ਪੜਚੋਲ ਕਰੋ

ਵਿਸ਼ਵ ਸਿਹਤ ਸੰਸਥਾ ਨੇ ਦੱਸਿਆ ਮਾਸਕ ਦਾ ਗੁੱਝਾ ਰਾਜ, ਘਰ 'ਚ ਰਹਿਣਾ ਹੀ ਸੁਰੱਖਿਅਤ

ਜਦੋਂ ਤੋਂ ਦੁਨੀਆ ਸਾਹਮਣੇ ਕੋਰੋਨਾਵਾਇਰਸ ਦਾ ਸੰਕਟ ਆਇਆ ਹੈ, ਉਦੋਂ ਤੋਂ ਮਾਸਕ ਤੇ ਸੈਨੇਟਾਈਜ਼ਰ ਨੂੰ ਲੈ ਕੇ ਕਾਫ਼ੀ ਜੱਦੋ-ਜਹਿਦ ਵੇਖਣ ਨੂੰ ਮਿਲ ਰਹੀ ਹੈ। (ਵਿਸ਼ਵ ਸਿਹਤ ਸੰਸਥਾ) ਡਬਲਿਊਐਚਓ ਵੱਲੋਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤਾ ਗਿਆ ਹੈ।

ਨਵੀਂ ਦਿੱਲੀ: ਜਦੋਂ ਤੋਂ ਦੁਨੀਆ ਸਾਹਮਣੇ ਕੋਰੋਨਾਵਾਇਰਸ ਦਾ ਸੰਕਟ ਆਇਆ ਹੈ, ਉਦੋਂ ਤੋਂ ਮਾਸਕ ਤੇ ਸੈਨੇਟਾਈਜ਼ਰ ਨੂੰ ਲੈ ਕੇ ਕਾਫ਼ੀ ਜੱਦੋ-ਜਹਿਦ ਵੇਖਣ ਨੂੰ ਮਿਲ ਰਹੀ ਹੈ। (ਵਿਸ਼ਵ ਸਿਹਤ ਸੰਸਥਾ) ਡਬਲਿਊਐਚਓ ਵੱਲੋਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤਾ ਗਿਆ ਹੈ। WHO ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ, ਉਨ੍ਹਾਂ ਨੂੰ ਸਫਾਈ ਦਾ ਧਿਆਨ ਰੱਖਣ, ਹੱਥਾਂ ਨੂੰ ਨਿਯਮਤ ਤੌਰ 'ਤੇ ਸਾਫ ਰੱਖਣ, ਮਾਸਕ ਪਹਿਨਣ, ਇੱਕ ਦੂਜੇ ਨਾਲ ਸੰਪਰਕ ਘੂਟ ਕਰਨ ਲਈ ਕਿਹਾ ਜਾ ਰਿਹਾ ਹੈ। ਇੱਕ ਪ੍ਰਸ਼ਨ ਇਹ ਵੀ ਪੁੱਛਿਆ ਜਾ ਰਿਹਾ ਹੈ, ਕੀ ਮਾਸਕ ਪਾਉਣ ਨਾਲ ਬਚਾਅ ਸੰਭਵ ਹੈ? ਕੀ ਇਸ ਨੂੰ ਪਾਉਣ ਤੋਂ ਬਾਅਦ ਵਾਇਰਸ ਦੇ ਸੰਕਰਮਣ ਨਾਲ ਪੂਰੀ ਤਰ੍ਹਾਂ ਸੁਰੱਖਿਅਤ ਹਾਂ? ਦੁਨੀਆ ਭਰ ਦੇ ਕੁੱਲ 186 ਦੇਸ਼ ਕੋਰੋਨਾਵਾਇਰਸ ਨਾਲ ਸੰਕਰਮਣ ਦਾ ਸ਼ਿਕਾਰ ਹਨ। ਅੱਜ ਕੱਲ੍ਹ ਦੁਨੀਆ ਦੇ ਤਿੰਨ ਲੱਖ ਤੋਂ ਵੱਧ ਲੋਕ ਇਸ ਵਾਇਰਸ ਦੀ ਨਾਲ ਸੰਕਰਮਿਤ ਹਨ ਤੇ ਲਗਪਗ 14 ਹਜ਼ਾਰ 600 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ‘ਚ ਹੁਣ ਤਕ 500 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਵਾਇਰਸ ਨਾਲ ਸੰਕਰਮਣ ਕਾਰਨ 10 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਨ੍ਹਾਂ 24 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕਦੋਂ ਪਾਈਏ ਮਾਸਕ: - ਜੇ ਤੁਸੀਂ ਸਿਹਤਮੰਦ ਹੋ ਤਾਂ ਤੁਹਾਨੂੰ ਮਾਸਕ ਪਹਿਨਣ ਦੀ ਜ਼ਰੂਰਤ ਸਿਰਫ ਉਦੋਂ ਹੈ ਜੇ ਤੁਸੀਂ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਵਿਅਕਤੀ ਦੀ ਦੇਖਭਾਲ ਕਰ ਰਹੇ ਹੋ। - ਜੇ ਤੁਹਾਨੂੰ ਜ਼ੁਕਾਮ ਜਾਂ ਖਾਂਸੀ ਹੈ ਤਾਂ ਮਾਸਕ ਪਹਿਨੋ। - ਕੁਝ ਲੋਕ ਸੋਚਦੇ ਹਨ ਕਿ ਮਾਸਕ ਪਹਿਨਣਾ ਸੁਰੱਖਿਅਤ ਹੈ, ਪਰ ਅਜਿਹਾ ਨਹੀਂ। ਮਾਸਕ ਪਾਉਣਾ ਉਦੋਂ ਹੀ ਕੰਮ ਕਰੇਗਾ, ਜਦੋਂ ਸਮੇਂ-ਸਮੇਂ 'ਤੇ ਆਪਣੇ ਹੱਥਾਂ ਨੂੰ ਸਾਫ਼ ਰੱਖੋਗੇ ਤੇ ਆਪਣੇ ਹੱਥਾਂ ਨੂੰ ਸਾਫ ਕਰਨ ਲਈ ਸਾਬਨ ਜਾਂ ਸੈਨੀਟਾਈਜ਼ਰ ਦੀ ਵਰਤੋਂ ਕਰੋਗੇ।
 
Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget