ਪੜਚੋਲ ਕਰੋ

Cold Water Side Effects: ਤੇਜ਼ੀ ਨਾਲ ਬਦਲਿਆ ਮੌਸਮ, ਛੱਡ ਦਿਓ ਠੰਢਾ ਪਾਣੀ ਪੀਣਾ, ਨਹੀਂ ਤਾਂ ਹੋਏਗਾ ਨੁਕਸਾਨ

health news: ਅਜੇ ਵੀ ਠੰਢੇ ਪਾਣੀ ਦਾ ਸੇਵਨ ਕਰਦੇ ਹਨ ਪਰ ਤੁਸੀਂ ਸ਼ਾਇਦ ਇਹ ਨਹੀਂ ਜਾਣਦੇ ਤਿ ਠੰਢ ਵਿੱਚ ਠੰਢਾ ਪਾਣੀ ਪੀਣ ਨਾਲ ਤੁਹਾਡੀ ਸਿਹਤ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ। 

Cold Water Side Effects: ਪਿਛਲੇ ਕੁਝ ਦਿਨਾਂ ਤੋਂ ਮੌਸਮ ਤੇਜ਼ੀ ਨਾਲ ਬਦਲਿਆ ਹੈ। ਦਿਨ ਵੇਲੇ ਗਰਮੀ ਤੇ ਰਾਤ ਵੇਲੇ ਠੰਢ ਹੁੰਦੀ ਹੈ। ਬੇਸ਼ੱਕ ਮੌਸਮ ਬਦਲ ਗਿਆ ਹੈ ਪਰ ਕੁਝ ਲੋਕਾਂ ਨੂੰ ਠੰਢਾ ਪਾਣੀ ਪੀਣ ਦੀ ਆਦਤ ਹੋ ਗਈ ਹੈ ਤੇ ਉਹ ਅਜੇ ਵੀ ਠੰਢੇ ਪਾਣੀ ਦਾ ਸੇਵਨ ਕਰਦੇ ਹਨ ਪਰ ਤੁਸੀਂ ਸ਼ਾਇਦ ਇਹ ਨਹੀਂ ਜਾਣਦੇ ਤਿ ਠੰਢ ਵਿੱਚ ਠੰਢਾ ਪਾਣੀ ਪੀਣ ਨਾਲ ਤੁਹਾਡੀ ਸਿਹਤ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ। 

ਜੇਕਰ ਤੁਸੀਂ ਜਾਣ ਗਏ ਕਿ ਠੰਢਾ ਪਾਣੀ ਤੁਹਾਡੇ ਸਰੀਰ ਨੂੰ ਕੀ ਨੁਕਸਾਨ ਪਹੁੰਚਾਉਂਦਾ ਹੈ, ਤਾਂ ਤੁਸੀਂ ਸ਼ਾਇਦ ਉਸ ਤੋਂ ਬਾਅਦ ਕਦੇ ਅਜਿਹਾ ਨਹੀਂ ਕਰੋਗੇ। ਅੱਜ ਇਸ ਆਰਟੀਕਲ ਜ਼ਰੀਏ ਅਸੀਂ ਤੁਹਾਨੂੰ ਬਦਲੇ ਮੌਸਮ 'ਚ ਠੰਢਾ ਪਾਣੀ ਪੀਣ ਦੇ ਨੁਕਸਾਨਾਂ ਬਾਰੇ ਦੱਸਾਂਗੇ।

ਠੰਢਾ ਪਾਣੀ ਪੀਣ ਦੇ ਹੋ ਸਕਦੇ ਨੁਕਸਾਨ
ਸਭ ਤੋਂ ਪਹਿਲਾਂ ਤੁਸੀਂ ਦੇਖਿਆ ਹੋਵੇਗਾ ਕਿ ਜੇਕਰ ਤੁਸੀਂ ਠੰਢਾ ਪਾਣੀ ਪੀਂਦੇ ਹੋ ਤਾਂ ਅਗਲੇ ਦਿਨ ਤੁਹਾਡਾ ਨੱਕ ਬੰਦ ਹੋ ਜਾਂਦਾ ਹੈ। ਇਸ ਦੇ ਨਾਲ ਹੀ ਠੰਢੇ ਪਾਣੀ ਦਾ ਸੇਵਨ ਕਰਨ ਨਾਲ ਤੁਹਾਨੂੰ ਸਰਦੀ-ਜ਼ੁਕਾਮ ਦੀ ਸਮੱਸਿਆ ਹੋ ਸਕਦੀ ਹੈ। ਇਸ ਤੋਂ ਇਲਾਵਾ ਜ਼ੁਕਾਮ ਦੀ ਸਮੱਸਿਆ ਕਾਰਨ ਤੁਹਾਨੂੰ ਛਾਤੀ 'ਚ ਬਲਗਮ ਤੇ ਸਿਰ ਦਰਦ ਵਰਗੀਆਂ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ। 

ਤੁਹਾਨੂੰ ਖਾਸ ਤੌਰ 'ਤੇ ਧਿਆਨ ਰੱਖਣਾ ਚਾਹੀਦਾ ਹੈ ਕਿ ਠੰਢਾ ਪਾਣੀ ਪੀਣ ਤੋਂ ਬਚੋ। ਠੰਢਾ ਪਾਣੀ ਤੁਹਾਡੇ ਗਲੇ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ। ਤੁਹਾਨੂੰ ਗਲੇ ਵਿੱਚ ਖਰਾਸ਼, ਆਵਾਜ਼ ਦਾ ਨੁਕਸਾਨ ਵਰਗੀਆਂ ਸਬੰਧਤ ਸਮੱਸਿਆਵਾਂ ਹੋ ਸਕਦੀਆਂ ਹਨ। ਦਿਲ ਲਈ ਵੀ ਠੰਢਾ ਪਾਣੀ ਘਾਤਕ ਸਾਬਤ ਹੋ ਸਕਦਾ ਹੈ। ਦੱਸ ਦੇਈਏ ਕਿ ਇਸ ਨਾਲ ਦਿਲ ਦੀ ਧੜਕਣ ਵਧਣ ਦਾ ਖਤਰਾ ਵੀ ਵਧ ਸਕਦਾ ਹੈ। ਠੰਢੇ ਪਾਣੀ ਦਾ ਪਾਚਨ ਕਿਰਿਆ 'ਤੇ ਵੀ ਅਸਰ ਪੈਂਦਾ ਹੈ। ਬਦਹਜ਼ਮੀ ਤੇ ਕਬਜ਼ ਵਰਗੀਆਂ ਸਮੱਸਿਆਵਾਂ ਵੀ ਤੁਹਾਨੂੰ ਪ੍ਰੇਸ਼ਾਨ ਕਰ ਸਕਦੀਆਂ ਹਨ।

ਛਾਤੀ 'ਚ ਬਲਗ਼ਮ ਤੇ ਸਿਰ ਦਰਦ ਵਰਗੀਆਂ ਸਮੱਸਿਆਵਾਂ 
ਦੱਸ ਦੇਈਏ ਕਿ ਠੰਢ ਲੱਗਣ ਨਾਲ ਤੁਹਾਡੇ ਦੰਦਾਂ ਨੂੰ ਵੀ ਨੁਕਸਾਨ ਹੁੰਦਾ ਹੈ। ਦੰਦਾਂ ਵਿੱਚ ਝਰਨਾਹਟ ਤੇ ਚਿੜਚਿੜਾਪਣ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਤੁਸੀਂ ਜੋ ਠੰਢਾ ਪਾਣੀ ਪੀਂਦੇ ਹੋ, ਉਹ ਤੁਹਾਡੇ ਦੰਦਾਂ ਦੀਆਂ ਨਸਾਂ ਨੂੰ ਕਮਜ਼ੋਰ ਕਰਦਾ ਹੈ। ਇਸ ਤੋਂ ਇਲਾਵਾ ਠੰਢਾ ਪਾਣੀ ਤੁਹਾਡੇ ਪੇਟ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਇਸ ਨਾਲ ਪਾਚਨ ਕਿਰਿਆ 'ਚ ਸਮੱਸਿਆ ਹੋ ਜਾਂਦੀ ਹੈ। 

ਇਸ ਦੇ ਨਾਲ ਹੀ ਮਤਲੀ ਤੇ ਪੇਟ ਦਰਦ ਹੋ ਸਕਦਾ ਹੈ। ਇਸ ਲਈ ਸਰਦੀਆਂ ਵਿੱਚ ਕੋਸੇ ਪਾਣੀ ਦੀ ਹੀ ਵਰਤੋਂ ਕਰੋ ਕਿਉਂਕਿ ਠੰਢਾ ਪਾਣੀ ਸਿਰਫ਼ ਸੁਆਦ ਜਾਂ ਆਦਤ ਲਈ ਨਾ ਪੀਓ। ਇਹ ਤੁਹਾਡੇ ਸਰੀਰ ਲਈ ਕਈ ਤਰੀਕਿਆਂ ਨਾਲ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget