ਪੜਚੋਲ ਕਰੋ

Coffee Health Benefits: ਕੀ ਤੁਸੀਂ ਜਾਣਦੇ ਹੋ ਕੌਫੀ ਪੀਣ ਦੇ ਫਾਇਦੇ ਤੇ ਨੁਕਸਾਨ? 

ਲੋਕ ਕੌਫੀ ਦੀ ਵਰਤੋਂ ਆਮ ਤੌਰ 'ਤੇ ਤਾਜ਼ਗੀ ਅਤੇ ਫੁਰਤੀ ਲਈ ਕਰਦੇ ਹਨ। ਕੌਫੀ ਰੋਜ਼ਾਨਾ ਸ਼ੌਕ ਨਾਲ ਪੀ ਜਾਂਦੀ ਹੈ, ਇਸ ਲਈ ਇਸ ਦੇ ਫਾਇਦੇ ਅਤੇ ਨੁਕਸਾਨਾਂ ਨੂੰ ਜਾਣਨਾ ਮਹੱਤਵਪੂਰਨ ਹੈ।

ਲੋਕ ਕੌਫੀ ਦੀ ਵਰਤੋਂ ਆਮ ਤੌਰ 'ਤੇ ਤਾਜ਼ਗੀ ਅਤੇ ਫੁਰਤੀ ਲਈ ਕਰਦੇ ਹਨ। ਕੌਫੀ ਰੋਜ਼ਾਨਾ ਸ਼ੌਕ ਨਾਲ ਪੀ ਜਾਂਦੀ ਹੈ, ਇਸ ਲਈ ਇਸ ਦੇ ਫਾਇਦੇ ਅਤੇ ਨੁਕਸਾਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਕੌਫੀ ਦੇ ਲਾਭ: 1. ਊਰਜਾ ਦੇ ਪੱਧਰ ਨੂੰ ਵਧਾਉਣ 'ਚ ਕੌਫੀ ਦੇ ਲਾਭ: ਕੌਫੀ ਕੰਮ ਕਰਨ ਦੀ ਸਮਰੱਥਾ ਵਧਾਉਣ 'ਚ ਮਦਦਗਾਰ ਹੋ ਸਕਦੀ ਹੈ। ਇਹ ਇਸ ਲਈ ਹੈ ਕਿਉਂਕਿ  ਕਾਫੀ ਵਿੱਚ ਉਤੇਜਨਾ ਨੂੰ ਵਧਾਉਣ ਵਾਲਾ ਤੱਤ ਕੈਫੀਨ ਪਾਈ ਜਾਂਦੀ ਹੈ। 2. ਭਾਰ ਘਟਾਉਣ 'ਚ ਕੌਫੀ ਦੇ ਫਾਇਦੇ: ਭਾਰ ਘਟਾਉਣ ਦੇ ਘਰੇਲੂ ਉਪਚਾਰ ਦੇ ਤੌਰ 'ਤੇਕੌਫੀ ਨੂੰ ਸਹੀ ਸਮਝਿਆ ਜਾਂਦਾ ਹੈ। ਦਰਅਸਲ, ਇਸ 'ਚ ਮੌਜੂਦ ਕੈਫੀਨ metabolism ਨੂੰ ਵਧਾਉਂਦਾ ਹੈ। ਨਾਲ ਹੀ, ਥਰਮੋਗੇਨੇਸਿਸ ਇਫ਼ੇਕਟ ਮੋਟਾਪੇ ਨੂੰ ਨਿਯੰਤਰਿਤ ਕਰਨ 'ਚ ਮਦਦਗਾਰ ਹੋ ਸਕਦਾ ਹੈ। 3. ਟਾਈਪ 2 ਡਾਇਬਿਟੀਜ਼ 'ਚ ਕੌਫੀ ਦੇ ਲਾਭ: ਨਿਯਮਿਤ ਤੌਰ 'ਤੇ ਕੌਫੀ ਦਾ ਸੇਵਨ ਕਰਨਾ ਟਾਈਪ 2 ਡਾਇਬਿਟੀਜ਼ ਦੇ ਜੋਖਮ ਨੂੰ ਘਟਾ ਸਕਦਾ ਹੈ। 4. ਤਣਾਅ ਦੀ ਰੋਕਥਾਮ 'ਚ ਕੌਫੀ ਦੇ ਫਾਇਦੇ: ਮਾਹਰ ਮੰਨਦੇ ਹਨ ਕਿ ਕੈਫੀਨ ਤਣਾਅ ਨੂੰ ਘਟਾਉਣ 'ਚ ਸਕਾਰਾਤਮਕ ਭੂਮਿਕਾ ਨਿਭਾ ਸਕਦੀ ਹੈ, ਕਿਉਂਕਿ ਇਸ ਦੇ ਸੇਵਨ ਨਾਲ ਐਲਫਾ-ਐਮੀਲੇਜ (ਐਸਏਏ) ਨਾਂ ਦਾ ਪਾਚਕ ਵਾਧਾ ਹੋ ਸਕਦਾ ਹੈ। ਕੈਫੀਨ ਦੀਆਂ ਇਹ ਵਿਸ਼ੇਸ਼ਤਾਵਾਂ ਤਣਾਅ ਤੋਂ ਛੁਟਕਾਰਾ ਪਾਉਣ ਵਿੱਚ ਸਹਾਇਤਾ ਕਰ ਸਕਦੀਆਂ ਹਨ। ਦੁਪਹਿਰ ਸਮੇਂ ਸੌਣਾ ਸਿਹਤ ਲਈ ਹੋ ਸਕਦਾ ਖ਼ਤਰਨਾਕ, ਰਿਸਰਚ 'ਚ ਹੋਇਆ ਖੁਲਾਸਾ ਕੌਫੀ ਪੀਣ ਦੇ ਨੁਕਸਾਨ: ਐੱਫਡੀਏ (ਅਮਰੀਕੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ) ਅਨੁਸਾਰ ਕੈਫੀਨ ਦੀ ਜ਼ਿਆਦਾ ਮਾਤਰਾ ਕੁਝ ਸਿਹਤ ਸਮੱਸਿਆਵਾਂ ਪੈਦਾ ਕਰ ਸਕਦੀ ਹੈ। -ਇਨਸੌਮਨੀਆ (ਨੀਂਦ ਨਾ ਆਉਣਾ) -ਘਬਰਾਹਟ -ਚਿੰਤਾ -ਧੜਕਣ ਤੇਜ਼ ਹੋਣਾ -ਪੇਟ ਖਰਾਬ ਹੋਣਾ -ਜੀਅ ਮਚਲਣਾ -ਸਿਰ ਦਰਦ -ਡਿਸਫੋਰਿਆ (ਖੁਸ਼ੀ ਦੀ ਘਾਟ) ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Shambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PR

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget