ਪੜਚੋਲ ਕਰੋ

ਕੋਰੋਨਾ ਕਹਿਰ: ਬੱਚਿਆਂ ਨੂੰ ਦੁੱਧ ਚੁੰਘਾਉਣ ਤੇ ਖਾਣਾ ਖੁਆਉਣ ਲਈ ਐਡਵਾਈਜ਼ਰੀ

ਕੋਰੋਨਾ ਸੰਕਟ ਦਾ ਡਟ ਕੇ ਮੁਕਾਬਲਾ ਕਰਨ ਲਈ ਛੋਟੇ ਬੱਚਿਆਂ ਨੂੰ ਦੁੱਧ ਚੁੰਘਾਉਣ ਜਾਂ ਰੋਟੀ ਖੁਆਉਣ ਲਈ ਮਾਵਾਂ ਵਾਸਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਚੰਡੀਗੜ੍ਹ: ਕੋਰੋਨਾ ਸੰਕਟ ਦਾ ਡਟ ਕੇ ਮੁਕਾਬਲਾ ਕਰਨ ਲਈ ਛੋਟੇ ਬੱਚਿਆਂ ਨੂੰ ਦੁੱਧ ਚੁੰਘਾਉਣ ਜਾਂ ਰੋਟੀ ਖੁਆਉਣ ਲਈ ਮਾਵਾਂ ਵਾਸਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਦੀ ਇਸ ਐਡਵਾਈਜ਼ਰੀ ਵਿੱਚ ਕਿਹਾ ਗਿਆ ਕਿ ਬੱਚੇ ਨੂੰ ਦੁੱਧ ਚੁੰਘਾਉਣ ਵੇਲੇ ਸਾਵਧਾਨੀ ਵਰਤੀ ਜਾਣੀ ਚਾਹੀਦੀ ਹੈ। ਬੱਚੇ ਦੇ ਸੰਪਰਕ ਵਿੱਚ ਆਉਣ ਤੋਂ ਪਹਿਲਾਂ ਤੇ ਬਾਅਦ ਵਿੱਚ ਸਾਬਣ ਤੇ ਪਾਣੀ ਨਾਲ ਹੱਥ ਧੋਤੇ ਜਾਣੇ ਚਾਹੀਦੇ ਹਨ। ਇਸੇ ਤਰੀਕੇ ਖਾਣਾ ਖੁਆਉਣ ਜਾਂ ਦੇਖਭਾਲ ਕਰਨ ਵੇਲੇ ਮਾਸਕ ਦੀ ਵਰਤੋਂ ਜ਼ਰੂਰ ਕੀਤੀ ਜਾਵੇ। ਅਕਸਰ ਛੂਹਣ ਵਾਲੀਆਂ ਸਤ੍ਹਾ ਨੂੰ ਸਾਫ ਜਾਂ ਸੈਨੀਟਾਈਜ਼ ਕਰਕੇ ਰੱਖੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget