੋਏ ਬੱਚੇ ਦੂਜੇ ਬੱਚਿਆਂ ਨਾਲੋਂ ਵੱਖਰੇ ਹੁੰਦੇ ਹਨ। ਉਨ੍ਹਾਂ ਦੇ ਪੇਟ ਦਾ ਮਾਈਕ੍ਰੋਬਾਇਓਮ ਦੂਜੇ ਬੱਚਿਆਂ ਨਾਲੋਂ ਕਾਫੀ ਵੱਖਰਾ ਪਾਇਆ ਗਿਆ ਹੈ। ਜਿਸ ਕਾਰਨ ਇਨ੍ਹਾਂ ਬੱਚਿਆਂ ਵਿੱਚ ਐਲਰਜੀ ਦੀ ਸਮੱਸਿਆ ਮੁਕਾਬਲਤਨ ਬਹੁਤ ਘੱਟ ਹੁੰਦੀ ਹੈ।

ਮਾਈਕ੍ਰੋਬਾਇਓਮ ਕੀ ਹੈ? (What is the microbiome?)
NIH ਦੇ ਅਨੁਸਾਰ, ਇੱਕ ਸਿਹਤਮੰਦ ਅਵਸਥਾ ਵਿੱਚ ਅੰਤੜੀਆਂ ਦੇ ਮਾਈਕ੍ਰੋਬਾਇਓਟਾ ਵਿੱਚ ਬਹੁਤ ਸਾਰੇ ਸਕਾਰਾਤਮਕ ਕਾਰਜ ਹੁੰਦੇ ਹਨ, ਜਿਸ ਵਿੱਚ ਭੋਜਨ ਦੇ ਗੈਰ-ਹਜ਼ਮ ਕਰਨ ਵਾਲੇ ਭਾਗਾਂ ਦੇ ਪਾਚਕ ਕਿਰਿਆ ਤੋਂ ਊਰਜਾ ਦੀ ਰਿਕਵਰੀ, ਲਾਗ ਤੋਂ ਸੁਰੱਖਿਆ, ਅਤੇ ਇਮਿਊਨ ਸਿਸਟਮ ਨੂੰ ਸੋਧਣਾ ਸ਼ਾਮਲ ਹੈ।

ਹੋਰ ਪੜ੍ਹੋ : ਬਲੱਡ ਪ੍ਰੈਸ਼ਰ, ਪੇਟ ਦਰਦ 'ਚ  ਹਿੰਗ ਫਾਇਦੇਮੰਦ, ਜਾਣੋ ਇਸ ਦੇ ਚਮਤਕਾਰੀ ਫਾਇਦੇ

ਅਧਿਐਨ 'ਚ ਇਹ ਗੱਲਾਂ ਸਾਹਮਣੇ ਆਈਆਂ

ਖੋਜ 'ਚ ਦਾਅਵਾ ਕੀਤਾ ਗਿਆ ਹੈ ਕਿ ਇਕ ਸਾਲ 'ਚ ਕੋਵਿਡ 'ਚ ਪੈਦਾ ਹੋਏ ਬੱਚਿਆਂ 'ਚ ਐਲਰਜੀ ਦੇ ਸਿਰਫ 5 ਫੀਸਦੀ ਮਾਮਲੇ ਪਾਏ ਗਏ, ਜਦਕਿ ਪਹਿਲਾਂ ਇਹ ਅੰਕੜਾ 22.8 ਫੀਸਦੀ ਤੱਕ ਪਹੁੰਚ ਜਾਂਦਾ ਸੀ। ਇੰਨਾ ਹੀ ਨਹੀਂ ਇਨ੍ਹਾਂ 'ਚੋਂ ਸਿਰਫ 17 ਫੀਸਦੀ ਬੱਚਿਆਂ ਨੂੰ ਇਕ ਸਾਲ 'ਚ ਐਂਟੀਬਾਇਓਟਿਕਸ ਲੈਣਾ ਪੈਂਦਾ ਸੀ, ਪਹਿਲਾਂ ਇਹ ਦਰ 80 ਫੀਸਦੀ ਸੀ।

ਬੱਚਿਆਂ ਨੂੰ ਕੁਦਰਤੀ ਐਂਟੀਬਾਇਓਟਿਕਸ ਮਿਲੇ (Children received natural antibiotics)

ਬੱਚਿਆਂ ਦੀ ਰੋਗ ਪ੍ਰਤੀਰੋਧਕ ਸਮਰੱਥਾ ਦਾ ਸਭ ਤੋਂ ਵੱਡਾ ਕਾਰਨ ਸਾਫ਼ ਵਾਤਾਵਰਨ ਹੈ। ਇਸ ਸਮੇਂ ਦੌਰਾਨ ਪੂਰੀ ਦੁਨੀਆ ਥੰਮ ਗਈ ਸੀ। ਪ੍ਰਦੂਸ਼ਣ ਨਾ-ਮਾਤਰ ਸੀ, ਲੋਕਾਂ ਨੇ ਬਾਹਰ ਦੇ ਖਾਣੇ ਦੀ ਬਜਾਏ ਘਰ ਦਾ ਸਾਫ-ਸੁਥਰਾ ਖਾਣਾ ਖਾਧਾ। ਕਿਉਂਕਿ ਲਾਕਡਾਊਨ ਦੌਰਾਨ ਸਭ ਕੁਝ ਬੰਦ ਸੀ, ਜਿਸ ਕਾਰਨ ਹਵਾ ਸ਼ੁੱਧ ਹੋ ਗਈ ਸੀ। ਗਰਭਵਤੀ ਔਰਤਾਂ ਸਾਰਾ ਸਮਾਂ ਸਾਫ਼-ਸੁਥਰੇ ਮਾਹੌਲ ਵਿੱਚ ਰਹੀਆਂ। ਜਿਸ ਕਾਰਨ ਮਾਵਾਂ ਦੇ ਨਾਲ-ਨਾਲ ਵਾਤਾਵਰਨ ਨੇ ਬੱਚਿਆਂ ਨੂੰ ਕੁਦਰਤੀ ਐਂਟੀਬਾਇਓਟਿਕ ਗੁਣ ਦਿੱਤੇ। ਲਾਕਡਾਊਨ ਦੌਰਾਨ ਵਾਤਾਵਰਨ ਵਿੱਚ ਘੱਟ ਪ੍ਰਦੂਸ਼ਣ ਕਾਰਨ ਬੱਚਿਆਂ ਵਿੱਚ ਇਨਫੈਕਸ਼ਨ ਦਾ ਖ਼ਤਰਾ ਘੱਟ ਗਿਆ ਕਿਉਂਕਿ ਇਸ ਦੌਰਾਨ ਉਹ ਕਿਸੇ ਵੀ ਤਰ੍ਹਾਂ ਦੇ ਬੈਕਟੀਰੀਆ ਅਤੇ ਕੀਟਾਣੂਆਂ ਦੇ ਸੰਪਰਕ ਵਿੱਚ ਨਹੀਂ ਆ ਸਕਦੇ ਸਨ। ਇਹੀ ਕਾਰਨ ਹੈ ਕਿ ਇਸ ਸਮੇਂ ਦੌਰਾਨ ਪੈਦਾ ਹੋਏ ਬੱਚਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਦੂਜੇ ਬੱਚਿਆਂ ਨਾਲੋਂ ਬਿਹਤਰ ਪਾਈ ਗਈ ਹੈ। ਇਹੀ ਕਾਰਨ ਹੈ ਕਿ ਲਾਕਡਾਊਨ ਦੌਰਾਨ ਪੈਦਾ ਹੋਏ ਬੱਚੇ ਘੱਟ ਬਿਮਾਰ ਹੋ ਰਹੇ ਹਨ।

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget