ਪੜਚੋਲ ਕਰੋ

Coriander Leaves: ਸਿਰਫ ਸਬਜ਼ੀ ਦਾ ਸੁਆਦ ਹੀ ਨਹੀਂ ਵਧਾਉਂਦਾ ਧਨੀਆ, ਸਿਹਤ ਲਈ ਹੁੰਦਾ ਵਰਦਾਨ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

Benefits of coriander leaves: ਹਰਾ ਧਨੀਆ ਲੱਗਪਗ ਹਰ ਰਸੋਈ ਵਿੱਚ ਮਿਲ ਜਾਂਦਾ ਹੈ। ਆਮ ਤੌਰ 'ਤੇ ਇਸ ਨੂੰ ਸਬਜ਼ੀ ਦਾ ਸਵਾਦ ਵਧਾਉਣ ਲਈ ਵਰਤਿਆ ਜਾਂਦਾ ਹੈ। ਇਸ ਲਈ ਬਹੁਤੇ ਲੋਕ ਇਸ ਦੇ ਫਾਇਦੇ ਨਹੀਂ ਜਾਣਦੇ।

Benefits of coriander leaves: ਹਰਾ ਧਨੀਆ ਲੱਗਪਗ ਹਰ ਰਸੋਈ ਵਿੱਚ ਮਿਲ ਜਾਂਦਾ ਹੈ। ਆਮ ਤੌਰ 'ਤੇ ਇਸ ਨੂੰ ਸਬਜ਼ੀ ਦਾ ਸਵਾਦ ਵਧਾਉਣ ਲਈ ਵਰਤਿਆ ਜਾਂਦਾ ਹੈ। ਇਸ ਲਈ ਬਹੁਤੇ ਲੋਕ ਇਸ ਦੇ ਫਾਇਦੇ ਨਹੀਂ ਜਾਣਦੇ। ਸਿਹਤ ਮਾਹਿਰਾਂ ਮੁਤਾਬਕ ਧਨੀਏ ਦੀਆਂ ਪੱਤੀਆਂ 'ਚ ਅਜਿਹੇ ਕਈ ਐਨਜ਼ਾਈਮ ਪਾਏ ਜਾਂਦੇ ਹਨ, ਜੋ ਬਲੱਡ ਸ਼ੂਗਰ ਨੂੰ ਘੱਟ ਕਰਨ 'ਚ ਮਦਦਗਾਰ ਸਾਬਤ ਹੁੰਦੇ ਹਨ।

ਦਰਅਸਲ ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਜਾਂ ਟਾਈਪ-2 ਡਾਇਬਟੀਜ਼ ਦੀ ਸਮੱਸਿਆ ਹੈ, ਉਨ੍ਹਾਂ ਲਈ ਇਹ ਬਹੁਤ ਹੀ ਫ਼ਾਇਦੇਮੰਦ ਜੜੀ ਬੂਟੀ ਸਾਬਤ ਹੁੰਦੀ ਹੈ। ਤੁਸੀਂ ਇਸ ਨੂੰ ਸਬਜ਼ੀ ਗਾਰਨਿਸ਼ ਤੋਂ ਲੈ ਕੇ ਮਸਾਲੇਦਾਰ ਚਟਨੀ ਬਣਾ ਕੇ ਆਪਣੀ ਰੋਜ਼ਾਨਾ ਖੁਰਾਕ ਦਾ ਸੁਆਦ ਵਧਾ ਸਕਦੇ ਹੋ। ਇੱਥੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਧਨੀਏ ਦੀਆਂ ਪੱਤੀਆਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਕੇ ਤੁਸੀਂ ਕਿਹੜੀਆਂ ਸਿਹਤ ਸਮੱਸਿਆਵਾਂ ਨੂੰ ਦੂਰ ਰੱਖ ਸਕਦੇ ਹੋ?

ਪਾਚਨ 'ਚ ਸੁਧਾਰ- ਧਨੀਏ ਦੀਆਂ ਪੱਤੀਆਂ 'ਚ ਫਾਈਬਰ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਮਦਦ ਕਰਦੇ ਹਨ। ਹਰਾ ਧਨੀਆ ਮੈਟਾਬੋਲਿਜ਼ਮ ਨੂੰ ਵਧਾਉਣ ਤੇ ਬਲੋਟਿੰਗ ਤੇ ਕਬਜ਼ ਨੂੰ ਦੂਰ ਰੱਖਣ 'ਚ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਤਣਾਅ ਨੂੰ ਘਟਾਓ- ਧਨੀਏ ਦੀਆਂ ਪੱਤੀਆਂ 'ਚ ਮੌਜੂਦ ਐਂਟੀ-ਆਕਸੀਡੈਂਟ ਤਣਾਅ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੇ ਹਨ। ਖੋਜ 'ਚ ਪਾਇਆ ਗਿਆ ਹੈ ਕਿ ਇਸ ਦੇ ਸੇਵਨ ਨਾਲ ਚਿੰਤਾ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ। ਨਾਲ ਹੀ ਯਾਦਾਸ਼ਤ ਨੂੰ ਵੀ ਵਧਾਇਆ ਜਾ ਸਕਦਾ ਹੈ।

ਦਿਲ ਲਈ ਵਧੀਆ- ਧਨੀਆ ਦੀਆਂ ਪੱਤਿਆਂ 'ਚ ਵਿਟਾਮਿਨ ਅਤੇ ਪ੍ਰੋਟੀਨ ਤੋਂ ਇਲਾਵਾ ਕੈਲਸ਼ੀਅਮ, ਆਇਰਨ ਅਤੇ ਮੈਂਗਨੀਜ਼ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰਾਲ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੇ ਸਟ੍ਰੋਕ ਦਾ ਖਤਰਾ ਘੱਟ ਹੋ ਜਾਂਦਾ ਹੈ।

ਸ਼ੂਗਰ ਨੂੰ ਕੰਟਰੋਲ ਤੇ ਇਨਫੈਕਸ਼ਨ ਨੂੰ ਦੂਰ ਕਰਦਾ- ਖੂਨ 'ਚ ਗਲੂਕੋਜ਼ ਦੇ ਲੈਵਲ ਨੂੰ ਨਿਯਮਤ ਕਰਨ ਲਈ ਵੀ ਧਨੀਆ ਪੱਤੇ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਨ੍ਹਾਂ ਦੇ ਸੇਵਨ ਨਾਲ ਕਈ ਐਨਜ਼ਾਈਮ ਐਕਟਿਵ ਹੋ ਜਾਂਦੇ ਹਨ, ਜੋ ਖੂਨ ਵਿੱਚੋਂ ਸ਼ੂਗਰ ਦੀ ਮਾਤਰਾ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।

ਪੇਟ ਦੀ ਇਨਫੈਕਸ਼ਨ ਤੋਂ ਬਚਾਉਂਦਾ- ਧਨੀਏ ਦੀਆਂ ਪੱਤੀਆਂ 'ਚ ਐਂਟੀ-ਮਾਈਕ੍ਰੋਬਾਇਲ ਤੱਤ ਪਾਏ ਜਾਂਦੇ ਹਨ, ਜੋ ਢਿੱਡ ਦੇ ਇਨਫੈਕਸ਼ਨ ਅਤੇ ਸੰਕਰਮਿਤ ਭੋਜਨ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ 'ਚ ਕਾਰਗਰ ਸਾਬਤ ਹੁੰਦੇ ਹਨ। ਇੰਨਾ ਹੀ ਨਹੀਂ, ਹਰਾ ਧਨੀਆ ਯੂਟੀਆਈ ਤੋਂ ਬਚਾਅ ਲਈ ਵੀ ਬਹੁਤ ਪ੍ਰਭਾਵਸ਼ਾਲੀ ਹੈ।

ਇਹ ਵੀ ਪੜ੍ਹੋ: Rahul Gandhi Disqualified: ਰਾਹੁਲ ਗਾਂਧੀ ਨੇ ਬਦਲਿਆ ਆਪਣਾ ਟਵਿੱਟਰ ਬਾਇਓ, ਖੁਦ ਨੂੰ ਕਿਹਾ- ਅਯੋਗ ਐਮ.ਪੀ

ਦਿਮਾਗ ਲਈ ਫ਼ਾਇਦੇਮੰਦ- ਧਨੀਏ ਦੀਆਂ ਪੱਤੀਆਂ 'ਚ ਐਂਟੀ-ਆਕਸੀਡੈਂਟਸ ਦੀ ਇੰਨੀ ਜ਼ਿਆਦਾ ਮਾਤਰਾ ਹੁੰਦੀ ਹੈ ਕਿ ਇਸ ਦੇ ਨਿਯਮਤ ਸੇਵਨ ਨਾਲ ਬ੍ਰੇਨ ਇੰਨਫਲੇਮੇਸ਼ਨ, ਯਾਦਦਾਸ਼ਤ ਘਟਣ, ਚਿੰਤਾ ਆਦਿ ਦੀ ਸਮੱਸਿਆ ਵੀ ਦੂਰ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: Whatsapp: ਪ੍ਰਾਈਵੇਸੀ ਨੂੰ ਬਰਕਰਾਰ ਰੱਖਣ ਲਈ ਵਟਸਐਪ 'ਚ ਆ ਰਿਹਾ ਇੱਕ ਹੋਰ ਸ਼ਾਨਦਾਰ ਫੀਚਰ, ਤੁਹਾਨੂੰ ਮਿਲੇਗਾ ਇਹ ਵਿਕਲਪ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget