ਪੜਚੋਲ ਕਰੋ

Cloves For Men: ਮਰਦਾਂ ਲਈ ਵਰਦਾਨ ਦਾ ਕੰਮ ਕਰਦੀ ਹੈ ਇਹ ਛੋਟੀ ਜਿਹੀ ਲੌਂਗ, ਜਾਣੋ ਇਸਦੇ ਗਜ਼ਬ ਦੇ ਫਾਇਦੇ

Health News: ਭਾਰਤੀ ਰਸੋਈ 'ਚ ਮੌਜੂਦ ਛੋਟੇ-ਛੋਟੇ ਮਸਾਲੇ, ਜੋ ਕਿ ਬਹੁਤ ਹੀ ਜ਼ਿਆਦਾ ਕਮਾਲ ਦੇ ਹਨ। ਆਯੁਰਵੈਦ ਦੇ ਵਿੱਚ ਭਾਰਤੀ ਰਸੋਈ ਦੇ ਵਿੱਚ ਪਾਏ ਜਾਣ ਵਾਲੇ ਮਸਾਲਿਆਂ ਦੀ ਵਰਤੋਂ ਦੇ ਲਾਭ ਦੱਸੇ ਹੋਏ ਹਨ।

Cloves For Men: ਭਾਰਤੀ ਰਸੋਈ 'ਚ ਮੌਜੂਦ ਛੋਟੇ-ਛੋਟੇ ਮਸਾਲੇ, ਜੋ ਕਿ ਬਹੁਤ ਹੀ ਜ਼ਿਆਦਾ ਕਮਾਲ ਦੇ ਹਨ। ਆਯੁਰਵੈਦ ਦੇ ਵਿੱਚ ਭਾਰਤੀ ਰਸੋਈ ਦੇ ਵਿੱਚ ਪਾਏ ਜਾਣ ਵਾਲੇ ਮਸਾਲਿਆਂ ਦੀ ਵਰਤੋਂ ਦੇ ਲਾਭ ਦੱਸੇ ਹੋਏ ਹਨ। ਦੱਸ ਦਈਏ ਕਈ ਮਸਾਲਿਆਂ ਦੀ ਵਰਤੋਂ ਕਈ ਬਿਮਾਰੀਆਂ ਦੇ ਇਲਾਜ 'ਚ ਬਹੁਤ ਹੀ ਕਾਰਗਾਰ ਸਾਬਿਤ ਹੁੰਦੀਆਂ ਹਨ। ਇਨ੍ਹਾਂ ਵਿੱਚੋਂ ਇੱਕ ਹੈ ਲੌਂਗ (Cloves)। ਹਾਲਾਂਕਿ ਲੌਂਗ ਹਰ ਕਿਸੇ ਲਈ ਫਾਇਦੇਮੰਦ ਹੁੰਦਾ ਹੈ ਪਰ ਅੱਜ ਅਸੀਂ ਤੁਹਾਨੂੰ ਪੁਰਸ਼ਾਂ ਲਈ ਲੌਂਗ ਦੇ ਫਾਇਦੇ ਦੱਸਾਂਗੇ। ਆਓ ਜਾਣਦੇ ਹਾਂ...

ਲੌਂਗ ਵਿੱਚ ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਖਣਿਜ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਬੀਪੀ ਦੇ ਮਰੀਜ਼ਾਂ ਨੂੰ ਲੌਂਗ ਦਾ ਸੇਵਨ ਕਰਦੇ ਰਹਿਣਾ ਚਾਹੀਦਾ ਹੈ।

ਲੌਂਗ ਇਮਿਊਨਿਟੀ ਬੂਸਟਰ ਦਾ ਕੰਮ ਕਰਦਾ ਹੈ। ਇਸ ਵਿੱਚ ਵਿਟਾਮਿਨ ਸੀ, ਜ਼ਿੰਕ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਜ਼ੁਕਾਮ, ਬੁਖਾਰ ਅਤੇ ਖੰਘ ਵਰਗੀਆਂ ਮੌਸਮੀ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

ਲੌਂਗ ਖਾਣ ਨਾਲ ਪੁਰਸ਼ਾਂ ਦੇ ਸਰੀਰ ਵਿੱਚ ਟੈਸਟੋਸਟੀਰੋਨ ਨਾਮਕ ਹਾਰਮੋਨ ਦਾ ਪੱਧਰ ਵਧਦਾ ਹੈ। ਇਹ ਹਾਰਮੋਨ ਪੁਰਸ਼ਾਂ ਦੀ ਜਿਨਸੀ ਜੀਵਨ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ। ਮਰਦ ਲੌਂਗ ਦਾ ਪਾਊਡਰ ਦੁੱਧ ਦੇ ਨਾਲ ਪੀ ਸਕਦੇ ਹਨ।

ਲੌਂਗ ਵਿੱਚ ਐਂਟੀਬੈਕਟੀਰੀਅਲ ਗੁਣਾਂ ਵਾਲੇ ਬਹੁਤ ਸਾਰੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਦੰਦਾਂ ਦੀ ਸਿਹਤ ਲਈ ਚੰਗੇ ਹੁੰਦੇ ਹਨ। ਲੌਂਗ ਦੰਦਾਂ 'ਚੋਂ ਬੈਕਟੀਰੀਆ ਨੂੰ ਦੂਰ ਕਰਨ 'ਚ ਮਦਦ ਕਰਦੀ ਹੈ। ਇਸ ਦੇ ਨਾਲ ਹੀ ਲੌਂਗ ਚਬਾਉਣ ਨਾਲ ਦੰਦਾਂ ਦਾ ਦਰਦ ਵੀ ਘੱਟ ਹੁੰਦਾ ਹੈ। ਤੁਸੀਂ ਆਪਣੇ ਦੰਦਾਂ 'ਤੇ ਲੌਂਗ ਦਾ ਤੇਲ ਵੀ ਲਗਾ ਸਕਦੇ ਹੋ।

ਅੱਜ-ਕੱਲ੍ਹ ਲੋਕ ਸਹੀ ਖੁਰਾਕ ਦੀ ਵਰਤੋਂ ਨਹੀਂ ਕਰਦੇ ਹਨ, ਜਿਸ ਕਰਕੇ ਜੀਵਨ ਸ਼ੈਲੀ ਵੀ ਵਿਗੜ ਜਾਂਦੀ ਹੈ। ਇਸ ਕਾਰਨ ਪੁਰਸ਼ਾਂ ਵਿੱਚ ਸ਼ੁਕਰਾਣੂਆਂ ਦੀ ਗੁਣਵੱਤਾ ਅਤੇ ਗਿਣਤੀ ਘੱਟ ਜਾਂਦੀ ਹੈ। ਲੌਂਗ ਦੇ ਸੇਵਨ ਨਾਲ ਸ਼ੁਕਰਾਣੂਆਂ ਦੀ ਗਿਣਤੀ ਅਤੇ ਗੁਣਵੱਤਾ ਵਧਦੀ ਹੈ। ਲੌਂਗ ਜਿਨਸੀ ਸਮੱਸਿਆਵਾਂ ਵਿੱਚ ਬਹੁਤ ਫਾਇਦੇਮੰਦ ਹੈ।

ਹੋਰ ਪੜ੍ਹੋ : ਸਰਦੀਆਂ 'ਚ ਕਰਦੇ ਹੋ ਹੀਟਰ ਦੀ ਵਰਤੋਂ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਕਿਉਂਕਿ ਇਹ ਤੁਹਾਨੂੰ ਕਰ ਰਿਹੈ ਬਿਮਾਰ

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget