Coronavirus News Live: ਭਾਰਤ 'ਚ ਵਧਣ ਲੱਗੇ ਕੋਰੋਨਾ ਕੇਸ, 24 ਘੰਟਿਆਂ ਵਿੱਚ ਕੋਰੋਨਾ ਦੇ 265 ਨਵੇਂ ਮਾਮਲੇ ਸਾਹਮਣੇ

Coronavirus News Live 01 January 2023: ਭਾਰਤ 'ਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 265 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ABP Sanjha Last Updated: 02 Jan 2023 05:14 PM

ਪਿਛੋਕੜ

Coronavirus News Live 01 January 2023: ਭਾਰਤ 'ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 265 ਨਵੇਂ...More

Covid 19: ਜਹਾਜ਼ ਚੜ੍ਹਣ ਤੋਂ 72 ਘੰਟੇ ਪਹਿਲਾਂ ਸਰਕਾਰ ਨੇ ਲਾਜ਼ਮੀ ਕੀਤੀ ਆਰਟੀ-ਪੀਸੀਆਰ ਟੈਸਟ ਲਾਜ਼ਮੀ

Covid 19 News: ਸਿਹਤ ਮੰਤਰਾਲੇ ਨੇ ਕਿਹਾ ਕਿ ਚੀਨ, ਸਿੰਗਾਪੁਰ, ਹਾਂਗਕਾਂਗ, ਦੱਖਣੀ ਕੋਰੀਆ, ਥਾਈਲੈਂਡ ਅਤੇ ਜਾਪਾਨ ਤੋਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ 'ਤੇ ਸਵਾਰ ਹੋਣ ਤੋਂ ਪਹਿਲਾਂ RT-PCR ਟੈਸਟ ਲਾਜ਼ਮੀ ਹੈ।