ਪੜਚੋਲ ਕਰੋ

ਕੇਰਲਾ 'ਚ ਕੋਰੋਨਾ ਦਾ ਸਭ ਤੋਂ ਵੱਧ ਅਸਰ, ਦੇਸ਼ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 800 ਨੂੰ ਕੀਤੀ ਪਾਰ, 19 ਲੋਕਾਂ ਦੀ ਮੌਤ

ਕੋਰੋਨਾ ਦੇ 886 ਪੋਜ਼ਟਿਵ ਕੇਸ ਸਾਹਮਣੇ ਆ ਚੁੱਕੇ ਹਨ। ਚੰਗੀ ਗੱਲ ਇਹ ਹੈ ਕਿ ਇਸ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 76 ਹੈ।ਇਸ ਮਾਰੂ ਵਾਇਰਸ ਦੀ ਲਪੇਟ 'ਚ ਆ ਕੇ ਭਾਰਤ 'ਚ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇਸ਼ ਭਰ 'ਚ ਬੇਕਾਬੂ ਹੁੰਦਾ ਜਾ ਰਿਹਾ ਹੈ। ਅੱਜ ਲੌਕਡਾਉਨ ਦਾ ਦੇਸ਼ ਭਰ 'ਚ ਚੌਥਾ ਦਿਨ ਹੈ। ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧਦੀ ਜਾ ਰਹੀ ਹੈ। ਕੋਰੋਨਾ ਦੇ 886 ਪੋਜ਼ਟਿਵ ਕੇਸ ਸਾਹਮਣੇ ਆ ਚੁੱਕੇ ਹਨ। ਚੰਗੀ ਗੱਲ ਇਹ ਹੈ ਕਿ ਇਸ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 76 ਹੈ।ਇਸ ਮਾਰੂ ਵਾਇਰਸ ਦੀ ਲਪੇਟ 'ਚ ਆ ਕੇ ਭਾਰਤ 'ਚ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਕੋਰੋਨਾਵਾਇਰਸ ਦੇ 38 ਮਾਮਲੇ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਇੱਕ ਵਿਅਕਤੀ ਦੀ ਮੌਤ ਹੋਈ ਹੈ। ਸਭ ਤੋਂ ਵੱਧ ਕੋਰੋਨਾ ਪੋਜ਼ਟਿਵ ਮਰੀਜ਼ ਨਵਾਂ ਸ਼ਹਿਰ 'ਚ ਹਨ। ਇੱਥੇ ਬਹੁਤ ਸਾਰੇ ਲੋਕ ਕੋਰੋਨਾ ਪੋਜ਼ਟਿਵ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਸਨ ਜਿਸਦੀ ਪਿਛਲੇ ਹਫ਼ਤੇ ਮੌਤ ਹੋ ਗਈ ਸੀ।ਪੰਜਾਬ 'ਚ ਕਰਫਿਊ ਦਾ ਛੇਵਾਂ ਦਿਨ ਹੈ। ਸੂਬੇ 'ਚ 2 ਮਰੀਜ਼ ਸਿਹਤਯਾਬ ਵੀ ਹੋ ਗਏ ਹਨ। ਦੇਸ਼ 'ਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਰੀਜ਼ ਕੇਰਲਾ 'ਚ ਹਨ। ਇੱਥੇ 176 ਲੋਕ ਕੋਰੋਨਾ ਪੀੜਤ ਹਨ। ਚੰਗੀ ਗੱਲ ਇਹ ਹੈ ਕਿ ਇਥੇ ਕਿਸੇ ਦੀ ਕੋਰੋਨਾ ਨਾਲ ਮੌਤ ਨਹੀਂ ਹੋਈ ਹੈ ਅਤੇ 11 ਲੋਕਾਂ ਸਿਹਤਯਾਬ ਵੀ ਹੋਏ ਹਨ।ਦੂਜੇ ਨੰਬਰ ਤੇ ਮਹਾਰਾਸ਼ਟਰ ਹੈ ਜਿਥੇ 156 ਲੋਕ ਕੋਰੋਨਾ ਪੀੜਤ ਹਨ। ਇਸੇ ਤਰ੍ਹਾਂ ਕਰਨਾਟਕ 64, ਤੇਲਾਂਗਨਾ 59, ਰਾਜਸਥਾਨ 50, ਯੂਪੀ 49, ਗੁਜਰਾਤ 47, ਰਾਜਧਾਨੀ ਦਿੱਲੀ 'ਚ 40, ਤਾਮਿਲਨਾਡੂ 38, ਹਰਿਆਣਾ 33,ਮੱਧ ਪ੍ਰਦੇਸ਼ 29, ਜੰਮੂ ਕਸ਼ਮੀਰ 20, ਬੰਗਾਲ 15, ਆਂਦਰ ਪ੍ਰਦੇਸ਼ 13, ਲਦਾਖ 13, ਬਿਹਾਰ 9, ਚੰਡੀਗੜ੍ਹ 8, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ 6, ਛਤੀਸਗੜ੍ਹ 6, ਉਤਰਾਖੰਡ 5, ਗੋਆ 3, ਹਿਮਾਚਲ ਪ੍ਰਦੇਸ਼ 3, ਓੜੀਸ਼ਾ 3, , ਮਨੀਪੁਰ,ਮੀਜ਼ੋਰਮ ਅਤੇ ਪੁਡੂਚੇਰੀ 'ਚ ਇੱਕ-ਇੱਕ ਮਾਮਲਾ ਹੈ। ਵਿਸ਼ਵ ਪੱਧਰ ਤੇ ਗੱਲ ਕਰੀਏ ਤਾਂ ਦਸੰਬਰ ਵਿੱਚ ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ 181 ਦੇਸ਼ਾਂ ਵਿੱਚ 597,267 ਕੇਸ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਵਿਚੋਂ 27,365 ਲੋਕਾਂ ਦੀ ਮੌਤ ਹੋ ਚੁੱਕੀ ਹੈ।ਜਦਕਿ 133,363 ਲੋਕ ਠੀਕ ਵੀ ਹੋਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget