ਪੜਚੋਲ ਕਰੋ

ਭਾਰਤ ਦੀਆਂ ਔਰਤਾਂ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ ਦਾ ਕਰਦੀਆਂ ਸਾਹਮਣਾ, ਕੁਝ ਤਾਂ ਖੁਲ੍ਹ ਕੇ ਵੀ ਨਹੀਂ ਕਰਦੀਆਂ ਜ਼ਿਕਰ

ਆਜ਼ਾਦੀ ਦੇ 70 ਸਾਲ ਬਾਅਦ ਵੀ ਭਾਰਤ ਵਿੱਚ ਔਰਤਾਂ ਦੀ ਹਾਲਤ ਸੰਤੋਖਜਨਕ ਨਹੀਂ ਹੈ। ਭਾਰਤੀ ਔਰਤਾਂ ਸਰੀਰਕ, ਆਰਥਿਕ, ਮਾਨਸਿਕ ਸਮੱਸਿਆਵਾਂ ਕਾਰਨ ਹਰ ਪਾਸਿਓਂ ਪ੍ਰੇਸ਼ਾਨ ਹਨ।

ਆਜ਼ਾਦੀ ਦੇ 70 ਸਾਲ ਬਾਅਦ ਵੀ ਭਾਰਤ ਵਿੱਚ ਔਰਤਾਂ ਦੀ ਹਾਲਤ ਸੰਤੋਖਜਨਕ ਨਹੀਂ ਹੈ। ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਔਰਤਾਂ ਨੂੰ ਦੇਵੀ ਦਾ ਦਰਜਾ ਦਿੱਤਾ ਗਿਆ ਹੈ। ਦੂਜੇ ਪਾਸੇ ਔਰਤਾਂ ਨੂੰ ਦੇਵੀ ਦਾ ਦਰਜਾ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਰਤ ਵਿੱਚ ਇੱਕ ਪਾਸੇ ਔਰਤਾਂ ਨੂੰ ਦੇਵੀ ਵਾਂਗ ਪੂਜਿਆ ਜਾਂਦਾ ਹੈ, ਦੂਜੇ ਪਾਸੇ ਇਸ ਦੇਵੀ ਨੂੰ ਬੇਹਿਸਾਬ ਗਾਲਾਂ ਕੱਢੀਆਂ ਜਾਂਦੀਆਂ ਹਨ। ਉਨ੍ਹਾਂ ਨੂੰ ਘਟੀਆ ਸਮਝਿਆ ਜਾਂਦਾ ਹੈ।

ਭਾਰਤ ਦੀਆਂ ਔਰਤਾਂ ਨੂੰ ਆਏ ਦਿਨ ਕਿਸੇ ਨਾ ਕਿਸੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਭ ਤੋਂ ਪਹਿਲੀ ਚੀਜ਼, ਔਰਤਾਂ ਦੇ ਖਿਲਾਫ ਹਿੰਸਾ, ਭਾਰਤ ਵਿੱਚ ਔਰਤਾਂ ਨੂੰ ਕਈ ਤਰ੍ਹਾਂ ਦੀ ਹਿੰਸਾ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਇਹ ਲਗਭਗ ਹਰ ਰੋਜ਼ ਵੱਖ-ਵੱਖ ਰੂਪਾਂ ਵਿੱਚ ਵਾਪਰ ਰਿਹਾ ਹੈ। ਲੋਕ ਕੁਝ ਕਰਨ ਦੀ ਬਜਾਏ ਅੱਖਾਂ ਬੰਦ ਕਰ ਲੈਂਦੇ ਹਨ। ਤੁਸੀਂ ਜਿੰਨੀ ਵਾਰ ਸੋਚ ਨਹੀਂ ਸਕਦੇ ਹੋ, ਉੰਨੀ ਵਾਰ ਔਰਤਾਂ ਘਰੇਲੂ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ। ਇਸ ਤੋਂ ਇਲਾਵਾ ਦਾਜ ਸਬੰਧੀ ਤੰਗ-ਪ੍ਰੇਸ਼ਾਨ, ਬਲਾਤਕਾਰ ਅਤੇ ਹੋਰ ਬਹੁਤ ਸਾਰੀਆਂ ਮੁਸ਼ਕਿਲਾਂ ਵਿਚੋਂ ਲੰਘਣਾ ਪੈਂਦਾ ਹੈ।

ਸਿੱਖਿਆ ਅਤੇ ਨੌਕਰੀ ਦੇ ਖੇਤਰ ਵਿੱਚ ਵਿਤਕਰਾ - ਸਿੱਖਿਆ ਅਤੇ ਨੌਕਰੀ ਦੇ ਖੇਤਰ ਵਿੱਚ ਵੀ ਔਰਤਾਂ ਨੂੰ ਵਿਤਕਰੇ ਵਿੱਚੋਂ ਲੰਘਣਾ ਪੈਂਦਾ ਹੈ। ਨੌਕਰੀ ਦੇ ਖੇਤਰ ਵਿੱਚ ਔਰਤਾਂ ਨੂੰ ਮਰਦਾਂ ਨਾਲੋਂ ਘੱਟ ਤਨਖਾਹ ਮਿਲਦੀ ਹੈ।

ਜਿਨਸੀ ਸੋਸ਼ਣ ਅਤੇ ਘਰੇਲੂ ਹਿੰਸਾ ਸਮੇਤ ਸੁਰੱਖਿਆ ਸੰਬੰਧੀ ਚਿੰਤਾਵਾਂ- ਔਰਤਾਂ ਨੂੰ ਘਰ ਤੋਂ ਲੈ ਕੇ ਕੰਮ ਵਾਲੀ ਥਾਂ ਤੱਕ ਜਿਨਸੀ ਸੋਸ਼ਣ ਦਾ ਸਾਹਮਣਾ ਕਰਨਾ ਪੈਂਦਾ ਹੈ।

ਹੈਲਥ ਈਸ਼ੂ: ਭਾਰਤ ਵਿੱਚ ਜ਼ਿਆਦਾਤਰ ਔਰਤਾਂ ਹਨ ਜਿਨ੍ਹਾਂ ਤੱਕ ਸਿਹਤ ਸੇਵਾਵਾਂ ਸਹੀ ਤਰੀਕੇ ਨਾਲ ਨਹੀਂ ਪਹੁੰਚ ਪਾਉਂਦੀਆਂ ਹਨ। ਭਾਰਤ ਦੀਆਂ ਜ਼ਿਆਦਾਤਰ ਔਰਤਾਂ ਅਨੀਮੀਆ ਦੀਆਂ ਮਰੀਜ਼ ਹਨ। ਅਨੀਮੀਆ ਦੇ ਮਰੀਜ਼ ਦਾ ਮਤਲਬ ਹੈ ਕਿ ਭਾਰਤ ਦੀਆਂ ਜ਼ਿਆਦਾਤਰ ਔਰਤਾਂ ਅਨੀਮੀਆ ਤੋਂ ਪੀੜਤ ਹਨ।

ਸੈਨੇਟਰੀ ਪੈਡ: ਅੱਜ ਵੀ ਭਾਰਤ ਦੀਆਂ ਜ਼ਿਆਦਾਤਰ ਔਰਤਾਂ ਨੂੰ ਸੈਨੇਟਰੀ ਪੈਡ ਨਹੀਂ ਮਿਲਦੇ। ਜਿਸ ਕਾਰਨ ਔਰਤਾਂ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਪੀਰੀਅਡਸ: ਭਾਰਤ ਵਿੱਚ ਪੀਰੀਅਡਸ ਇੱਕ ਟੈਬੂ ਦੀ ਤਰ੍ਹਾਂ ਹਨ। ਅੱਜ ਵੀ ਕੁੜੀਆਂ ਇਸ ਬਾਰੇ ਖੁੱਲ੍ਹ ਕੇ ਗੱਲ ਨਹੀਂ ਕਰਦੀਆਂ। ਅੱਜ ਵੀ ਪੀਰੀਅਡਜ਼ ਨੂੰ ਲੈ ਕੇ ਸਕੂਲਾਂ-ਕਾਲਜਾਂ ਵਿੱਚ ਲੜਕੀਆਂ ਲਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ ਹਨ। ਜਿਸ ਕਾਰਨ ਜੇਕਰ ਕਿਸੇ ਲੜਕੀ ਨੂੰ ਅਚਾਨਕ ਪੀਰੀਅਡਸ ਹੋ ਜਾਂਦੇ ਹਨ ਤਾਂ ਉਹ ਖੁੱਲ੍ਹ ਕੇ ਗੱਲ ਵੀ ਨਹੀਂ ਕਰ ਸਕਦੀਆਂ।

ਇਹ ਵੀ ਪੜ੍ਹੋ: ਕੀ ਵਿਟਾਮਿਨ-ਡੀ ਤੁਹਾਡੀ ਜਾਨ ਬਚਾ ਸਕਦਾ ਹੈ? ਜਾਣੋ ਕਿੰਨੀ ਮਾਤਰਾ 'ਚ ਲੈਣਾ ਚਾਹੀਦਾ ਵਿਟਾਮਿਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget