ਪੜਚੋਲ ਕਰੋ

ਸਾਵਧਾਨ! ਤਾਂਬੇ ਦੇ ਭਾਂਡੇ 'ਚ ਰੱਖਿਆ ਪਾਣੀ ਕਦੋਂ ਨਹੀਂ ਪੀਣਾ ਚਾਹੀਦਾ, ਕਿੰਨਾ ਟਾਈਮ ਰੱਖਣਾ ਜ਼ਰੂਰੀ? ਜਾਣੋ ਹਰ ਤੱਥ

ਤਾਂਬੇ ਦੇ ਭਾਂਡੇ 'ਚ ਰੱਖਿਆ ਪਾਣੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਾਡੇ ਦੇਸ਼ ਦੀ ਪ੍ਰਾਚੀਨ ਪਰੰਪਰਾ ਦਾ ਹਿੱਸਾ ਵੀ ਹੈ ਅਤੇ ਆਯੁਰਵੈਦਿਕ ਦਵਾਈ ਪ੍ਰਣਾਲੀ ਦਾ ਵੀ ਹਿੱਸਾ ਹੈ।

Copper Water Benefits: ਤਾਂਬੇ ਦੇ ਭਾਂਡੇ 'ਚ ਰੱਖਿਆ ਪਾਣੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਾਡੇ ਦੇਸ਼ ਦੀ ਪ੍ਰਾਚੀਨ ਪਰੰਪਰਾ ਦਾ ਹਿੱਸਾ ਵੀ ਹੈ ਅਤੇ ਆਯੁਰਵੈਦਿਕ ਦਵਾਈ ਪ੍ਰਣਾਲੀ ਦਾ ਵੀ ਹਿੱਸਾ ਹੈ। ਤਾਂਬੇ ਦੇ ਭਾਂਡੇ 'ਚ ਰੱਖਿਆ ਪਾਣੀ ਪੀਣ ਨਾਲ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਉਦਾਹਰਨ ਵਜੋਂ ਲੂਜ ਮੋਸ਼ਨ, ਦਸਤ, ਢਿੱਡ ਦਰਦ ਆਦਿ। ਤਾਂਬੇ ਦਾ ਪਾਣੀ ਪੀਣ ਨਾਲ ਸਰੀਰ 'ਚ ਕਾਪਰ ਦੀ ਕਮੀ ਨਹੀਂ ਹੁੰਦੀ ਹੈ। ਤਾਂਬੇ ਨਾਲ ਭਰਪੂਰ ਪਾਣੀ ਕਿਸ ਸਮੇਂ ਨਹੀਂ ਪੀਣਾ ਚਾਹੀਦਾ, ਇਸ ਪਾਣੀ ਦੇ ਕੀ ਫਡਾਇਦੇ ਹਨ ਅਤੇ ਇਸ ਨੂੰ ਪੀਣ ਦਾ ਕੀ ਤਰੀਕਾ ਹੈ? ਇਹ ਸਾਰੀਆਂ ਜ਼ਰੂਰੀ ਗੱਲਾਂ ਇੱਥੇ ਦੱਸੀਆਂ ਗਈਆਂ ਹਨ।

ਤੁਹਾਨੂੰ ਕਦੋਂ ਨਹੀਂ ਪੀਣਾ ਚਾਹੀਦਾ ਤਾਂਬੇ ਦਾ ਪਾਣੀ?

ਖਾਣਾ ਖਾਣ ਤੋਂ ਬਾਅਦ ਤਾਂਬੇ ਦੇ ਭਾਂਡੇ 'ਚ ਰੱਖੇ ਪਾਣੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨ ਨਾਲ ਤੁਹਾਡੀ ਪਾਚਨ ਕਿਰਿਆ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਪਾਚਨ ਕਿਰਿਆ ਹੌਲੀ ਹੋ ਸਕਦੀ ਹੈ ਜਾਂ ਢਿੱਡ ਦਰਦ ਦੀ ਸਮੱਸਿਆ ਵੀ ਹੋ ਸਕਦੀ ਹੈ। ਤਾਂਬੇ ਦੇ ਭਾਂਡੇ 'ਚ ਰੱਖਿਆ ਪਾਣੀ ਪੀਣ ਦਾ ਸਭ ਤੋਂ ਵਧੀਆ ਸਮਾਂ ਸਵੇਰੇ ਖਾਲੀ ਢਿੱਡ ਹੈ। ਸਵੇਰੇ ਉੱਠ ਕੇ ਪਿਸ਼ਾਬ ਕਰਨ ਅਤੇ ਮੂੰਹ ਧੋਣ ਤੋਂ ਬਾਅਦ ਸਭ ਤੋਂ ਪਹਿਲਾਂ ਤਾਂਬੇ ਦੇ ਭਾਂਡੇ 'ਚ ਰਾਤ ਭਰ ਰੱਖਿਆ ਪਾਣੀ ਪੀਓ।

ਤਾਂਬੇ ਦੇ ਭਾਂਡੇ 'ਚ ਪਾਣੀ ਕਿੰਨੇ ਸਮਾਂ ਲਈ ਰੱਖਣਾ ਚਾਹੀਦਾ ਹੈ?

ਤਾਂਬੇ ਦੇ ਭਾਂਡੇ 'ਚ ਰੱਖੇ ਪਾਣੀ ਦਾ ਲਾਭ ਲੈਣ ਲਈ ਇਸ ਪਾਣੀ ਨੂੰ ਤਾਂਬੇ ਦੇ ਭਾਂਡੇ 'ਚ 12 ਤੋਂ 48 ਘੰਟੇ ਤੱਕ ਰੱਖੋ ਅਤੇ ਫਿਰ ਸਵੇਰੇ ਖਾਲੀ ਢਿੱਡ ਇਸ ਦਾ ਸੇਵਨ ਕਰੋ। ਜੇਕਰ ਤੁਸੀਂ ਦਿਨ ਭਰ ਤਾਂਬੇ ਦੇ ਭਾਂਡੇ 'ਚ ਪਾਣੀ ਪੀਣਾ ਚਾਹੁੰਦੇ ਹੋ ਤਾਂ ਇਸ 'ਚ ਕੋਈ ਨੁਕਸਾਨ ਨਹੀਂ ਹੈ, ਪਰ ਇਹ ਪਾਣੀ ਤਾਜ਼ਾ ਭਰਿਆ ਜਾਣਾ ਚਾਹੀਦਾ ਹੈ। ਇਸ ਪਾਣੀ ਨੂੰ ਤੁਸੀਂ ਸਵੇਰੇ ਖਾਲੀ ਢਿੱਡ ਹੀ ਪੀ ਸਕਦੇ ਹੋ।

ਤਾਂਬੇ ਦਾ ਪਾਣੀ ਪੀਣ ਦੇ ਕੀ ਨੁਕਸਾਨ ਹਨ?

ਤਾਂਬੇ ਦੇ ਭਾਂਡੇ 'ਚ ਰੱਖਿਆ ਪਾਣੀ ਪੀਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ। ਪਰ ਜਦੋਂ ਤੁਸੀਂ ਇਸ ਪਾਣੀ ਨੂੰ ਜ਼ਿਆਦਾ ਮਾਤਰਾ 'ਚ ਜਾਂ ਗਲਤ ਤਰੀਕੇ ਨਾਲ ਲੰਬੇ ਸਮੇਂ ਤੱਕ ਪੀਂਦੇ ਹੋ ਤਾਂ ਸਰੀਰ 'ਚ ਤਾਂਬੇ ਦੀ ਜ਼ਿਆਦਾ ਮਾਤਰਾ ਦੀ ਸਮੱਸਿਆ ਹੋ ਸਕਦੀ ਹੈ। ਜਦੋਂ ਅਜਿਹਾ ਹੁੰਦਾ ਹੈ ਤਾਂ ਤੁਹਾਨੂੰ ਘਬਰਾਹਟ, ਉਲਟੀਆਂ, ਢਿੱਡ ਦਰਦ ਜਾਂ ਦਸਤ ਵਰਗੇ ਲੱਛਣਾਂ ਦਾ ਅਨੁਭਵ ਹੋ ਸਕਦਾ ਹੈ। ਜੇਕਰ ਤੁਸੀਂ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰਦੇ ਹੋ ਅਤੇ ਪਾਣੀ ਦਾ ਸੇਵਨ ਕਰਨਾ ਜਾਰੀ ਰੱਖਦੇ ਹੋ ਤਾਂ ਇਸ ਨਾਲ ਲੀਵਰ ਫੇਲ੍ਹ ਹੋਣ ਅਤੇ ਕਿਡਨੀ ਦੀ ਬੀਮਾਰੀ ਵੀ ਹੋ ਸਕਦੀ ਹੈ।

Disclaimer: ਇਸ ਲੇਖ 'ਚ ਦੱਸੇ ਗਏ ਤਰੀਕਿਆਂ ਅਤੇ ਦਾਅਵਿਆਂ ਨੂੰ ਸਿਰਫ਼ ਸੁਝਾਵਾਂ ਵਜੋਂ ਲਿਆ ਜਾਣਾ ਹੈ। ਏਬੀਪੀ ਨਿਊਜ਼ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Rahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget