ਪੜਚੋਲ ਕਰੋ

ਪੰਜਾਬ 'ਚ ਮੁੜ ਹੋ ਰਹੀ ਕੋਰੋਨਾ ਦੀ ਭਰਮਾਰ, ਸਰਕਾਰਾਂ ਫਿਕਰਮੰਦ 

ਕੋਰੋਨਾ ਵੈਕਸੀਨ ਲੱਗਦੀ ਹੈ ਤਾਂ ਐਂਟੀਬੌਡੀ ਡਿਵੈਲਪ ਹੋਣ 'ਤੇ 5 ਦਿਨ ਦਾ ਸਮਾਂ ਲੱਗਦਾ ਹੈ।

ਚੰਡੀਗੜ੍ਹ:  ਪੰਜਾਬ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਪਿਛਲੇ 10 ਦਿਨਾਂ ਵਿਚ ਲਗਭਗ 4,850 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਕੇਂਦਰ ਤੇ ਸੂਬਾ ਸਰਕਾਰ ਦੋਵਾਂ ਨੇ ਹੀ ਚਿੰਤਾ ਜਾਹਿਰ ਕੀਤੀ ਹੈ। 10 ਮਾਰਚ ਨੂੰ 1422 ਮਾਮਲੇ ਸਾਹਮਣੇ ਆਏ ਹਨ। ਇਸ ਸਥਿਤੀ ਨੂੰ ਲੈ ਕੇ ਪੰਜਾਬ ਦੇ ਹੈਲਥ ਡਾਇਰੈਕਟਰ ਡਾ.ਗੁਰਿੰਦਰ ਬੀਰ ਸਿੰਘ ਨੇ ਕਿਹਾ ਕਿ ਮੈਥੇਮੇਟਿਕਲ ਪ੍ਰੋਜੈਕਸ਼ਨ ਦੇ ਹਿਸਾਬ ਨਾਲ ਪੰਜਾਬ ਵਿਚ ਇਸ ਮਹੀਨੇ ਦੇ ਅੰਤ ਤਕ 3 ਹਜ਼ਾਰ ਮਾਮਲੇ ਰੋਜ਼ਾਨਾ ਆ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਕੋਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਕੋਰੋਨਾ ਦੀ ਟੈਸਟਿੰਗ ਵਧਾਈ ਗਈ ਹੈ ਹੁਣ 30 ਹਜ਼ਾਰ ਤੋਂ ਵੱਧ ਕੋਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ। ਪੰਜਾਬ ਵਿਚ ਵੈਕਸੀਨ ਲੱਗਣ ਤੋਂ ਬਾਅਦ ਵੀ ਕੋਰੋਨਾ ਪੌਜ਼ੇਟਿਵ ਹੋਣ ਵਾਲੇ ਮਰੀਜ਼ਾਂ ਬਾਰੇ ਪੁੱਛੇ ਸਵਾਲ 'ਤੇ ਡਾਇਰੈਕਟਰ ਨੇ ਕਿਹਾ ਕਿ ਹੋ ਸਕਦਾ ਹੈ ਉਨ੍ਹਾਂ ਨੂੰ ਕੋਰੋਨਾ ਵਾਇਰਸ ਨੇ ਪਹਿਲਾਂ ਹੀ ਆਪਣੀ ਜਕੜ ਵਿਚ ਲੈ ਲਿਆ ਹੋਵੇ।

ਕੋਰੋਨਾ ਵੈਕਸੀਨ ਲੱਗਦੀ ਹੈ ਤਾਂ ਐਂਟੀਬੌਡੀ ਡਿਵੈਲਪ ਹੋਣ 'ਤੇ 5 ਦਿਨ ਦਾ ਸਮਾਂ ਲੱਗਦਾ ਹੈ। ਅਤੇ ਪਹਿਲੀ ਡੋਜ ਵਿਚ 25 ਤੋਂ 30 ਫੀਸਦੀ ਹੀ ਐਂਟੀਬਾਡੀ ਬਣਦੀਆ ਹਨ ਜੋ ਕੋਰੋਨਾ ਨੂੰ ਰੋਕਦੀਆਂ ਹਨ। ਇਸ ਲਈ ਵੈਕਸੀਨ ਲੱਗਣ ਤੋਂ ਬਾਅਦ ਵੀ ਕੋਰੋਨਾ ਹੋਣ ਦਾ ਖਤਰਾ ਰਹਿੰਦਾ ਹੈ। ਗੁਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਪਹਿਲੀ ਡੋਜ਼ ਤੋਂ ਬਾਅਦ ਦੂਜੀ ਡੋਜ ਲਵਾਉਣੀ ਵੀ ਬਹੁਤ ਜ਼ਰੂਰੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Normal Fever vs Dengue : ਮੀਂਹ ਦੇ ਮੌਸਮ 'ਚ ਬੁਖਾਰ? ਜਾਣੋ ਨਾਰਮਲ ਫੀਵਰ ਤੇ ਡੇਂਗੂ 'ਚ ਕੀ ਹੈ ਫਰਕ
Normal Fever vs Dengue : ਮੀਂਹ ਦੇ ਮੌਸਮ 'ਚ ਬੁਖਾਰ? ਜਾਣੋ ਨਾਰਮਲ ਫੀਵਰ ਤੇ ਡੇਂਗੂ 'ਚ ਕੀ ਹੈ ਫਰਕ
Easy Garlic Peeling Trick : ਇਹ ਤਰੀਕਾ 30 ਸਕਿੰਟਾਂ ਵਿੱਚ ਸਾਰਾ ਲਸਣ ਛਿੱਲ ਦੇਵੇਗਾ, ਕਿਸੇ ਚਾਕੂ ਦੀ ਲੋੜ ਨਹੀਂ ਹੈ।
Easy Garlic Peeling Trick : ਇਹ ਤਰੀਕਾ 30 ਸਕਿੰਟਾਂ ਵਿੱਚ ਸਾਰਾ ਲਸਣ ਛਿੱਲ ਦੇਵੇਗਾ, ਕਿਸੇ ਚਾਕੂ ਦੀ ਲੋੜ ਨਹੀਂ ਹੈ।
Palamu Mustard Oil Incident: ਮਿਲਾਵਟੀ ਸਰ੍ਹੋਂ ਦਾ ਤੇਲ ਕਿੰਨਾ ਖ਼ਤਰਨਾਕ ਹੈ, ਜਿਸ ਨੇ ਝਾਰਖੰਡ ਵਿੱਚ 6 ਲੋਕਾਂ ਦੀ ਜਾਨ ਲੈ ਲਈ?
Palamu Mustard Oil Incident: ਮਿਲਾਵਟੀ ਸਰ੍ਹੋਂ ਦਾ ਤੇਲ ਕਿੰਨਾ ਖ਼ਤਰਨਾਕ ਹੈ, ਜਿਸ ਨੇ ਝਾਰਖੰਡ ਵਿੱਚ 6 ਲੋਕਾਂ ਦੀ ਜਾਨ ਲੈ ਲਈ?
Quit Smoking: ਜੇਕਰ ਤੁਸੀਂ ਇਹ 4 ਤਰੀਕੇ ਅਪਣਾਉਂਦੇ ਹੋ, ਤਾਂ ਤੁਸੀਂ ਤੁਰੰਤ ਸਿਗਰਟਨੋਸ਼ੀ ਛੱਡ ਦਿਓਗੇ ਅਤੇ ਗਲਤੀ ਨਾਲ ਵੀ ਇਸਨੂੰ ਛੂਹੋਗੇ ਨਹੀਂ।
Quit Smoking: ਜੇਕਰ ਤੁਸੀਂ ਇਹ 4 ਤਰੀਕੇ ਅਪਣਾਉਂਦੇ ਹੋ, ਤਾਂ ਤੁਸੀਂ ਤੁਰੰਤ ਸਿਗਰਟਨੋਸ਼ੀ ਛੱਡ ਦਿਓਗੇ ਅਤੇ ਗਲਤੀ ਨਾਲ ਵੀ ਇਸਨੂੰ ਛੂਹੋਗੇ ਨਹੀਂ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget