ਪੜਚੋਲ ਕਰੋ

ਕੋਰੋਨਾ ਨਾਲ ਮੌਤਾਂ ਨੇ ਉਡਾਈ ਪੰਜਾਬ ਸਰਕਾਰ ਦੀ ਨੀਂਦ, ਡਿਪਟੀ ਕਮਿਸ਼ਨਰਾਂ ਨੂੰ ਸਖਤ ਹੁਕਮ

ਪੰਜਾਬ ਵਿੱਤ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ ਕਾਫੀ ਫਿਕਰਮੰਦ ਹੈ। ਸਰਕਾਰ ਲਈ ਸਭ ਤੋਂ ਵੱਡੀ ਸਮੱਸਿਆ ਲਗਾਤਾਰ ਹੋ ਰਹੀਆਂ ਮੌਤਾਂ ਹਨ। ਇਸ ਲਈ ਹੁਣ ਮੌਤ ਦਰ ਨੂੰ ਘਟਾਉਣਾ ਹੀ ਮੁੱਖ ਚੁਣੌਤੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਜੋ 2.4 ਫ਼ੀਸਦ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ।

ਚੰਡੀਗੜ੍ਹ: ਪੰਜਾਬ ਵਿੱਤ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ ਕਾਫੀ ਫਿਕਰਮੰਦ ਹੈ। ਸਰਕਾਰ ਲਈ ਸਭ ਤੋਂ ਵੱਡੀ ਸਮੱਸਿਆ ਲਗਾਤਾਰ ਹੋ ਰਹੀਆਂ ਮੌਤਾਂ ਹਨ। ਇਸ ਲਈ ਹੁਣ ਮੌਤ ਦਰ ਨੂੰ ਘਟਾਉਣਾ ਹੀ ਮੁੱਖ ਚੁਣੌਤੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਜੋ 2.4 ਫ਼ੀਸਦ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ। ਉਨ੍ਹਾਂ ਵੀਡੀਓ ਕਾਨਫ਼ਰੰਸਿੰਗ ਦੌਰਾਨ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਡਿਊਟੀ ਬਣਦੀ ਹੈ ਕਿ ਉਹ ਉਚਿਤ ਨਿਗਰਾਨੀ ਯਕੀਨੀ ਬਣਾਉਣ ਤੇ ਮੌਤ ਦਰ ਨੂੰ ਰੋਕਣ ਲਈ ਵਿਸ਼ੇਸ਼ ਯਤਨ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੀਪੀਈ ਕਿੱਟਾਂ ਤੇ ਐੱਨ-95 ਮਾਸਕ ਦੀ ਕੋਈ ਕਮੀ ਨਹੀਂ। ਦੱਸ ਦਈਏ ਕਿ ਇਸ ਵੇਲੇ ਪੰਜਾਬ ਵਿੱਚ 5216 ਕੁੱਲ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 3526 ਠੀਕ ਹੋਏ ਹਨ ਜੋ ਕਾਫੀ ਚੰਗੇ ਸੰਕੇਤ ਹਨ। ਪੰਜਾਬ ਲਈ ਸਭ ਤੋਂ ਮਾੜੀ ਗੱਲ ਮੌਤ ਦਰ ਵੱਧ ਹੋਣਾ ਹੈ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਨਾਲ 133 ਮੌਤਾਂ ਹੋ ਚੁੱਕੀਆਂ ਹਨ। ਐਤਵਾਰ ਨੂੰ ਸੱਤ ਮਰੀਜ਼ਾਂ ਦੀ ਮੌਤ ਮਗਰੋਂ ਸਿਹਤ ਮਹਿਕਮਾ ਸਰਗਰਮ ਹੋ ਗਿਆ ਹੈ। ਇੱਕ ਮਹੀਨੇ 'ਚ ਪੰਜਾਬ 'ਚ ਦੁੱਗਣੇ ਤੋਂ ਵਧੇ ਕੋਰੋਨਾ ਕੇਸ, ਹਾਲਤ ਗੰਭੀਰ ਕੋਰੋਨਾ ਵਾਇਰਸ: 24 ਘੰਟਿਆਂ 'ਚ ਆਏ 1,63,000 ਨਵੇਂ ਮਾਮਲੇ, 3000 ਦੀ ਗਈ ਜਾਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Embed widget