ਪੜਚੋਲ ਕਰੋ

ਕੌਫ਼ੀ ਨਾਲ ਕੈਂਸਰ ਦਾ ਇਲਾਜ, ਜਾਣੋ ਕਿਵੇਂ ...!

ਨਵੀਂ ਦਿੱਲੀ: ਕੌਫ਼ੀ ਪੀਣਾ ਕਿਸ ਨੂੰ ਪਸੰਦ ਨਹੀਂ ਹੋਵੇਗਾ। ਪਰ ਕੀ ਕਦੇ ਤੁਸੀਂ ਸੋਚ ਸਕਦੇ ਹੋ ਕਿ ਹਰ ਰੋਜ਼ ਕੌਫ਼ੀ ਪੀਣ ਨਾਲ ਤੁਸੀਂ ਕੈਂਸਰ ਜਿਹੀ ਬਿਮਾਰੀ ਤੋਂ ਸੁਰੱਖਿਅਤ ਰਹਿ ਸਕਦੇ ਹੋ। ਜੀ ਹਾਂ, ਸਵੇਰ ਦੇ ਸਮੇਂ ਕੌਫ਼ੀ ਪੀਣ ਦੇ ਨਾਲ ਇਹ ਤੁਹਾਨੂੰ ਪ੍ਰੋਸਟੇਟ ਕੈਂਸਰ ਤੋਂ ਵੀ ਬਚਾਉਂਦੀ ਹੈ। ਜਪਾਨ ਦੇ ਕਨਾਜਾਵਾ ਯੂਨੀਵਰਸੀਟੀ ਦੇ ਵਿਗਿਆਨੀਆਂ ਨੇ ਕਹਵਿਓਲ ਐਸਿਟੇਟ ਅਤੇ ਕੈਫੇਸਟੋਲ ਤੱਥਾਂ ਦੀ ਪਛਾਣ ਕੀਤੀ ਹੈ ਜੋ ਪ੍ਰੋਸਟੇਟ ਕੈਂਸਰ ‘ਚ ਵਾਧਾ ਕਰ ਸਕਦੇ ਹਨ। ਇਹ ਦੋਵੇਂ ਤੱਥ ਗਾਈਡ੍ਰੋਕਾਰਬਨ ਯੌਗਿਕ ਹਨ ਜੋ ਕੁਦਰਤੀ ਤੌਰ ‘ਤੇ ਅਰੇਬਿਕਾ ਕੌਫ਼ੀ ‘ਚ ਪਾਏ ਜਾਂਦੇ ਹਨ। ਇਸ ਬਾਰੇ ਇੱਕ ਸੋਧ ‘ਚ ਪਤਾ ਲੱਗਿਆ ਹੈ ਕਿ ਕਹਵਿਓਲ ਐਸਿਟੇਟ ਅਤੇ ਕੈਫੇਸਟੋਲ ਕੋਸ਼ਿਕਾਵਾਂ ‘ਚ ਵਾਧੇ ਨੂੰ ਰੋਕ ਸਕਦੇ ਹਨ, ਜੋ ਆਮ ਤੌਰ ‘ਤੇ ਕੈਂਸਰ ਰੋਕੂ ਦਵਾਇਆਂ ਜਿਵੇਂ ਕਬਾਜਿਟੇਕਸੇਲ ਦੇ ਪ੍ਰਤੀਰੋਧੀ ਹਨ। ਸੋਧ ਦੇ ਮੁੱਖ ਲੇਖਕ ਹਿਰੋਕੀ ਇਵਾਨੋਟੋ ਦਾ ਕਹਿਣਾ ਹੈ, “ਅਸੀਂ ਰਿਸਰਚ ‘ਚ ਪਾਇਆ ਕਿ ਕਹਵਿਓਲ ਐਸਿਟੇਟ ਅਤੇ ਕੈਫੇਸਟੋਲ ਨੇ ਚੂਹਿਆਂ ‘ਚ ਕੈਂਸਰ ਕੋਸ਼ਿਕਾਵਾਂ ਦੇ ਵਾਧੇ ਨੂੰ ਰੋਕ ਦਿੱਤਾ। ਪਰ ਇਨ੍ਹਾਂ ਦਾ ਸੁਮੇਲ ਦਾ ਪ੍ਰਭਾਅ ਜ਼ਿਆਦਾ ਹੋਵੇਗਾ।” ਇਸ ਖੋਜ ਦੇ ਲਈ ਸਮੂਹ ਨੇ ਕੌਫ਼ੀ ‘ਚ ਕੁਦਰਤੀ ਤੌਰ ‘ਤੇ ਪਾਏ ਜਾਣ ਵਾਲੇ ਛੇ ਤੱਤਾਂ ਦਾ ਪ੍ਰੀਖਣ ਕੀਤਾ। ਇਸ ਖੋਜ ਨੂੰ ਯੂਰੋਪੀਅਨ ਐਸੋਸ਼ੀਏਸ਼ਨ ਆਫ ਯੂਰੋਲੋਜ਼ੀ ਕਾਂਗਰਸ ‘ਚ ਬਾਰਸੀਲੋਨਾ ‘ਚ ਪੇਸ਼ ਕੀਤਾ ਗਿਆ। ਖੋਜ ਤਹਿਤ ਮਾਨਵ ਦੀ ਪ੍ਰੋਸਟੇਟ ਕੈਂਸਰ ਕੋਸ਼ਿਕਾਵਾਂ ‘ਤੇ ਲੈਬ ‘ਚ ਰਿਸਰਚ ਕੀਤੀ ਗਈ। ਇਹ ਸਭ ਰਿਸਰਚ ਦੇ ਦਾਅਵੇ ਹਨ ਜਿਨ੍ਹਾਂ ਦੀ ਪੁਸ਼ਟੀ ਏਬੀਪੀ ਨਿਊਜ਼ ਨਹੀਂ ਕਰਦਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget