ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਬਾਹਰ ਕੋਰੋਨਾਵਾਇਰਸ ਵਿਰੁੱਧ ਕੈਂਪ

ਭਾਰਤ ਵਿੱਚ ਵੀ ਕੁਝ ਮਰੀਜ਼ਾਂ ਦੀ ਕੋਰੋਨਾਵਾਇਰਸ ਨਾਲ ਪੁਸ਼ਟੀ ਹੋਣ ਕਾਰਨ ਦੇਸ਼ ਵਿੱਚ ਚੌਕਸੀ ਸ਼ੁਰੂ ਹੋ ਗਈ ਹੈ।

ਅੰਮ੍ਰਿਤਸਰ: ਭਾਰਤ ਵਿੱਚ ਵੀ ਕੁਝ ਮਰੀਜ਼ਾਂ ਦੀ ਕੋਰੋਨਾਵਾਇਰਸ ਨਾਲ ਪੁਸ਼ਟੀ ਹੋਣ ਕਾਰਨ ਦੇਸ਼ ਵਿੱਚ ਚੌਕਸੀ ਸ਼ੁਰੂ ਹੋ ਗਈ ਹੈ। ਇਸ ਤਹਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਿਵਲ ਸਰਜਨ ਦੀ ਟੀਮ ਵੱਲੋਂ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਵਿੱਚ ਲੋਕਾਂ ਨੂੰ ਕੈਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ, "ਅਸੀਂ ਲੋਕਾਂ ਨੂੰ ਦੱਸ ਰਹੇ ਹਾਂ ਕਿ ਜੇ ਬੁਖਾਰ ਦੇ ਦੋ ਦਿਨਾਂ ਬਾਅਦ ਖੰਘ ਜ਼ੁਕਾਮ ਸ਼ੁਰੂ ਹੁੰਦਾ ਹੈ ਤਾਂ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਇਹ ਕੈਂਪ ਇੱਥੇ ਲਾਉਣ ਦਾ ਮਕਸਦ ਇਹ ਸੀ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ ਪਵਿੱਤਰ ਅਸਥਾਨ ਤੇ ਆਉਂਦੇ ਹਨ ਤੇ ਵੱਡੀ ਗਿਣਤੀ ਵਿੱਚ ਵਿਦੇਸ਼ੀ ਵੀ ਸ਼ਾਮਲ ਹੁੰਦੇ ਹਨ। ਇਸ ਲਈ ਅਸੀਂ ਇਹ ਜਾਗਰੂਕਤਾ ਕੈਂਪ ਲਾਇਆ ਹੈ।" ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਜੇ ਤੱਕ ਕੋਰੋਨਾ ਦਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਕੈਰੋਨਾ ਦਾ ਪ੍ਰਭਾਵ ਅਜੇ ਤਕ ਅੰਮ੍ਰਿਤਸਰ 'ਚ ਨਹੀਂ ਤੇ ਜੇਕਰ ਕੋਈ ਇਸ ਬਾਰੇ ਅਫਵਾਹਾਂ ਫੈਲਾਉਂਦਾ ਹੈ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

Embed widget