ਪੜਚੋਲ ਕਰੋ

ਇਨ੍ਹਾਂ ਲੋਕਾਂ ਨੂੰ ਕੋਰੋਨਾ ਤੋਂ ਸਭ ਤੋਂ ਜ਼ਿਆਦਾ ਖਤਰਾ, ਇਦਾਂ ਰੱਖੋ ਆਪਣਾ ਖਿਆਲ

Coronavirus in India: ਦੇਸ਼ ਭਰ ਵਿੱਚ ਮੁੜ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ, ਲੋਕਾਂ ਵਿੱਚ ਇਕ ਵਾਰ ਫਿਰ ਡਰ ਦਾ ਮਾਹੌਲ ਹੈ। ਪਰ ਅਸੀਂ ਤੁਹਾਨੂੰ ਦੱਸਣ ਲੱਗੇ ਹਾਂ ਕਿ ਕਿਹੜੇ ਲੋਕਾਂ ਨੂੰ ਕੋਰੋਨਾ ਦੇ ਇਸ ਵੇਰੀਐਂਟ ਤੋਂ ਵੱਧ ਖਤਰਾ ਹੈ।

Coronavirus in India: ਪੂਰੀ ਦੇਸ਼ ਵਿੱਚ ਕੋਰੋਨਾ ਦਾ ਨਵਾਂ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ, ਲੋਕ ਇੱਕ ਵਾਰ ਫਿਰ ਡਰ ਗਏ ਹਨ। ਕਿਉਂਕਿ ਪਿਛਲੀ ਵਾਰ ਆਏ ਕੋਰੋਨਾ ਕਾਰਨ ਕਈ ਲੋਕਾਂ ਨੇ ਆਪਣਿਆਂ ਨੂੰ ਗੁਆ ਦਿੱਤਾ ਸੀ, ਜਿਸ ਕਰਕੇ ਲੋਕ ਹੁਣ ਕੋਰੋਨਾ ਦਾ ਨਾਮ ਸੁਣ ਕੇ ਹੀ ਡਰ ਜਾਂਦੇ ਹਨ।

ਭਾਰਤ ਵਿੱਚ ਇਸ ਦੇ ਹੁਣ ਤੱਕ 257 ਮਾਮਲੇ ਸਾਹਮਣੇ ਆ ਗਏ ਹਨ ਅਤੇ 2 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਕੇਰਲ, ਤਮਿਲਨਾਡੂ ਅਤੇ ਮਹਾਰਾਸ਼ਟਰ ਵਿੱਚ ਕੋਰੋਨਾ ਫੈਲ ਰਿਹਾ ਹੈ। ਪਰ ਘਬਰਾਓ ਨਾ ਅਸੀਂ ਤੁਹਾਨੂੰ ਦੱਸਾਂਗੇ ਇਸ ਦੇ ਲੱਛਣ ਅਤੇ ਕਿਹੜੇ ਲੋਕਾਂ ਨੂੰ ਇਸ ਤੋਂ ਸਭ ਤੋਂ ਜ਼ਿਆਦਾ ਖਤਰਾ

ਤੁਹਾਨੂੰ ਦੱਸ ਦਈਏ ਕਿ ਇਨਫੈਕਸ਼ਨ ਹੋਣ ਦੇ 24 ਤੋਂ 48 ਘੰਟਿਆਂ ਦੇ ਅੰਦਰ ਤੇਜ਼ ਬੁਖਾਰ, ਸਾਹ ਲੈਣ ਵਿੱਚ ਮੁਸ਼ਕਲ, ਗਲੇ ਵਿੱਚ ਖਰਾਸ਼ ਅਤੇ ਥਕਾਵਟ ਵਰਗੇ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ। ਕਈ ਮਾਮਲਿਆਂ ਵਿੱਚ ਮਰੀਜ਼ਾਂ ਦੀ ਹਾਲਤ ਤੇਜ਼ੀ ਨਾਲ ਵਿਗੜ ਰਹੀ ਹੈ। ਇਸ ਨਵੇਂ ਵੇਰੀਐਂਟ ਦਾ ਨਾਮ JN.1 ਵੇਰੀਐਂਟ ਦੱਸਿਆ ਜਾ ਰਿਹਾ ਹੈ।

ਕਿਹੜੇ ਲੋਕਾਂ ਨੂੰ ਸਭ ਤੋਂ ਜ਼ਿਆਦਾ ਖਤਰਾ

ਬਜ਼ੁਰਗਾਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ। ਜੇਕਰ ਤੁਹਾਨੂੰ ਪਹਿਲਾਂ ਹੀ ਦਿਲ ਦੀ ਬਿਮਾਰੀ, ਸ਼ੂਗਰ ਜਾਂ ਗੁਰਦੇ ਦੀਆਂ ਸਮੱਸਿਆਵਾਂ ਹਨ, ਤਾਂ ਇਹ ਇਨਫੈਕਸ਼ਨ ਘਾਤਕ ਹੋ ਸਕਦੀ ਹੈ।

ਸ਼ੂਗਰ ਦੇ ਮਰੀਜ਼ ਕੋਰੋਨਾ ਇਨਫੈਕਸ਼ਨ ਨਾਲ ਲੜਨ ਲਈ ਕਮਜ਼ੋਰ ਹੋ ਸਕਦੇ ਹਨ ਅਤੇ ਵਾਇਰਸ ਤੇਜ਼ੀ ਨਾਲ ਫੇਫੜਿਆਂ ਤੱਕ ਪਹੁੰਚ ਸਕਦਾ ਹੈ।

ਕੋਰੋਨਾ ਵਾਇਰਸ ਸਿੱਧਾ ਫੇਫੜਿਆਂ 'ਤੇ ਹਮਲਾ ਕਰਦਾ ਹੈ, ਜਿਸ ਕਾਰਨ ਸਾਹ ਲੈਣ ਵਿੱਚ ਤਕਲੀਫ਼ ਵਾਲੇ ਮਰੀਜ਼ਾਂ ਦੀ ਹਾਲਤ ਜਲਦੀ ਵਿਗੜ ਸਕਦੀ ਹੈ।

ਗਰਭ ਅਵਸਥਾ ਦੌਰਾਨ, ਇਮਿਊਨ ਸਿਸਟਮ ਨੂੰ ਕੁਝ ਹੱਦ ਤੱਕ ਦਬਾ ਦਿੱਤਾ ਜਾਂਦਾ ਹੈ ਤਾਂ ਜੋ ਸਰੀਰ ਭਰੂਣ ਨੂੰ ਸਵੀਕਾਰ ਕਰ ਸਕੇ; ਅਜਿਹੀ ਸਥਿਤੀ ਵਿੱਚ ਵਾਇਰਸ ਤੋਂ ਬਚਾਅ ਮੁਸ਼ਕਲ ਹੋ ਜਾਂਦਾ ਹੈ।

ਛੋਟੇ ਬੱਚੇ ਕੋਰੋਨਾ ਵਾਇਰਸ ਤੋਂ ਬਹੁਤ ਜਲਦੀ ਪ੍ਰਭਾਵਿਤ ਹੋ ਸਕਦੇ ਹਨ।

ਮਾਸਕ ਪਹਿਨਣਾ ਲਾਜ਼ਮੀ ਹੈ: ਖਾਸ ਕਰਕੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਵੇਲੇ ਤੁਹਾਨੂੰ ਮਾਸਕ ਪਹਿਨਣਾ ਚਾਹੀਦਾ ਹੈ।
ਇਮਿਊਨਿਟੀ ਮਜ਼ਬੂਤ ​​ਕਰੋ: ਤੁਸੀਂ ਹਲਦੀ ਵਾਲਾ ਦੁੱਧ, ਕਾੜ੍ਹਾ, ਤੁਲਸੀ-ਅਦਰਕ ਵਾਲੀ ਚਾਹ ਪੀ ਸਕਦੇ ਹੋ।
ਬਜ਼ੁਰਗਾਂ ਦੀ ਦੇਖਭਾਲ ਕਰਨਾ: ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਘਰ ਵਿੱਚ ਭੀੜ ਤੋਂ ਦੂਰ ਰੱਖੋ ਅਤੇ ਸਮੇਂ-ਸਮੇਂ 'ਤੇ ਡਾਕਟਰ ਤੋਂ ਉਨ੍ਹਾਂ ਦੀ ਜਾਂਚ ਕਰਵਾਓ।
ਸਫਾਈ ਵੱਲ ਧਿਆਨ ਦਿਓ: ਨਿਯਮਿਤ ਤੌਰ 'ਤੇ ਹੱਥ ਧੋਣਾ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰਨਾ ਮਹੱਤਵਪੂਰਨ ਹੈ।

ਕੋਰੋਨਾ ਦੀ ਹਰ ਲਹਿਰ ਸਾਡੇ ਲਈ ਇੱਕ ਨਵੀਂ ਚੇਤਾਵਨੀ ਛੱਡਦੀ ਹੈ। ਇਹ ਲਹਿਰ ਉਨ੍ਹਾਂ ਲੋਕਾਂ ਲਈ ਵੀ ਖਤਰਨਾਕ ਸਾਬਤ ਹੋ ਸਕਦੀ ਹੈ ਜੋ ਪਹਿਲਾਂ ਹੀ ਕਮਜ਼ੋਰ ਜਾਂ ਲਾਪਰਵਾਹ ਹਨ। ਖੁਦ ਵੀ ਸੁਚੇਤ ਰਹੋ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਸੁਚੇਤ ਰੱਖੋ, ਕਿਉਂਕਿ ਥੋੜ੍ਹੀ ਜਿਹੀ ਸਾਵਧਾਨੀ ਤੁਹਾਡੀ ਅਤੇ ਤੁਹਾਡੇ ਅਜ਼ੀਜ਼ਾਂ ਦੀ ਜਾਨ ਬਚਾ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget