ਪੜਚੋਲ ਕਰੋ

ਲੋਕਾਂ ਦੀ ਸਿਹਤ ਖਾਤਰ ਸਰਕਾਰ ਨੇ ਬਦਲੇ ਬਰਫ਼ ਦੇ 'ਰੰਗ'..!

ਬਠਿੰਡਾ: ਭਾਰਤ ਵਿੱਚ ਹੁਣ ਦੋ ਰੰਗੀ ਬਰਫ ਮਿਲੇਗੀ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।   ਅਥਾਰਟੀ ਦੇ ਹੁਕਮਾਂ ਮੁਤਾਬਕ ਇੱਕ ਜੂਨ ਤੋਂ ਫੈਕਟਰੀ ਮਾਲਕਾਂ ਨੂੰ ਦੋ ਰੰਗਾਂ ਦੀ ਬਰਫ਼ ਬਣਾਉਣੀ ਪਵੇਗੀ। ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਵਰਤੀ ਜਾਣ ਵਾਲੀ ਬਰਫ਼ ਦਾ ਰੰਗ ਪਹਿਲੇ ਵਾਂਗ ਰਹੇਗਾ ਪਾਰਦਰਸ਼ੀ ਯਾਨੀ ਚਿੱਟਾ, ਜਦਕਿ ਖਾਣ-ਪੀਣ ਤੋਂ ਇਲਾਵਾ ਹੋਰ ਥਾਂ ਵਰਤੀ ਜਾਣ ਵਾਲੀ ਬਰਫ਼ ਦਾ ਰੰਗ ਨੀਲਾ ਹੋਵੇਗਾ। ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਹੈ। ਵਿਭਾਗ ਮੁਤਾਬਕ ਇੱਕ ਰੰਗੀ ਬਰਫ਼ ਜਾਂਚ ਲਈ ਨਮੂਨੇ ਭਰਨ ਵਿੱਚ ਕਾਫੀ ਮੁਸ਼ਕਿਲ ਪੈਦਾ ਕਰਦੀ ਸੀ। ਵਿਭਾਗ ਨੇ ਨੀਲੇ ਰੰਗ ਦੀ ਗੁਣਵੱਤਾ ਅਤੇ ਮਾਤਰਾ ਦੇ ਮਾਪਦੰਡ ਵੀ ਤੈਅ ਕਰ ਦਿੱਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ

ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

ABP Premium

ਵੀਡੀਓਜ਼

Breaking News : ਲੁਧਿਆਣਾ 'ਚ ਸਾਬਕਾ ਵਿਧਾਇਕ ਦੀ ਕਾਰ 'ਤੇ ਚੱਲੀ ਗੋਲੀਸ਼ਿਲਪਾ ਸ਼ਿਰੋਦਕਰ ਦੀ ਵੀ ਹੋਈ ਲੜਾਈ | Bigg Bossਸਲਮਾਨ ਸਾਹਮਣੇ ਕੀ ਬੋਲੇ ਗੁਣਰਤਨFarmers Protest | ਕਿਸਾਨਾਂ ਆੜ੍ਹਤੀਆਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Embed widget