ਪੜਚੋਲ ਕਰੋ

ਕਬਜ਼ ਵੀ ਹੋ ਸਕਦੀ ਹੈ ਹਾਰਟ ਅਟੈਕ ਦਾ ਚਿਤਾਵਨੀ ਸੰਕੇਤ, ਨਾ ਕਰੋ ਨਜ਼ਰਅੰਦਾਜ਼...

Constipation problem- ਇਸ ਬਾਰੇ ਬਹੁਤ ਘੱਟ ਲੋਕ ਜਾਗਰੂਕ ਹਨ ਕਿ ਦਿਲ ਦੀ ਸਮੱਸਿਆ ਹੋਣ ਤੋਂ ਪਹਿਲਾਂ ਸਰੀਰ ਵਿੱਚ ਕਈ ਤਰ੍ਹਾਂ ਦੇ ਲੱਛਣ ਦਿਖਾਈ ਦੇਣ ਲੱਗਦੇ ਹਨ, ਇਨ੍ਹਾਂ ਵੱਲ ਧਿਆਨ ਦੇਣ ਨਾਲ ਤੁਸੀਂ ਸਮੇਂ ਸਿਰ ਇਲਾਜ ਕਰਵਾ ਸਕਦੇ ਹੋ।

Constipation problem- ਇਸ ਬਾਰੇ ਬਹੁਤ ਘੱਟ ਲੋਕ ਜਾਗਰੂਕ ਹਨ ਕਿ ਦਿਲ ਦੀ ਸਮੱਸਿਆ ਹੋਣ ਤੋਂ ਪਹਿਲਾਂ ਸਰੀਰ ਵਿੱਚ ਕਈ ਤਰ੍ਹਾਂ ਦੇ ਲੱਛਣ ਦਿਖਾਈ ਦੇਣ ਲੱਗਦੇ ਹਨ, ਇਨ੍ਹਾਂ ਵੱਲ ਧਿਆਨ ਦੇਣ ਨਾਲ ਤੁਸੀਂ ਸਮੇਂ ਸਿਰ ਇਲਾਜ ਕਰਵਾ ਸਕਦੇ ਹੋ।

ਤੁਸੀਂ ਹਾਰਟ ਅਟੈਕ ਦੇ ਕਈ ਲੱਛਣਾਂ ਬਾਰੇ ਤਾਂ ਸੁਣਿਆ ਹੀ ਹੋਵੇਗਾ, ਪਰ ਕੀ ਤੁਸੀਂ ਜਾਣਦੇ ਹੋ ਕਿ ਕਬਜ਼ ਵੀ ਇਸ ਦਾ ਚਿਤਾਵਨੀ ਸੰਕੇਤ ਹੋ ਸਕਦਾ ਹੈ। ਅਸਲ ਵਿੱਚ ਕਬਜ਼ ਜਾਂ ਪੇਟ ਨੂੰ ਸਾਫ਼ ਕਰਨ ਵਿਚ ਅਸਮਰੱਥਾ ਵੀ ਦਿਲ ਦੀ ਖ਼ਰਾਬ ਸਿਹਤ ਦੀ ਨਿਸ਼ਾਨੀ ਹੋ ਸਕਦੀ ਹੈ। 

ਇਸ ਨੂੰ ਨਜ਼ਰਅੰਦਾਜ਼ ਕਰਨ ਤੋਂ ਬਚਣਾ ਚਾਹੀਦਾ ਹੈ। ਮੈਲਬੌਰਨ ਮੋਨਾਸ਼ ਯੂਨੀਵਰਸਿਟੀ ਦੀ ਇੱਕ ਤਾਜ਼ਾ ਰਿਸਰਚ ਰਿਪੋਰਟ ਵਿੱਚ ਪਾਇਆ ਗਿਆ ਹੈ ਕਿ ਕਬਜ਼ ਦੀ ਸਮੱਸਿਆ ਹਾਰਟ ਅਟੈਕ, ਸਟ੍ਰੋਕ ਅਤੇ ਹਾਰਟ ਫੇਲ ਵਰਗੀਆਂ ਦਿਲ ਦੀਆਂ ਸਮੱਸਿਆਵਾਂ ਦੇ ਲੱਛਣ ਹੋ ਸਕਦੀ ਹੈ।

ਰਿਸਰਚ ਵਿਚ ਕੀ ਆਇਆ ਸਾਹਮਣੇ 
ਅਧਿਐਨ ਦੇ ਲੇਖਕ ਅਤੇ ਪ੍ਰੋਫੈਸਰ ਫਰਾਂਸਿਸ ਮਾਰਕਸ ਨੇ ਕਿਹਾ ਕਿ ਅਧਿਐਨ ਦਰਸਾਉਂਦਾ ਹੈ ਕਿ ਭਾਵੇਂ ਕਬਜ਼ ਇਕ ਆਮ ਸਮੱਸਿਆ ਹੈ, ਜੇਕਰ ਇਹ ਹਰ ਸਮੇਂ ਹੁੰਦੀ ਰਹਿੰਦੀ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਕਿਉਂਕਿ ਇਹ ਕਾਰਡੀਓਵੈਸਕੁਲਰ ਸਿਹਤ ਸਮੱਸਿਆ ਦਾ ਸੰਕੇਤ ਵੀ ਹੋ ਸਕਦਾ ਹੈ। 

ਅਮਰੀਕਨ ਜਰਨਲ ਆਫ ਸਾਈਕੋਲੋਜੀ ਵਿੱਚ ਪ੍ਰਕਾਸ਼ਿਤ ਇਸ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਕਬਜ਼ ਦੀ ਸ਼ਿਕਾਇਤ ਕਰਨ ਵਾਲੇ ਲੋਕਾਂ ਵਿੱਚ ਹਾਰਟ ਅਟੈਕ ਅਤੇ ਕਾਰਡੀਅਕ ਅਰੈਸਟ ਦਾ ਖਤਰਾ ਦੂਜੇ ਲੋਕਾਂ ਦੇ ਮੁਕਾਬਲੇ ਦੁੱਗਣਾ ਪਾਇਆ ਗਿਆ।

ਦਰਅਸਲ, ਸਾਡੀ ਸਿਹਤ ਅਤੇ ਅੰਤੜੀਆਂ ਦੀ ਸਮਰੱਥਾ ਦਿਲ ਦੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ। ਜੇਕਰ ਅੰਤੜੀਆਂ ਦੀ ਸਿਹਤ ਠੀਕ ਨਹੀਂ ਹੈ ਅਤੇ ਤੁਸੀਂ ਕਸਰਤ ਨਹੀਂ ਕਰਦੇ ਜਾਂ ਤੁਹਾਡੀ ਖੁਰਾਕ ਸੰਤੁਲਿਤ ਨਹੀਂ ਹੈ ਤਾਂ ਕਬਜ਼ ਦੀ ਸਮੱਸਿਆ ਹੋ ਸਕਦੀ ਹੈ। 

ਪੁਰਾਣੀ ਕਬਜ਼ ਦੀ ਸਮੱਸਿਆ ਦਿਲ ਲਈ ਨੁਕਸਾਨਦੇਹ ਹੋ ਸਕਦੀ ਹੈ। ਇਸ ਤੋਂ ਇਲਾਵਾ ਜੇ ਤੁਹਾਨੂੰ ਦਿਲ ਦੀ ਜਲਨ ਜਾਂ ਦਰਦ, ਛਾਤੀ ਉਤੇ ਦਬਾਅ ਮਹਿਸੂਸ ਹੋਣਾ, ਸਾਹ ਲੈਣ ਵਿੱਚ ਮੁਸ਼ਕਲ, ਪੈਰਾਂ, ਗਿੱਟਿਆਂ ਅਤੇ ਤਲੀਆਂ ਵਿੱਚ ਸੋਜ, ਹੱਥਾਂ, ਕਮਰ, ਜਬਾੜੇ ਅਤੇ ਗਰਦਨ ਵਿੱਚ ਦਰਦ ਮਹਿਸੂਸ ਹੋਵੇ ਤਾਂ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਕਿਉਂਕਿ ਇਹ ਦਿਲ ਦੇ ਦੌਰੇ ਦਾ ਕਾਰਨ ਬਣ ਸਕਦੇ ਹਨ। ਅਜਿਹੀ ਸਥਿਤੀ ਵਿੱਚ ਫੌਰਨ ਡਾਕਟਰ ਦੀ ਮਦਦ ਲੈਣੀ ਚਾਹੀਦੀ ਹੈ।

(Disclaimer: ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ।ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।)

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget