ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਅੱਜ ਤਿੰਨ ਹੋਰ ਮੌਤਾਂ

ਅੰਮ੍ਰਿਤਸਰ 'ਚ ਵੀਰਵਾਰ ਨੂੰ ਕੋਰੋਨਾ ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ।ਅੱਜ ਬਠਿੰਡਾ ਜ਼ਿਲ੍ਹੇ ਵਿੱਚ ਵੀ ਕੋਰੋਨਾ ਮਹਾਮਾਰੀ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿੱਥੇ ਕੋਰੋਨਾਵਾਇਰਸ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਦੀ ਮੌਤਾਂ ਦੀ ਗਿਣਤੀ ਵੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਅੰਮ੍ਰਿਤਸਰ 'ਚ ਵੀਰਵਾਰ ਨੂੰ ਕੋਰੋਨਾ ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 35 ਹੋ ਗਈ ਹੈ ਜਦਕਿ ਦੋ ਮਰੀਜ਼ ਅਜੇ ਵੀ ਵੈਂਟੀਲੇਟਰ 'ਤੇ ਗੰਭੀਰ ਹਾਲਤ 'ਚ ਹਨ।
ਜਲੰਧਰ 'ਚ ਅੱਜ ਵੱਖ-ਵੱਖ ਖੇਤਰਾਂ ਨਾਲ ਸਬੰਧਤ 25 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਨਾਲ ਜ਼ਿਲ੍ਹੇ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 671 ਹੋ ਗਈ ਹੈ। ਮੁਕਤਸਰ ਵਿੱਚ ਕੋਰੋਨਾ ਦੇ ਨੌਂ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਵਿੱਚ ਹੁਣ ਤੱਕ ਕੁੱਲ੍ਹ ਮਰੀਜ਼ਾਂ ਦੀ ਗਿਣਤੀ 124 ਹੋ ਗਈ ਹੈ। ਉਧਰ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 72 ਤੇ ਐਕਟਿਵ ਕੇਸਾਂ ਦੀ ਗਿਣਤੀ 54 ਹੋ ਚੁੱਕੀ ਹੈ। ਮੁਕਤਸਰ ਦੇ ਵਿੱਚ ਹੁਣ ਕੋਰੋਣਾ ਦੇ ਨਵੇਂ ਕੇਸ ਦਿਨੋਂ- ਦਿਨ ਵੱਧ ਰਹੇ ਹਨ।
ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਮਹਾਮਾਰੀ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਜੋ ਮੋਗਾ ਜ਼ਿਲ੍ਹੇ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਸੀ ਤੇ ਇਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਅਧੀਨ ਸੀ। ਮ੍ਰਿਤਕ ਦੀ ਦੋ ਦਿਨ ਪਹਿਲਾ ਹੀ ਰਿਪੋਰਟ ਪੌਜ਼ੇਟਿਵ ਆਈ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Navjot Sidhu | Dr Manmohan Singh | ਡਾ ਮਨਮੋਹਨ ਸਿੰਘ ਨੂੰ ਲੈਕੇ ਵਿਵਾਦ ਨਵਜੋਤ ਸਿੱਧੂ ਵੀ ਭੜਕੇDr Manmohan Singh The last Rituals | ਅਲਵਿਦਾ ਡਾ ਮਨਮੋਹਨ ਸਿੰਘ live ਤਸਵੀਰਾਂ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈFarmers Protest | Jagjit Singh Dallewal | ਡੱਲੇਵਾਲ ਤੇ ਪੰਜਾਬ ਸਰਕਾਰ ਬਣਾ ਰਹੀ ਹੈ ਦਬਾਅ ਸੁਪਰੀਮ ਕੋਰਟਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget