ਪੜਚੋਲ ਕਰੋ

ਕੈਂਸਰ ਨੂੰ ਫੈਲਣ ਤੋਂ ਰੋਕ ਸਕਦੀ ਹੈ ਜ਼ੁਕਾਮ ਦੀ ਦਵਾਈ....

ਨਿਊਯਾਰਕ : ਸਰਦੀ ਜਾਂ ਜ਼ੁਕਾਮ ਦੇ ਇਲਾਜ 'ਚ ਇਸਤੇਮਾਲ ਹੋਣ ਵਾਲੀ ਸਾਧਾਰਨ ਅਤੇ ਸਸਤੀ ਦਵਾਈ ਕੈਂਸਰ ਦੀ ਰੋਕਥਾਮ 'ਚ ਮਦਦਗਾਰ ਸਾਬਿਤ ਹੋ ਸਕਦੀ ਹੈ। ਦਵਾਈ 'ਚ ਇਸ ਖ਼ਤਰਨਾਕ ਬਿਮਾਰੀ ਦੇ ਫੈਲਾਅ 'ਤੇ ਰੋਕ ਲਗਾਉਣ ਦੀ ਸਮਰੱਥਾ ਪਾਈ ਗਈ ਹੈ। ਇਹ ਦਾਅਵਾ ਨਵੀਂ ਖੋਜ 'ਚ ਕੀਤਾ ਗਿਆ ਹੈ। ਜਾਪਾਨੀ ਖੋਜਕਰਤਾਵਾਂ ਦੇ ਮੁਤਾਬਕ ਬਲੈਡਰ ਕੈਂਸਰ ਆਮ ਤੌਰ 'ਤੇ ਮਰਦਾਂ ਨੂੰ ਹੁੰਦਾ ਹੈ। ਇਹ ਕੈਂਸਰ ਦਾ ਸੱਤਵਾਂ ਸਭ ਤੋਂ ਸਾਧਾਰਨ ਪ੍ਰਕਾਰ ਹੈ। ਇਸ ਬਿਮਾਰੀ ਦਾ ਇਲਾਜ ਕੈਂਸਰ ਰੋਕੂ ਦਵਾਈ ਸਿਸਪੈਟਿਨ ਨਾਲ ਹੁੰਦਾ ਹੈ ਪਰ ਇਸ ਵਿਚ ਦਵਾਈ ਰੋਕੂ ਸਮਰੱਥਾ ਵੱਧ ਗਈ ਹੈ। ਇਸ ਲਈ ਇਸ ਦੇ ਫੇਫੜਿਆਂ, ਲਿਵਰ ਅਤੇ ਹੱਡੀਆਂ 'ਚ ਫੈਲਣ ਦਾ ਖ਼ਤਰਾ ਰਹਿੰਦਾ ਹੈ। ਨਵੀਂ ਖੋਜ 'ਚ ਪਾਇਆ ਗਿਆ ਕਿ ਜ਼ੁਕਾਮ 'ਚ ਇਸਤੇਮਾਲ ਹੋਣ ਵਾਲੀ ਸਾਧਾਰਨ ਅਤੇ ਸਸਤੀ ਦਵਾਈ ਫਲੂਮੇਨੇਮਿਕ ਐਸਿਡ ਕੈਂਸਰ ਕੋਸ਼ਿਕਾਵਾਂ 'ਤੇ ਰੋਕ ਲਗਾ ਸਕਦੀ ਹੈ। ਇਸ ਨਾਲ ਕੈਂਸਰ ਰੋਕੂ ਦਵਾਈ ਦਾ ਅਸਰ ਵੀ ਪਹਿਲਾਂ ਵਾਂਗ ਕਰਨ ਦੀ ਸਮਰੱਥਾ ਪਾਈ ਗਈ। ਹੋਕਾਇਡੋ ਯੂਨੀਵਰਸਿਟੀ ਦੇ ਖੋਜਕਰਤਾ ਸ਼ਿਨਿਆ ਤਨਾਕਾ ਨੇ ਕਿਹਾ ਕਿ ਇਸ ਖੋਜ ਨਾਲ ਫਲੂਫੇਨੇਮਿਕ ਐਸਿਡ ਦੇ ਇਸਤੇਮਾਲ ਦਾ ਰਾਹ ਖੁੱਲ ਸਕਦਾ ਹੈ। ਇਹ ਦਵਾਈ ਕੈਂਸਰ ਨਾਲ ਮੁਕਾਬਲਾ ਕਰਨ 'ਚ ਅਸਰਦਾਰ ਪਾਈ ਗਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Winter Health Risks: ਸਰਦੀਆਂ 'ਚ ਇਨ੍ਹਾਂ ਲੋਕਾਂ ਨੂੰ 'ਹਾਰਟ ਅਟੈਕ' ਦਾ ਵੱਧ ਖ਼ਤਰਾ? ਜਾਣੋ ਕਿੰਨਾ 5 ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਮੌਤ ਨੂੰ ਬੁਲਾਵਾ, ਕੀ ਕਹਿੰਦੇ ਹਨ ਮਾਹਿਰ...
ਸਰਦੀਆਂ 'ਚ ਇਨ੍ਹਾਂ ਲੋਕਾਂ ਨੂੰ 'ਹਾਰਟ ਅਟੈਕ' ਦਾ ਵੱਧ ਖ਼ਤਰਾ? ਜਾਣੋ ਕਿੰਨਾ 5 ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਮੌਤ ਨੂੰ ਬੁਲਾਵਾ, ਕੀ ਕਹਿੰਦੇ ਹਨ ਮਾਹਿਰ...
 Health Tips : ਰਾਤ ਨੂੰ ਦੁੱਧ ਪੀ ਕੇ ਸੌਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਫਾਇਦੇ ਅਤੇ ਨੁਕਸਾਨ
 Health Tips : ਰਾਤ ਨੂੰ ਦੁੱਧ ਪੀ ਕੇ ਸੌਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਫਾਇਦੇ ਅਤੇ ਨੁਕਸਾਨ
Winter Health Tips : ਸਰਦੀਆਂ 'ਚ ਕਿਉਂ ਕਮਜ਼ੋਰ ਪੈਂਦੀ ਹੈ ਸਰੀਰ ਦੀ Immunity? ਜਾਣੋ ਬਚਾਅ ਦੇ ਤਰੀਕੇ
Winter Health Tips : ਸਰਦੀਆਂ 'ਚ ਕਿਉਂ ਕਮਜ਼ੋਰ ਪੈਂਦੀ ਹੈ ਸਰੀਰ ਦੀ Immunity? ਜਾਣੋ ਬਚਾਅ ਦੇ ਤਰੀਕੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget