ਪੜਚੋਲ ਕਰੋ

ਅੰਮ੍ਰਿਤਸਰ 'ਚ ਨਵਾਂ ਕੋਰੋਨਾ ਪੋਜ਼ਟਿਵ ਮਰੀਜ਼, ਪੰਜਾਬ ਤੇ ਚੰਡੀਗੜ੍ਹ 'ਚ ਮਰੀਜ਼ਾਂ ਦੀ ਗਿਣਤੀ ਹੋਈ 13

-ਅੰਮ੍ਰਿਤਸਰ 'ਚ ਕੋਰੋਨਾ ਦਾ ਦੂਜਾ ਮਰੀਜ਼ ਪੋਜ਼ਟਿਵ।-ਦੁਬਈ ਤੋਂ ਪਰਤਿਆ 36 ਸਾਲਾ ਵਿਅਕਤੀ ਕੋਰੋਨਾ ਨਾਲ ਸੰਕਰਮਿਤ

ਅੰਮ੍ਰਿਤਸਰ: ਅੰਮ੍ਰਿਤਸਰ 'ਚ ਕੋਰੋਨਾ ਦਾ ਦੂਜਾ ਮਰੀਜ਼ ਪੋਜ਼ਟਿਵ। ਦੁਬਈ ਤੋਂ ਪਰਤਿਆ 36 ਸਾਲਾ ਵਿਅਕਤੀ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ। ਉਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਹ ਅੰਮ੍ਰਿਤਸਰ 'ਚ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਇੱਕ ਵਿਅਕਤੀ ਜੋ ਇਟਲੀ ਤੋਂ ਆਇਆ ਸੀ ਇਲਾਜ ਅਧੀਨ ਹੈ। ਪੰਜਾਬ ਦੇ ਮੁਹਾਲੀ 'ਚ ਤਿੰਨ ਹੋਰ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ। ਪੰਜਾਬ ਦੇ ਨਵਾਂ ਸ਼ਹਿਰ ਵਿੱਚ ਦੋ ਦਿਨ ਪਹਿਲਾਂ ਇੱਕ ਮੌਤ ਵੀ ਦਰਜ ਕੀਤੀ ਜਾ ਚੁੱਕੀ ਹੈ। ਵਿਅਕਤੀ ਇਟਲੀ ਦੇ ਰਸਤੇ ਜਰਮਨੀ ਤੋਂ ਭਾਰਤ ਆਇਆ ਸੀ।ਉਧਰ ਮੁਹਾਲੀ 'ਚ ਕੋਰੋਨਾ ਦੀ ਮਰੀਜ਼ ਗੁਰਦੇਵ ਕੌਰ ਦੀ ਭੈਣ ਦਾ ਟੈਸਟ ਵੀ ਪੋਜ਼ਟਿਵ ਪਾਇਆ ਗਿਆ ਹੈ। ਦੋਨੋਂ ਭੈਣਾਂ ਇੱਕਠੀਆਂ ਇੰਗਲੈਂਡ ਤੋਂ ਭਾਰਤ ਪਰਤੀਆਂ ਸਨ।ਪੰਜਾਬ 'ਚ ਇੱਕ ਮਰੀਜ਼ ਪਹਿਲਾਂ ਹੀ ਅੰਮ੍ਰਿਤਸਰ 'ਚ ਇਲਾਜ ਅਧੀਨ ਹੈ। ਹੁਣ ਪੰਜਾਬ ਅਤੇ ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 13 ਹੋ ਗਈ ਹੈ। ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਛੇ ਹੋ ਗਈ ਹੈ। ਇੰਗਲੈਂਡ ਤੋਂ ਵਾਪਸ ਪਰਤੀ ਲੜਕੀ ਕੋਰੋਨਾ ਨਾਲ ਸੰਕਰਮਿਤ ਸੀ। ਜਿਸ ਦੇ ਸੰਪਰਕ 'ਚ ਆਏ ਦੋ ਹੋਰ ਮਰੀਜ਼ ਕੋਰੋਨਾ ਨਾਲ ਪੋਜ਼ਟਿਵ ਪਾਏ ਗਏ।ਮੁਹਾਲੀ ਦੀ ਰਹਿਣ ਵਾਲੀ ਇਹ ਲੜਕੀ ਅੰਮ੍ਰਿਤਸਰ ਏਅਰ ਪੋਰਟ ਤੇ ਲੈਂਡ ਹੋਈ ਸੀ ਅਤੇ ਉਸਦੀ ਦੋਸਤ ਉਸਨੂੰ ਲੈਣ ਲਈ ਏਅਰ ਪੋਰਟ ਗਈ ਸੀ। ਉਸਦੀ ਰਿਪੋਰਟ ਵੀ ਪੋਜ਼ਟਿਵ ਆਈ ਹੈ।ਇਹ ਲੜਕੀ ਇੱਕ ਹੋਰ ਵਿਅਕਤੀ ਦੇ ਸੰਪਰਕ 'ਚ ਵੀ ਆਈ ਸੀ ਅਤੇ ਉਹ ਵਿਅਕਤੀ ਵੀ ਕੋਰੋਨਾ ਨਾਲ ਪੋਜ਼ਟਿਵ ਪਾਇਆ ਗਿਆ।ਸਾਰੇ ਮਰੀਜ਼ ਚੰਡੀਗੜ੍ਹ ਹਸਪਤਾਲ 'ਚ ਇਲਾਜ ਅਧੀਨ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget