ਪੜਚੋਲ ਕਰੋ

Health News: ਦੁਬਲੇ ਪਤਲੇ ਲੋਕਾਂ ਦੇ ਲਈ ਫਾਇਦੇਮੰਦ ਛੱਲੀ ਦਾ ਸੇਵਨ, ਇੰਝ ਕਰੋ ਡਾਇਟ ‘ਚ ਸ਼ਾਮਿਲ

Corn Benefits: ਜਿਹੜੇ ਲੋਕ ਪਤਲੇ ਹੁੰਦੇ ਹਨ ਤਾਂ ਉਨ੍ਹਾਂ ਨੂੰ ਕਈ ਵਾਰ ਆਪਣੇ ਪਤਲੇ ਸਰੀਰ ਨੂੰ ਲੈ ਕੇ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਬਹੁਤ ਜਿੰਨਾ ਮਰਜ਼ੀ ਖਾ ਲੈਣ, ਪਰ ਵਜ਼ਨ ਵੱਧਣ ਦਾ ਨਾਮ ਹੀ ਨਹੀਂ ਲੈਂਦਾ ਹੈ। ਅੱਜ ਤੁਹਾਨੂੰ ਦੱਸਾਂਗੇ..

Weight Gain Tips: ਬਰਸਾਤ ਦੇ ਮੌਸਮ ਵਿੱਚ ਮਸਾਲੇਦਾਰ ਛੱਲੀ ਖਾਣ ਦਾ ਆਪਣਾ ਹੀ ਮਜ਼ਾ ਹੈ। ਮਾਨਸੂਨ ਦੌਰਾਨ ਤੁਸੀਂ ਅਕਸਰ ਸੜਕ ਦੇ ਕਿਨਾਰੇ ਛੱਲੀਆਂ ਵੇਚਣ ਵਾਲੇ ਦੇਖੋਗੇ। ਪਰ ਕੀ ਤੁਸੀਂ ਕਦੇ ਇਸ ਮਸਾਲੇਦਾਰ ਚੀਜ਼ ਨੂੰ ਖਾਣ ਦੇ ਫਾਇਦਿਆਂ ਬਾਰੇ ਸੋਚਿਆ ਹੈ?

ਦਰਅਸਲ, ਪਤਲੇ ਲੋਕਾਂ ਨੂੰ ਅਕਸਰ ਇੱਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਲੋਕ ਅਕਸਰ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਉਂਦੇ ਹਨ ਕਿ ਉਹ ਕਿੰਨੇ ਪਤਲੇ ਹਨ। ਮੋਟੇ ਲੋਕਾਂ ਨਾਲ ਵੀ ਅਜਿਹਾ ਹੀ ਹੁੰਦਾ ਹੈ। ਇਸ ਲਈ ਜੇਕਰ ਤੁਸੀਂ ਵੀ ਆਪਣੇ ਪਤਲੇਪਨ ਨੂੰ ਲੈ ਕੇ ਚਿੰਤਤ ਹੋ ਤਾਂ ਪ੍ਰੇਸ਼ਾਨ ਹੋਣ ਦੀ ਥਾਂ ਬਸ ਅਪਣਾਓ ਇਹ ਟਿਪਸ। ਅੱਜ ਇਸ ਆਰਟੀਕਲ ਰਾਹੀਂ ਜਾਣਦੇ ਹਾਂ ਛੱਲੀਆਂ ਦਾ ਸੇਵਨ ਕਿਵੇਂ ਕਰਨਾ ਹੈ। ਜਿਸ ਨਾਲ ਤੁਸੀਂ ਪਤਲੇਪਨ ਤੋਂ ਛੁਟਕਾਰਾ ਪਾ ਸਕਦੇ ਹੋ। ਇੰਨਾ ਹੀ ਨਹੀਂ ਇਸ ਦੀ ਮਦਦ ਨਾਲ ਤੁਸੀਂ ਸਿਹਤਮੰਦ ਅਤੇ ਫਿੱਟ ਵੀ ਮਹਿਸੂਸ ਕਰਨਾ ਸ਼ੁਰੂ ਕਰ ਦਿਓਗੇ।

ਬਰਸਾਤ ਦੇ ਮੌਸਮ ਵਿੱਚ ਸੜਕ ਦੇ ਕਿਨਾਰੇ ਤਿਆਰ ਕੀਤਾ ਗਿਆ ਇਹ ਮਸਾਲੇਦਾਰ ਸਨੈਕਸ ਨਾ ਸਿਰਫ ਤੁਹਾਨੂੰ ਕਈ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ ਬਲਕਿ ਸਲਿਮਿੰਗ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾ ਸਕਦਾ ਹੈ। ਇਸ ਤੋਂ ਇਲਾਵਾ ਇਹ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਵੀ ਮਦਦਗਾਰ ਸਾਬਤ ਹੁੰਦੇ ਹਨ। ਭਾਰ ਵਧਾਉਣ ਲਈ ਤੁਸੀਂ ਇਸ ਤਰ੍ਹਾਂ ਛੱਲੀ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ।

ਭਾਰ ਵਧਾਉਣ ਲਈ ਆਪਣੀ ਖੁਰਾਕ ਵਿੱਚ ਛੱਲੀ ਨੂੰ ਇੰਝ ਕਰੋ ਸ਼ਾਮਿਲ

ਉੱਬਾਲੋ ਅਤੇ ਖਾਓ

ਭਾਰ ਘਟਾਉਣ ਦੇ ਸਫ਼ਰ 'ਚ ਸਾਨੂੰ ਅਕਸਰ ਉੱਬਲੇ ਹੋਏ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਭਾਰ ਵਧਾਉਣ ਲਈ ਤੁਸੀਂ ਆਪਣੀ ਡਾਈਟ 'ਚ ਉੱਬਲੀ ਹੋਈ ਮੱਕੀ ਨੂੰ ਵੀ ਸ਼ਾਮਲ ਕਰ ਸਕਦੇ ਹੋ। ਇਸ ਦੇ ਲਈ ਤੁਸੀਂ ਮੱਕੀ ਨੂੰ ਉੱਬਾਲ ਕੇ ਅਤੇ ਇਸ ਵਿੱਚ ਨਿੰਬੂ, ਚਾਟ ਮਸਾਲਾ, ਹਰਾ ਧਨੀਆ ਮਿਲਾ ਕੇ ਮਸਾਲੇਦਾਰ ਚਾਟ ਬਣਾ ਸਕਦੇ ਹੋ ਅਤੇ ਮਾਨਸੂਨ ਵਿੱਚ ਇਸ ਸੁਆਦੀ ਪਕਵਾਨ ਦਾ ਆਨੰਦ ਮਾਣ ਸਕਦੇ ਹੋ।

ਸਵੀਟ ਕੌਰਨ ਸੈਂਡਵਿਚ ਬਣਾਓ

ਜੇਕਰ ਤੁਹਾਨੂੰ ਉੱਬਲੀ ਹੋਈ ਮੱਕੀ ਖਾਣਾ ਪਸੰਦ ਨਹੀਂ ਹੈ ਤਾਂ ਤੁਸੀਂ ਸਵੀਟ ਕੌਰਨ ਸੈਂਡਵਿਚ ਬਣਾ ਕੇ ਵੀ ਖਾ ਸਕਦੇ ਹੋ। ਪਰ ਇਸਦੇ ਲਈ ਤੁਹਾਨੂੰ ਸਿਰਫ ਬ੍ਰਾਊਨ ਬਰੈੱਡ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਵਿਚ ਖੀਰਾ, ਟਮਾਟਰ, ਪਿਆਜ਼ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।

ਭੁੰਨੀ ਹੋਈ ਛੱਲੀ

ਛੱਲੀ ਨੂੰ ਖਾਣ ਦਾ ਸਭ ਤੋਂ ਆਸਾਨ ਤਰੀਕਾ ਹੈ ਇਸ ਨੂੰ ਗੈਸ 'ਤੇ ਗਰਿੱਲ ਕਰਨਾ, ਇਸ ਦੇ ਲਈ ਤੁਸੀਂ ਪੂਰੀ ਛੱਲੀ ਨੂੰ ਘੱਟ ਅੱਗ 'ਤੇ ਪਕਾ ਸਕਦੇ ਹੋ। ਤੁਸੀਂ ਉੱਪਰ ਨਮਕ, ਚਾਟ ਮਸਾਲਾ, ਨਿੰਬੂ ਦਾ ਰਸ ਵੀ ਪਾ ਸਕਦੇ ਹੋ।

ਭਾਰ ਵਧਾਉਣ 'ਚ ਛੱਲੀ ਕਿੰਨੀ ਫਾਇਦੇਮੰਦ ਹੈ?

ਛੱਲੀ 'ਚ ਕੈਲੋਰੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਜੋ ਤੁਹਾਡਾ ਭਾਰ ਵਧਾਉਣ 'ਚ ਮਦਦ ਕਰਦੀ ਹੈ।

ਛੱਲੀ 'ਚ ਕਾਰਬੋਹਾਈਡ੍ਰੇਟਸ ਵੀ ਕਾਫੀ ਮਾਤਰਾ 'ਚ ਹੁੰਦੇ ਹਨ, ਕਾਰਬੋਹਾਈਡ੍ਰੇਟਸ ਭਰਪੂਰ ਭੋਜਨ ਖਾਣ ਨਾਲ ਭਾਰ ਵਧ ਸਕਦਾ ਹੈ।

ਛੱਲੀ ਵਿੱਚ ਸਿਹਤਮੰਦ ਚਰਬੀ ਹੁੰਦੀ ਹੈ ਜੋ ਤੁਹਾਨੂੰ ਭਾਰ ਵਧਾਉਣ ਵਿੱਚ ਮਦਦ ਕਰਦੀ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget